ਲੁਧਿਆਣਾ ‘ਚ ਨੌਜਵਾਨਾਂ ਨੇ ਵਕੀਲ ਨੂੰ ਕਾਰ ਨਾਲ 100 ਮੀਟਰ ਘਸੀਟਿਆ
ਲੁਧਿਆਣਾ ‘ਚ ਨੌਜਵਾਨਾਂ ਨੇ ਵਕੀਲ ਨੂੰ ਕਾਰ ਨਾਲ 100 ਮੀਟਰ ਘਸੀਟਿਆ ਲੁਧਿਆਣਾ, 4 ਸਤੰਬਰ,ਬੋਲੇ ਪੰਜਾਬ ਬਿਊਰੋ : ਲੁਧਿਆਣਾ ‘ਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਕਾਰ ‘ਚ ਸਵਾਰ ਨੌਜਵਾਨਾਂ ਨੇ ਇਕ ਵਿਅਕਤੀ ਨੂੰ ਆਪਣੀ ਕਾਰ ਨਾਲ ਘਸੀਟਿਆ। ਇੱਕ ਹੋਰ ਕਾਰ ਸਵਾਰ ਨੇ ਘਟਨਾ ਦੀ ਵੀਡੀਓ ਬਣਾ ਲਈ। ਇਹ ਵੀਡੀਓ ਵਾਇਰਲ ਹੋ ਰਿਹਾ ਹੈ। ਜਿਸ ਵਿਅਕਤੀ […]
Continue Reading