ਢਕਾਂਨਸੂ ਕਲਾਂ ਦੇ ਵਿਦਿਆਰਥੀਆਂ ਨੂੰ ਸਾਲਿਡ ਵੇਸਟ ਪ੍ਰਬੰਧਨ ਲਈ ਮਟੀਰੀਅਲ ਰਿਕਵਰੀ ਸਹੂਲਤ ਕੇਂਦਰ ਦਾ ਦੌਰਾ ਕਰਵਾਇਆ

ਵਿਦਿਆਰਥੀਆਂ ਨੂੰ ਆਲਾ-ਦੁਆਲਾ ਸਾਫ ਸੁਥਰਾ ਰੱਖਣ ਲਈ ਪ੍ਰੇਰਿਆ: ਰਾਜੀਵ ਕੁਮਾਰ ਡੀ.ਐੱਸ.ਐੱਮ ਕਮ ਹੈੱਡ ਮਾਸਟਰ ਸਹਸ ਢਕਾਨਸੂ ਕਲਾਂ ਰਾਜਪੁਰਾ 18 ਅਕਤੂਬਰ ,ਬੋਲੇ ਪੰਜਾਬ ਬਿਊਰੋ ; ਸਵੱਛ ਭਾਰਤ ਮਿਸ਼ਨ ਤਹਿਤ ਸਥਾਈ ਲੀਡਰਸ਼ਿਪ ਪ੍ਰੋਗਰਾਮ ਦੇ ਅਧੀਨ ਸੰਜੀਵ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਅਤੇ ਡਿਪਟੀ ਡੀਈਓ ਡਾ: ਰਵਿੰਦਰਪਾਲ ਸਿੰਘ ਦੀ ਰਹਿਨੁਮਾਈ ਹੇਠ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੂੰ […]

Continue Reading

ਦੇਸ਼ ਭਗਤ ਯੂਨੀਵਰਸਿਟੀ ਦੇ ਵਿਦਿਆਰਥੀ ਨੇ ਨੈਸ਼ਨਲ ਪਾਵਰ ਲਿਫਟਿੰਗ ਚੈਂਪੀਅਨਸ਼ਿਪ ‘ਚ ਜਿੱਤਿਆ ਗੋਲਡ ਮੈਡਲ

ਦੇਸ਼ ਭਗਤ ਯੂਨੀਵਰਸਿਟੀ ਦੇ ਵਿਦਿਆਰਥੀ ਨੇ ਨੈਸ਼ਨਲ ਪਾਵਰ ਲਿਫਟਿੰਗ ਚੈਂਪੀਅਨਸ਼ਿਪ ‘ਚ ਜਿੱਤਿਆ ਗੋਲਡ ਮੈਡਲ ਮੰਡੀ ਗੋਬਿੰਦਗੜ੍ਹ, 18 ਅਕਤੂਬਰ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਨੂੰ ਇਹ ਐਲਾਨ ਕਰਦਿਆਂ ਮਾਣ ਮਹਿਸੂਸ ਹੋ ਰਿਹਾ ਹੈ ਕਿ ਸਰੀਰਕ ਸਿੱਖਿਆ ਅਤੇ ਖੇਡ ਵਿਗਿਆਨ ਵਿਭਾਗ ਦੇ ਬੀਪੀਈਐਸ ਪਹਿਲੇ ਸਮੈਸਟਰ ਦੇ ਵਿਦਿਆਰਥੀ ਪੰਚਮਪ੍ਰੀਤ ਸਿੰਘ ਨੇ 33ਵੀਂ ਨੈਸ਼ਨਲ ਸਬ ਜੂਨੀਅਰ, ਸੀਨੀਅਰ, […]

Continue Reading

ਅਕਾਲ ਤਖ਼ਤ ਸਾਹਿਬ ਨੂੰ ਸੰਘ ਤੇ ਅਕਾਲੀ ਧੜਿਆਂ ਦੀ ਸੁਆਰਥੀ ਜਕੜ ਤੋਂ ਮੁਕਤ ਕਰਵਾਉਣ ਦੀ ਲੋੜ -ਲਿਬਰੇਸ਼ਨ

ਮੁੜ ਜ਼ੁਲਮ ਤੇ ਅਨਿਆਂ ਵਿਰੁੱਧ ਮਾਨਵਤਾ ਤੇ ਸਾਂਝੀਵਾਲਤਾ ਦੇ ਪ੍ਰੇਰਨਾ ਕੇਂਦਰ ਵਜੋਂ ਉਭਾਰਿਆ ਜਾਵੇ – ਲਿਬਰੇਸ਼ਨ ਅਸਤੀਫਾ ਪ੍ਰਵਾਨ ਕਰਨ ਦੀ ਬਜਾਏ, ਬਾਦਲ ਦਲ ਵਲਟੋਹਾ ਨੂੰ ਪਾਰਟੀ ਵਿਚੋਂ ਖ਼ਾਰਜ ਕਰੇ ਮਾਨਸਾ, 18 ਅਕਤੂਬਰ,ਬੋਲੇ ਪੰਜਾਬ ਬਿਊਰੋ: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਬਨਾਮ ਵਲਟੋਹਾ ਵਿਵਾਦ ਬਾਰੇ ਟਿੱਪਣੀ ਕਰਦਿਆਂ ਸੀਪੀਆਈ (ਐਮ ਐਲ) ਲਿਬਰੇਸ਼ਨ ਦਾ ਕਹਿਣਾ ਹੈ ਕਿ ਇਸ ਮੁੱਦੇ ‘ਤੇ […]

Continue Reading

ਪੰਜਾਬ ‘ਚ ਸੂਫੀ ਗਾਇਕ ਦੇ ਬੇਟੇ ਦੀ ਸੜਕ ਹਾਦਸੇ ਦੌਰਾਨ ਮੌਤ

ਪੰਜਾਬ ‘ਚ ਸੂਫੀ ਗਾਇਕ ਦੇ ਬੇਟੇ ਦੀ ਸੜਕ ਹਾਦਸੇ ਦੌਰਾਨ ਮੌਤ ਜਲੰਧਰ, 18 ਅਕਤੂਬਰ,ਬੋਲੇ ਪੰਜਾਬ ਬਿਊਰੋ: ਜਲੰਧਰ ਦੇ ਰਹਿਣ ਵਾਲੇ ਸੂਫੀ ਗਾਇਕ ਬੰਟੀ ਕਵਾਲ ਦੇ ਬੇਟੇ ਦੀ ਇਲਾਜ ਦੌਰਾਨ ਮੌਤ ਹੋ ਗਈ। ਬਸਤੀ ਪੀਰ ਦਾਦ ਦੇ ਰਹਿਣ ਵਾਲੇ 15 ਸਾਲਾ ਇਵਾਨ ਦਾ ਬੀਤੇ ਦਿਨੀ ਐਕਸੀਡੈਂਟ ਹੋ ਗਿਆ ਸੀ।ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਹਸਪਤਾਲ […]

Continue Reading

ਲੁਧਿਆਣਾ : ਸਬਜ਼ੀ ਮੰਡੀ ‘ਚ ਨਾਜਾਇਜ਼ ਵਸੂਲੀ ਖ਼ਿਲਾਫ਼ ਧਰਨਾ ਦੇ ਕੇ ਕੀਤੀ ਨਾਅਰੇਬਾਜ਼ੀ

ਲੁਧਿਆਣਾ : ਸਬਜ਼ੀ ਮੰਡੀ ‘ਚ ਨਾਜਾਇਜ਼ ਵਸੂਲੀ ਖ਼ਿਲਾਫ਼ ਧਰਨਾ ਦੇ ਕੇ ਕੀਤੀ ਨਾਅਰੇਬਾਜ਼ੀ ਲੁਧਿਆਣਾ, 18 ਅਕਤੂਬਰ,ਬੋਲੇ ਪੰਜਾਬ ਬਿਊਰੋ : ਸੈਂਕੜੇ ਲੋਕਾਂ ਨੇ ਬਹਾਦਰਕੇ ਰੋਡ ਸਥਿਤ ਸਬਜ਼ੀ ਮੰਡੀ ਦੇ ਗੇਟ ’ਤੇ ਧਰਨਾ ਦਿੱਤਾ ਅਤੇ ਠੇਕੇਦਾਰ ਵੱਲੋਂ ਮੰਡੀ ਵਿੱਚ ਕੰਮ ਕਰਦੇ ਲੋਕਾਂ ਤੋਂ ਕੀਤੀ ਜਾ ਰਹੀ ਨਾਜਾਇਜ਼ ਵਸੂਲੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਮਾਹੌਲ ਪੂਰੀ ਤਰ੍ਹਾਂ ਗਰਮਾ […]

Continue Reading

ਪੰਜਾਬ ਸਰਕਾਰ ਵੱਲੋਂ ਇੱਕ ਜਿਲ੍ਹੇ ‘ਚ ਭਲਕੇ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਇੱਕ ਜਿਲ੍ਹੇ ‘ਚ ਭਲਕੇ ਛੁੱਟੀ ਦਾ ਐਲਾਨ ਅੰਮ੍ਰਿਤਸਰ, 18 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ 19 ਅਕਤੂਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਦਰਅਸਲ, ਉਪਰੋਕਤ ਐਲਾਨ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਰਕਾਰ ਵੱਲੋਂ ਕੀਤਾ ਗਿਆ ਹੈ। ਜਾਰੀ ਨੋਟੀਫਿਕੇਸ਼ਨ ਅਨੁਸਾਰ ਇਸ ਦਿਨ ਸਾਰੇ ਸਕੂਲਾਂ, ਕਾਲਜਾਂ […]

Continue Reading

ਮੋਟਰਸਾਈਕਲ ਸਵਾਰਾਂ ਵਲੋਂ ਕਬੱਡੀ ਖਿਡਾਰੀ ‘ਤੇ ਜਾਨਲੇਵਾ ਹਮਲਾ, ਹਾਲਤ ਨਾਜ਼ੁਕ

ਮੋਟਰਸਾਈਕਲ ਸਵਾਰਾਂ ਵਲੋਂ ਕਬੱਡੀ ਖਿਡਾਰੀ ‘ਤੇ ਜਾਨਲੇਵਾ ਹਮਲਾ, ਹਾਲਤ ਨਾਜ਼ੁਕ ਨਕੋਦਰ, 18 ਅਕਤੂਬਰ,ਬੋਲੇ ਪੰਜਾਬ ਬਿਊਰੋ : ਥਾਣਾ ਸਦਰ ਅਧੀਨ ਪੈਂਦੇ ਪਿੰਡ ਨੂਰਪੁਰ ਵਿੱਚ ਮੋਟਰਸਾਈਕਲ ਸਵਾਰ ਅਣਪਛਾਤੇ ਨੌਜਵਾਨਾਂ ਨੇ ਕਬੱਡੀ ਖਿਡਾਰੀ ’ਤੇ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਅਤੇ ਫਰਾਰ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਕਬੱਡੀ ਖਿਡਾਰੀ ਸਿਮਰਨਦੀਪ ਸਿੰਘ ਸਿੰਮਾ (24) ਵਾਸੀ ਪਿੰਡ ਨੂਰਪੁਰ […]

Continue Reading

ਜਨਮ ਦਿਨ ਦੀ ਪਾਰਟੀ ‘ਚ ਗਏ ਪਿਓ-ਪੁੱਤ ‘ਤੇ ਜਾਨਲੇਵਾ ਹਮਲਾ

ਜਨਮ ਦਿਨ ਦੀ ਪਾਰਟੀ ‘ਚ ਗਏ ਪਿਓ-ਪੁੱਤ ‘ਤੇ ਜਾਨਲੇਵਾ ਹਮਲਾ ਲੁਧਿਆਣਾ, 18 ਅਕਤੂਬਰ,ਬੋਲੇ ਪੰਜਾਬ ਬਿਊਰੋ : ਪਿਤਾ ਨਾਲ ਦੋਸਤ ਦੀ ਧੀ ਦੇ ਜਨਮ ਦਿਨ ਦੀ ਪਾਰਟੀ ‘ਚ ਗਏ ਇਕ ਨੌਜਵਾਨ ‘ਤੇ ਕੁਝ ਨੌਜਵਾਨਾਂ ਨੇ ਜਾਨਲੇਵਾ ਹਮਲਾ ਕਰ ਦਿੱਤਾ। ਜਦੋਂ ਉਸ ਦਾ ਪਿਤਾ ਬਚਾਉਣ ਆਇਆ ਤਾਂ ਮੁਲਜ਼ਮਾਂ ਨੇ ਉਸ ’ਤੇ ਵੀ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ […]

Continue Reading

ਐਡਵੋਕੇਟ ਧਾਮੀ ਨੇ ਭਾਰਤ ਤੇ ਕੈਨੇਡਾ ਦੇ ਰਿਸ਼ਤਿਆਂ ’ਚ ਵਧੀ ਦੂਰੀ ’ਤੇ ਪ੍ਰਗਟਾਈ ਚਿੰਤਾ

ਐਡਵੋਕੇਟ ਧਾਮੀ ਨੇ ਭਾਰਤ ਤੇ ਕੈਨੇਡਾ ਦੇ ਰਿਸ਼ਤਿਆਂ ’ਚ ਵਧੀ ਦੂਰੀ ’ਤੇ ਪ੍ਰਗਟਾਈ ਚਿੰਤਾ ਅੰਮ੍ਰਿਤਸਰ, 17 ਅਕਤੂਬਰ,ਬੋਲੇ ਪੰਜਾਬ ਬਿਉਰੋ ; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਅਤੇ ਕੈਨੇਡਾ ਦੇ ਆਪਸੀ ਰਿਸ਼ਤਿਆਂ ਵਿਚ ਵੱਧ ਰਹੀਆਂ ਦੂਰੀਆਂ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਹੈ ਕਿ ਦੋਹਾਂ ਦੇਸ਼ਾਂ ਨੂੰ ਇਕ ਸੁਹਿਰਦ ਪਹੁੰਚ ਅਪਣਾ […]

Continue Reading

ਸਰਬਸੰਮਤੀ ਨਾਲ ਪੰਚ ਬਣੀ ਮਹਿਲਾ ਦੀ ਮੌਤ

ਸਰਬਸੰਮਤੀ ਨਾਲ ਪੰਚ ਬਣੀ ਮਹਿਲਾ ਦੀ ਮੌਤ ਬਟਾਲਾ, 17 ਅਕਤੂਬਰ,ਬੋਲੇ ਪੰਜਾਬ ਬਿਊਰੋ : ਬਟਾਲਾ ਦੇ ਫਤਿਹਗੜ ਚੂੜੀਆਂ ਦੇ ਨਜਦੀਕ਼ੀ ਪਿੰਡ ਸਮਰਾਏ -2 ਸੋਗੀ ਖਬਰ ਸਾਹਮਣੇ ਆਈ ਹੈ।ਇਥੇ ਦੋ ਦਿਨ ਪਹਿਲਾਂ ਪਿੰਡ ਦੀ ਪੰਚ ਬਣੀ ਸੁਰਜੀਤ ਕੌਰ ਦੀ ਅੱਜ ਤੜਕਸਾਰ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ। ਇਸ ਸਬੰਧੀ ਮ੍ਰਿਤਕ ਸੁਰਜੀਤ ਕੌਰ ਪਤਨੀ ਸ਼ਮਸ਼ੇਰ ਸਿੰਘ ਦੀ ਬੇਟੀ […]

Continue Reading