ਸਰਬਸੰਮਤੀ ਨਾਲ ਪੰਚ ਬਣੀ ਮਹਿਲਾ ਦੀ ਮੌਤ
ਸਰਬਸੰਮਤੀ ਨਾਲ ਪੰਚ ਬਣੀ ਮਹਿਲਾ ਦੀ ਮੌਤ ਬਟਾਲਾ, 17 ਅਕਤੂਬਰ,ਬੋਲੇ ਪੰਜਾਬ ਬਿਊਰੋ : ਬਟਾਲਾ ਦੇ ਫਤਿਹਗੜ ਚੂੜੀਆਂ ਦੇ ਨਜਦੀਕ਼ੀ ਪਿੰਡ ਸਮਰਾਏ -2 ਸੋਗੀ ਖਬਰ ਸਾਹਮਣੇ ਆਈ ਹੈ।ਇਥੇ ਦੋ ਦਿਨ ਪਹਿਲਾਂ ਪਿੰਡ ਦੀ ਪੰਚ ਬਣੀ ਸੁਰਜੀਤ ਕੌਰ ਦੀ ਅੱਜ ਤੜਕਸਾਰ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ। ਇਸ ਸਬੰਧੀ ਮ੍ਰਿਤਕ ਸੁਰਜੀਤ ਕੌਰ ਪਤਨੀ ਸ਼ਮਸ਼ੇਰ ਸਿੰਘ ਦੀ ਬੇਟੀ […]
Continue Reading