ਮਲੂਕਾ ਪਰਿਵਾਰ ਨੇ ਅਕਾਲੀ ਦਲ ਦੇ ਸਿਰ ਤੇ ਸੱਤਾ ਮਾਣਦਿਆਂ ਮੌਜੂਦਾ ਚੋਣਾਂ ਵੇਲੇ ਪਲਟੀ ਮਾਰਕੇ ਪਾਰਟੀ ਤੇ ਪੰਜਾਬ ਦੀ ਪਿੱਠ ਵਿੱਚ ਮਾਰਿਆ ਛੁਰਾ: ਸਰਨਾ

ਨਵੀਂ ਦਿੱਲੀ 11 ਅਪ੍ਰੈਲ ,ਬੋਲੇ ਪੰਜਾਬ ਬਿਓਰੋ (ਮਨਪ੍ਰੀਤ ਸਿੰਘ ਖਾਲਸਾ):-ਅੱਜ ਜੋ ਮੀਡੀਆ ਵਿੱਚ ਚੱਲ ਰਹੀਆਂ ਅਟਕਲਾਂ ਤੋਂ ਬਾਅਦ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਸ. ਸਿੰਕਦਰ ਸਿੰਘ ਮਲੂਕਾ ਦੇ ਨੂੰਹ ਤੇ ਪੁੱਤਰ ਨੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਹੈ । ਉਸਨੇ ਇਹ ਸਾਬਤ ਕੀਤਾ ਹੈ ਕਿ ਅੱਜ ਪੰਥ ਤੇ ਪੰਜਾਬ ਦੇ ਹਿੱਤਾਂ ਨਾਲੋਂ ਇਹਨਾਂ […]

Continue Reading

ਕੇਜਰੀਵਾਲ ਦੇ ਨਿੱਜੀ ਸਕੱਤਰ ਦੀਆਂ ਸੇਵਾਵਾਂ ਖਤਮ, ਵਿਜੀਲੈਂਸ ਵੱਲੋਂ ਹੁਕਮ ਜਾਰੀ

ਨਵੀਂ ਦਿੱਲੀ, 11 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਤਿਹਾੜ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇੱਕ ਹੋਰ ਝਟਕਾ ਲੱਗਾ ਹੈ। ਵਿਜੀਲੈਂਸ ਵਿਭਾਗ ਨੇ ਮੁੱਖ ਮੰਤਰੀ ਦੇ ਨਿੱਜੀ ਸਕੱਤਰ ਰਿਭਵ ਕੁਮਾਰ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਰਿਸ਼ਵ ਕੁਮਾਰ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਗਈਆਂ ਹਨ। ਵਿਜੀਲੈਂਸ ਵਿਭਾਗ ਨੇ ਰਿਸ਼ਵ ਕੁਮਾਰ ਦੀ ਨਿਯੁਕਤੀ ਨੂੰ ਸਹੀ ਨਹੀਂ […]

Continue Reading

ਪੰਜਾਬ ਦੇ ਇੱਕ ਸਰਕਾਰੀ ਹਸਪਤਾਲ ਵਿੱਚ ਮਹਿਲਾ ਡਾਕਟਰ ਨਾਲ ਛੇੜਛਾੜ

ਤਰਨਤਾਰਨ, 11 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਸਰਕਾਰੀ ਹਸਪਤਾਲ ਵਿੱਚ ਤਾਇਨਾਤ ਮਹਿਲਾ ਡਾਕਟਰ ਨਾਲ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਇਕ ਦੋਸ਼ੀ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਡਾ: ਕੋਮਲਪ੍ਰੀਤ ਕੌਰ ਨੇ ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੂੰ ਦੱਸਿਆ ਕਿ ਉਹ ਸਿਵਲ ਹਸਪਤਾਲ ਤਰਨਤਾਰਨ ਵਿਖੇ ਬਤੌਰ ਮੈਡੀਕਲ ਅਫ਼ਸਰ ਤਾਇਨਾਤ […]

Continue Reading

ਪੰਜਾਬ ਪੁਲਿਸ ਵੱਲੋਂ ਹਨੀ ਟਰੈਪ ‘ਚ ਫਸਾ ਕੇ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

ਅੰਮ੍ਰਿਤਸਰ, 11 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਹਨੀ ਟਰੈਪ ਦੀ ਵਰਤੋਂ ਕਰਕੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆਂ ਥਾਣਾ ਇਸਲਾਮਾਬਾਦ ਦੀ ਪੁਲਸ ਨੇ ਇਸ ਗਿਰੋਹ ਦੇ ਲੋੜੀਂਦੇ ਮੈਂਬਰ ਜੁਗਰਾਜ ਸਿੰਘ ਸ਼ੂਟਰ ਨੂੰ ਗ੍ਰਿਫਤਾਰ ਕਰ ਲਿਆ ਹੈ, ਜਦਕਿ ਪੁਲਸ ਨੇ ਇਸ ਗਿਰੋਹ ਦੇ 2 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਵਿਚ ਤਾਜਪ੍ਰੀਤ ਕੌਰ ਅਤੇ […]

Continue Reading

ਖਾਣਾ ਪਕਾਉਂਦੇ ਸਮੇਂ ਗੈਸ ਸਿਲੰਡਰ ਨੂੰ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ ਚਾਰ ਜੀਅ ਝੁਲ਼ਸੇ

ਲੁਧਿਆਣਾ,10 ਅਪ੍ਰੈਲ, ਬੋਲੇ ਪੰਜਾਬ ਬਿਓਰੋ:ਜਲੰਧਰ ਬਾਈਪਾਸ ਚੌਕੀ ਨੇੜੇ ਭਾਰਤੀ ਨਗਰ ਇਲਾਕੇ ‘ਚ ਮੰਗਲਵਾਰ ਦੇਰ ਰਾਤ ਖਾਣਾ ਪਕਾਉਂਦੇ ਸਮੇਂ ਗੈਸ ਸਿਲੰਡਰ ਫਟਣ ਕਾਰਨ ਅੱਗ ਲੱਗ ਗਈ। ਹਾਦਸੇ ‘ਚ ਇੱਕੋ ਪਰਿਵਾਰ ਦੇ ਚਾਰ ਜੀਆਂ ਦੇ ਝੁਲਸ ਜਾਣ ਦੀ ਖ਼ਬਰ ਹੈ।ਜਾਣਕਾਰੀ ਮੁਤਾਬਕ ਪਰਿਵਾਰ ਦਾ ਮੁਖੀ ਰਾਹੁਲ ,ਉਸਦੀ ਪਤਨੀ ਅਤੇ ਉਸ ਦੇ ਦੋ ਬੱਚੇ, ਜਿਨ੍ਹਾਂ ਦੀ ਉਮਰ 2 ਅਤੇ […]

Continue Reading

ਡਾਂਸਰ ਸਿਮਰ ਸੰਧੂ ਮਾਮਲੇ ‘ਚ ਆਇਆ ਨਵਾਂ ਮੋੜ,ਪੁਲਿਸ ਮੁਲਾਜ਼ਮ ਨੂੰ ਦੱਸਿਆ ਨਿਰਦੋਸ਼

ਸਮਰਾਲਾ, 10 ਅਪ੍ਰੈਲ,ਬੋਲੇ ਪੰਜਾਬ ਬਿਓਰੋ:31 ਮਾਰਚ ਨੂੰ ਸਮਰਾਲਾ ਦੇ ਮੈਰਿਜ ਪੈਲੇਸ ਵਿੱਚ ਹੋਏ ਵਿਆਹ ਸਮਾਗਮ ਦੌਰਾਨ ਡਾਂਸਰ ਸਿਮਰ ਸੰਧੂ ਅਤੇ ਵਿਆਹ ਵਿੱਚ ਸ਼ਾਮਲ ਹੋਣ ਵਾਲੇ ਕੁਝ ਲੜਕਿਆਂ ਵਿਚਾਲੇ ਪੈਦਾ ਹੋਏ ਵਿਵਾਦ ਨੇ ਮੰਗਲਵਾਰ ਰਾਤ ਨੂੰ ਨਵਾਂ ਮੋੜ ਲੈ ਲਿਆ ਹੈ। ਪੀੜਤ ਸਿਮਰ ਸੰਧੂ ਨੇ ਸਮਰਾਲਾ ਪਹੁੰਚ ਕੇ ਮੰਗ ਕੀਤੀ ਕਿ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ […]

Continue Reading

ਪੰਜਾਬ ਪੁਲਿਸ ਨੂੰ ਵੱਖ-ਵੱਖ ਘਪਲਿਆਂ ‘ਚ ਲੋੜੀਂਦਾ ਨੀਰਜ਼ ਅਰੋੜਾ ਉਤਰਾਖੰਡ ਤੋਂ ਕਾਬੂ

ਫਾਜ਼ਿਲਕਾ, 9 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਬਹੁਕਰੋੜੀ ਨੇਚਰ ਹਾਈਟ ਇਨਫਰਾ ਸਕੈਮ ਜਿਸਨੂੰ ਨੇਚਰ ਹਾਈਟ ਚਿੱਟਫੰਡ ਕੰਪਨੀ ਦੇ ਨਾਂ ਨਾਲ ਜਾਣਿਆਂ ਜਾਂਦਾ ਹੈ ਵੱਲੋਂ ਵੱਖ ਵੱਖ ਸਕੀਮਾਂ ਰਾਹੀਂ ਭੋਲੇ ਭਾਲੇ ਲੋਕਾਂ ਨੁੰ ਮੋਟੇ ਮੁਨਾਫੇ ਦਾ ਲਾਲਚ ਦੇ ਕੇ ਰਕਮ ਲਵਾਈ ਜਾਂਦੀ ਸੀ। ਜਿਸ ‘ਚ ਅਬੋਹਰ ਦੇ ਰਹਿਣ ਵਾਲੇ ਨੀਰਜ਼ ਅਰੋੜਾ ਨੂੰ ਪੁਲਿਸ ਨੇ ਸ਼ਰਗਨਾ ਘੋਸ਼ਿਤ ਕਰਦੇ ਹੋਏ ਭਗੌੜਾ […]

Continue Reading

ਸੁਖਬੀਰ ਬਾਦਲ ਦੀ ਤਬੀਅਤ ਖ਼ਰਾਬ, ਹਸਪਤਾਲ ਦਾਖਲ

ਚੰਡੀਗੜ੍ਹ, 9 ਅਪ੍ਰੈਲ,ਬੋਲੇ ਪੰਜਾਬ ਬਿਓਰੋ;ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਤਬੀਅਤ ਅਚਾਨਕ ਖਰਾਬ ਹੋ ਗਈ ਹੈ।ਪਤਾ ਲੱਗਾ ਹੈ ਕਿ ਉਹ ਡਾਇਰੀਆ ਤੋਂ ਪੀੜਤ ਹਨ।ਇਸ ਵਜ੍ਹਾ ਕਰਕੇ ਉਹ ਲੁਧਿਆਣਾ ਜ਼ਿਲ੍ਹੇ ਦੇ ਅੰਦਰ ਪਾਇਲ ਤੋਂ ਸ਼ੁਰੂ ਹੋਣ ਵਾਲੀ ਪੰਜਾਬ ਬਚਾਓ ਯਾਤਰਾ ਵਿੱਚ ਸ਼ਾਮਲ ਨਹੀਂ ਹੋਣਗੇ ਅਤੇ ਉਹਨਾਂ ਦੀ ਜਗ੍ਹਾ ’ਤੇ ਅੱਜ ਸੀਨੀਅਰ ਅਕਾਲੀ ਨੇਤਾ […]

Continue Reading

ਸਰਹੱਦ ਤੋਂ ਮਿਲੀ ਪਾਕਿਸਤਾਨੀ ਡਰੋਨ ਦੁਆਰਾ ਸੁੱਟੀ ਹੈਰੋਇਨ

ਦੀਨਾਨਗਰ,9 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਸਰਹੱਦੀ ਇਲਾਕਿਆਂ ‘ਚ ਪਾਕਿਸਤਾਨ ਵਲੋਂ ਨਸ਼ਾ ਤਸਕਰਾਂ ਲਈ ਹੈਰੋਇਨ ਸੁੱਟਣ ਦਾ ਸਿਲਸਿਲਾ ਜਾਰੀ ਹੈ, ਜਿਸ ਤਹਿਤ ਬੀਤੇ ਦਿਨ ਬੀ.ਓ.ਪੀ. ਚੌਦਾ ਦੀ ਭਾਰਤੀ ਸਰਹੱਦ ‘ਚ ਪਾਕਿਸਤਾਨੀ ਡਰੋਨ ਦੀ ਆਵਾਜ਼ ਸੁਣਾਈ ਦਿੱਤੀ ਪਰ ਡਿਊਟੀ ‘ਤੇ ਜਵਾਨਾਂ ਨੂੰ ਦੇਖ ਕੇ ਡਰੋਨ ਵਾਪਸ ਪਾਕਿਸਤਾਨ ਵੱਲ ਚਲਾ […]

Continue Reading

ਨਾਜਾਇਜ਼ ਮਾਈਨਿੰਗ ਖ਼ਿਲਾਫ਼ ਕੱਸਿਆ ਸ਼ਿਕੰਜਾ, ਰੇਤ ਨਾਲ ਭਰੇ ਟਿੱਪਰ ਸਮੇਤ ਦੋ ਵਿਅਕਤੀ ਕਾਬੂ

ਫ਼ਿਰੋਜ਼ਪੁਰ, 9 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਸ਼ਿਕੰਜਾ ਕੱਸਦਿਆਂ ਪੁਲੀਸ ਨੇ ਰੇਤ ਨਾਲ ਭਰੇ ਇੱਕ ਵੱਡੇ ਟਿੱਪਰ ਸਮੇਤ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਖ਼ਿਲਾਫ਼ ਆਈਪੀਸੀ ਅਤੇ ਮਾਈਨਿੰਗ ਐਂਡ ਮਿਨਰਲ ਐਕਟ ਤਹਿਤ ਥਾਣਾ ਮੱਲਾਂਵਾਲਾ ਵਿੱਚ ਕੇਸ ਦਰਜ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ ਲਖਬੀਰ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ […]

Continue Reading