ਬਰਨਾਲਾ ਦਾ ਸਿਵਲ ਸਰਜਨ ਤੇ ਸੀਨੀਅਰ ਸਹਾਇਕ ਸਸਪੈਂਡ
ਬਰਨਾਲਾ ਦਾ ਸਿਵਲ ਸਰਜਨ ਤੇ ਸੀਨੀਅਰ ਸਹਾਇਕ ਸਸਪੈਂਡ ਬਰਨਾਲਾ, 19 ਸਤੰਬਰ, ਬੋਲੇ ਪੰਜਾਬ ਬਿਊਰੋ ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਤੇ ਉਨ੍ਹਾਂ ਦੇ ਸੀਨੀਅਰ ਸਹਾਇਕ ਅਸ਼ਵਨੀ ਕੁਮਾਰ ਨੂੰ ਮੁਅੱਤਲ ਕਰ ਦਿੱਤਾ। ਸਿਹਤ ਵਿਭਾਗ ਪੰਜਾਬ ਵਲੋਂ ਦੋਵਾਂ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਮੁਅੱਤਲ ਕੀਤਾ ਗਿਆ ਹੈ। ਦੋਵਾਂ ਨੂੰ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਚੰਡੀਗੜ੍ਹ ਦੇ ਮੁੱਖ […]
Continue Reading