ਨਗਰ ਨਿਗਮ ਦੇ ਅਧਿਕਾਰੀਆਂ ਦੀ ਲਗਾਈ ਕੂੜਾ ਚੁੱਕਣ ਦੀ ਡਿਊਟੀ
ਨਗਰ ਨਿਗਮ ਦੇ ਅਧਿਕਾਰੀਆਂ ਦੀ ਲਗਾਈ ਕੂੜਾ ਚੁੱਕਣ ਦੀ ਡਿਊਟੀ ਜਲੰਧਰ, 28 ਅਗਸਤ,ਬੋਲੇ ਪੰਜਾਬ ਬਿਊਰੋ : ਸ਼ਹਿਰ ‘ਚ ਲਗਾਤਾਰ ਕੂੜਾ ਇਕੱਠਾ ਹੋਣ ਦੇ ਮੱਦੇਨਜ਼ਰ ਨਗਰ ਨਿਗਮ ਕਮਿਸ਼ਨਰ ਨੇ ਸਾਰੀਆਂ ਬ੍ਰਾਂਚਾਂ ਦੇ ਅਧਿਕਾਰੀਆਂ ਨੂੰ ਸਫਾਈ ਦੇ ਕੰਮ ਲਈ ਤਾਇਨਾਤ ਕਰ ਦਿੱਤਾ ਹੈ, ਜਿਸ ਤਹਿਤ ਹੁਣ ਸੀਨੀਅਰ ਅਧਿਕਾਰੀ ਕੂੜਾ ਪ੍ਰਬੰਧਨ ਦੀ ਦੇਖ-ਰੇਖ ਕਰਦੇ ਨਜ਼ਰ ਆਉਣਗੇ। ਦੱਸਿਆ ਜਾ […]
Continue Reading