ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 670

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 01-10-24 ,ਅੰਗ 670 Sachkhand Sri Harmandir Sahib Amritsar Vikhe Hoyea Amrit Wele Da Mukhwak Ang: 670,01-10-24 ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ […]

Continue Reading

ਕੁਹਾਰਵਾਲਾ ਤੋਂ 30 ਪਰਿਵਾਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ

ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ ਅਤੇ ਮਨਪ੍ਰੀਤ ਸਿੰਘ ਧਾਲੀਵਾਲ ਨੇ ਕੀਤਾ ਪਰਿਵਾਰਾਂ ਦਾ ਸਵਾਗਤ ਕੋਟਕਪੂਰਾ 30 ਸਤੰਬਰ,ਬੋਲੇ ਪੰਜਾਬ ਬਿਊਰੋ : ਪਿੰਡ ਕੁਹਾਰਵਾਲਾ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਸਾਬਕਾ ਸਰਪੰਚ ਕਿਸ਼ਨ ਸਿੰਘ  ਸਾਥੀਆਂ ਸਮੇਤ ਅਕਾਲੀ ਦਲ ਨੂੰ ਛੱਡ ਕੇ ਆਪ ਦਾ ਹਿੱਸਾ ਬਣੇ। ਪਾਰਟੀ ਵਿੱਚ ਸ਼ਾਮਿਲ ਹੋਏ ਪਰਿਵਾਰਾਂ ਦਾ ਐਡਵੋਕੇਟ ਬੀਰਇੰਦਰ […]

Continue Reading

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਬਾਕਸਿੰਗ ਚੈਂਪੀਅਨ ਗੁਰਸੀਰਤ ਕੌਰ ਦਾ ਸਨਮਾਨ

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਬਾਕਸਿੰਗ ਚੈਂਪੀਅਨ ਗੁਰਸੀਰਤ ਕੌਰ ਦਾ ਸਨਮਾਨ ਚੰਡੀਗੜ੍ਹ, 30 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਮਾਊਂਟ ਕਾਰਮਲ ਸਕੂਲ, ਸੈਕਟਰ 47, ਚੰਡੀਗੜ੍ਹ ਦੀ ਵਿਦਿਆਰਥਣ 14 ਸਾਲਾ ਗੁਰਸੀਰਤ ਕੌਰ ਨੂੰ ਏਸ਼ੀਅਨ ਸਕੂਲ ਬਾਕਸਿੰਗ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਾਪਤੀ ਲਈ ਸਨਮਾਨਿਤ ਕੀਤਾ। ਦੱਸਣਯੋਗ ਹੈ […]

Continue Reading

ਅਕਾਲੀ ਦਲ ਛੱਡ ਕੇ ਵੱਡੀ ਗਿਣਤੀ ਵਿੱਚ ਬੀਬੀਆਂ ਸਮੇਤ ਅਹੁਦੇਦਾਰ ਤੇ ਵਰਕਰ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ

ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਵਾਲਿਆਂ ਦਾ ਰੱਖਿਆ ਜਾਵੇਗਾ ਹਰ ਹੀਲੇ ਮਾਣ- ਸਤਿਕਾਰ ਬਰਕਰਾਰ : ਕੁਲਵੰਤ ਸਿੰਘ ਮੋਹਾਲੀ 30 ਸਤੰਬਰ ,ਬੋਲੇ ਪੰਜਾਬ ਬਿਊਰੋ : ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਹੋਰਨਾ ਵੱਖ -ਵੱਖ ਪਾਰਟੀਆਂ ਦੇ ਅਹੁਦੇਦਾਰ ਅਤੇ ਵਰਕਰ ਵੱਡੀ ਗਿਣਤੀ […]

Continue Reading

ਪੰਜਾਬ ਰਾਜ ਸਹਿਕਾਰੀ ਬੈਂਕ ਵੱਲੋਂ ਗਾਹਕਾਂ ਲਈ ਯੂ.ਪੀ.ਆਈ. ਸੇਵਾ ਦੀ ਸ਼ੁਰੂਆਤ

ਮੁੱਖ ਮੰਤਰੀ ਨੇ ਸੂਬੇ ਵਿੱਚ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ਦੀ ਵਚਨਬੱਧਤਾ ਦੁਹਰਾਈ ਪਾਰਦਰਸ਼ਤਾ ਤੇ ਜਵਾਬਦੇਹੀ ਰਾਹੀਂ ਬੈਂਕਿੰਗ ਨੂੰ ਹੋਰ ਉਤਸ਼ਾਹਤ ਕਰੇਗੀ ਯੂ.ਪੀ.ਆਈ. ਸਹੂਲਤ ਚੰਡੀਗੜ੍ਹ, 30 ਸਤੰਬਰ ,ਬੋਲੇ ਪੰਜਾਬ ਬਿਊਰੋ : ਸਹਿਕਾਰੀ ਖੇਤਰ ਵਿੱਚ ਬੈਂਕਿੰਗ ਸੇਵਾ ਵਿੱਚ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਗਾਹਕਾਂ ਨੂੰ […]

Continue Reading

ਸਿਹਤਯਾਬ ਹੋ ਰਹੇ ਮੁੱਖ ਮੰਤਰੀ ਨੇ ਪਰਾਲੀ ਦੇ ਪ੍ਰਬੰਧਨ ਬਾਰੇ ਮੀਟਿੰਗ ਦੀ ਕੀਤੀ ਪ੍ਰਧਾਨਗੀ

ਪਿਛਲੇ ਤਿੰਨ ਸਾਲਾਂ ਵਿੱਚ ਪੰਜਾਬ ਵਿੱਚ ਪਰਾਲੀ ਫੂਕਣ ਦੇ ਮਾਮਲਿਆਂ ਵਿੱਚ 52 ਫੀਸਦੀ ਗਿਰਾਵਟ ਆਈ ਪਰਾਲੀ ਪ੍ਰਬੰਧਨ ਮਸ਼ੀਨਾਂ ਲਈ ‘ਉੱਨਤ ਐਪ’ ਉਪਰ 1.07 ਲੱਖ ਅਰਜ਼ੀਆਂ ਮਿਲੀਆ ਚੰਡੀਗੜ੍ਹ, 30 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਪਰਾਲੀ ਫੂਕਣ ਦੇ ਮਾਮਲਿਆਂ ਨੂੰ ਹੋਰ ਘਟਾਉਣ ਲਈ ਪਰਾਲੀ ਦੇ ਪ੍ਰਬੰਧਨ ਬਾਰੇ […]

Continue Reading

ਹਰਜੋਤ ਸਿੰਘ ਬੈਂਸ ਵੱਲੋਂ ਮੁਹਾਲੀ ਦੇ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨਾਲ ਮੁਲਾਕਾਤ

ਹਰਜੋਤ ਸਿੰਘ ਬੈਂਸ ਵੱਲੋਂ ਮੁਹਾਲੀ ਦੇ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨਾਲ ਮੁਲਾਕਾਤ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਸਤੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰ.ਹਰਜੋਤ ਸਿੰਘ ਬੈਂਸ ਵੱਲੋਂ ਅੱਜ ਮੁਹਾਲੀ ਦੇ ਫੇਸ 11 ਵਿੱਚ ਸਥਿਤ ਸਕੂਲ ਆਫ਼ ਐਮੀਨੈਂਸ ਦਾ ਦੌਰਾ ਕੀਤਾ। ਇਸ ਦੌਰੇ ਦੌਰਾਨ ਸਕੂਲ ਸਿੱਖਿਆ ਮੰਤਰੀ ਨੇ ਸਕੂਲ ਵਿੱਚ ਸਿੱਖਿਆ […]

Continue Reading

ਏ.ਟੀ.ਐਮ. ਬਦਲਕੇ ਠੱਗੀ ਮਾਰਨ ਵਾਲੇ 02 ਮੈਂਬਰੀ ਇੰਟਰ ਸਟੇਟ ਗਿਰੋਹ ਦਾ ਮੋਹਾਲੀ ਪੁਲਿਸ ਵੱਲੋਂ ਪਰਦਾਫਾਸ਼

ਇੱਕ ਹੋਰ ਮਾਮਲੇ ਵਿੱਚ ਪਾੜ ਲਾ ਕੇ ਚੋਰੀ ਕਰਨ ਵਾਲੇ ਦੋ ਦੋਸ਼ੀ ਕਾਬੂ ਐਸ.ਏ.ਐਸ.ਨਗਰ, 30 ਸਤੰਬਰ,ਬੋਲੇ ਪੰਜਾਬ ਬਿਊਰੋ : ਐੱਸ ਐੱਸ ਪੀ ਐਸ.ਏ.ਐਸ. ਨਗਰ, ਦੀਪਕ ਪਾਰਿਕ ਆਈ ਪੀ ਐਸ ਸੀਨੀਅਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੋਹਾਲ਼ੀ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਕਾਰਵਾਈ ਕਰਦੇ ਹੋਏ 02 ਅਲੱਗ-ਅਲੱਗ ਕੇਸਾਂ ਵਿੱਚ ਏ.ਟੀ.ਐਮ. ਬਦਲਕੇ ਠੱਗੀ ਮਾਰਨ ਵਾਲੇ 02 ਮੈਂਬਰੀ ਇੰਟਰ […]

Continue Reading

ਪਰਮ ਵੀਰ ਚੱਕਰ ਐਵਾਰਡੀ ਅਤੇ ਕਾਰਗਿਲ ਜੰਗ ਦੇ ਨਾਇਕ ਸੂਬੇਦਾਰ ਮੇਜਰ ਸੰਜੇ ਕੁਮਾਰ ਨੇ ਕੀਤਾ ਮੁਹਾਲੀ ਦੇ ਸੈਕਟਰ 71 ਵਿਚਲੇ ਪੈਰਾਗਨ ਸਕੂਲ ਦਾ ਦੌਰਾ

‘ਕਾਰਗਿਲ ਯੁੱਧ ਦੇ ਕਾਰਨਾਮੇ’ ਦੀਆਂ ਕਹਾਣੀਆਂ ਨਾਲ ਵਿਦਿਆਰਥੀਆਂ ਨੂੰ ਕੀਤਾ ਪ੍ਰੇਰਿਤ ,ਸਕੂਲ ਦੀ ਲਾਇਬ੍ਰੇਰੀ ਦਾ ਕੀਤਾ ਉਦਘਾਟਨ ਮੁਹਾਲੀ 30 ਸਤੰਬਰ, ਬੋਲੇ ਪੰਜਾਬ ਬਿਊਰੋ : ਕਾਰਗਿਲ ਜੰਗ ਦੇ ਨਾਇਕ ਅਤੇ ਪਰਮ ਵੀਰ ਚੱਕਰ (ਪੀਵੀਸੀ) ਐਵਾਰਡੀ, 13 ਜੰਮੂ ਅਤੇ ਕਸ਼ਮੀਰ ਰਾਈਫਲਜ਼ ਰੈਜੀਮੈਂਟ, ਜੇਏਕੇ ਆਰਆਈਐਫ ਦੇ ਸੂਬੇਦਾਰ ਮੇਜਰ ਸੰਜੇ ਕੁਮਾਰ ਨੇ ਅੱਜ ਮੁਹਾਲੀ ਦੇ ਸੈਕਟਰ 71 ਦੇ ਪੈਰਾਗਨ […]

Continue Reading

ਦੇਸ਼ ਭਗਤ ਯੂਨੀਵਰਸਿਟੀ ਅਤੇ ਲਿਬਰਲੈਂਡ ਗਣਰਾਜ ਨੇ ਸਿੱਖਿਆ ਸਮਝੌਤਾ ਕੀਤਾ ਸਹੀਬੰਦ

ਦੇਸ਼ ਭਗਤ ਯੂਨੀਵਰਸਿਟੀ ਅਤੇ ਲਿਬਰਲੈਂਡ ਗਣਰਾਜ ਨੇ ਸਿੱਖਿਆ ਸਮਝੌਤਾ ਕੀਤਾ ਸਹੀਬੰਦ ਮੰਡੀ ਗੋਬਿੰਦਗੜ੍ਹ, 30 ਸਤੰਬਰ ,ਬੋਲੇ ਪੰਜਾਬ ਬਿਊਰੋ : ਸਿੱਖਿਆ ਅਤੇ ਅੰਤਰਰਾਸ਼ਟਰੀ ਸਹਿਯੋਗ ਰਾਹੀਂ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਇੱਕ ਰਣਨੀਤਕ ਕਦਮ ਵਜੋਂ, ਦੇਸ਼ ਭਗਤ ਯੂਨੀਵਰਸਿਟੀ (ਡੀਬੀਯੂ) (ਐਨਏਏਸੀ ਗ੍ਰੇਡ ਏ+), ਨੇ ਲਿਬਰਲੈਂਡ ਗਣਰਾਜ ਨਾਲ ਇੱਕ ਸਮਝੌਤਾ ਪੱਤਰ (ਐਮਓਯੂ) ‘ਤੇ ਹਸਤਾਖਰ ਕੀਤੇ ਹਨ। ਇਹ ਇਕਰਾਰ “ਸਥਾਈ […]

Continue Reading