ਆਦਰਸ਼ ਕੌਰ ਬਣੀ ਤੀਆਂ ਦੀ ਰਾਣੀ ਅਤੇ ਸਤਿੰਦਰ ਕੌਰ ਬਣੀ ਸੁਨੱਖੀ ਪੰਜਾਬਣ
ਦਿਸ਼ਾ ਟਰੱਸਟ ਦੇ ਮੰਚ ‘ਤੇ ਔਰਤਾਂ ਨੇ ਆਪਣੇ ਲਈ ਕੱਢਿਆ ਸਮਾਂ “ਤੀਆਂ ਤੀਜ ਦੀਆਂ” ਪ੍ਰੋਗਰਾਮ ‘ਤੇ ਟ੍ਰਾਈਸਿਟੀ ਦੀਆਂ ਔਰਤਾਂ ਨੇ ਆਪਣੀ ਪ੍ਰਤਿਭਾ ਦਿਖਾਈ ਮੋਹਾਲੀ 22 ਅਗਸਤ,ਬੋਲੇ ਪੰਜਾਬ ਬਿਊਰੋ : ਔਰਤਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਫਰੰਟ ‘ਤੇ ਲੜਨ ਵਾਲੇ ਦਿਸ਼ਾ ਵੂਮੈਨ ਵੈੱਲਫੇਅਰ ਟਰੱਸਟ ਨੇ ਔਰਤਾਂ ਦੇ ਅੰਦਰ ਛੁਪੀ ਪ੍ਰਤਿਭਾ ਨੂੰ ਨਿਖਾਰਨ ਅਤੇ ਔਰਤਾਂ ਨੂੰ […]
Continue Reading