ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵਿਦਿਆਰਥੀਆਂ ਨੂੰ ਬੱਚਿਆਂ ਵਿਰੁੱਧ ਹੋ ਰਹੇ ਅਪਰਾਧਾਂ ਨੂੰ ਰੋਕਣ ਲਈ ਪੌਕਸੋ ਐਕਟ ਸਬੰਧੀ ਸੈਮੀਨਾਰ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵਿਦਿਆਰਥੀਆਂ ਨੂੰ ਬੱਚਿਆਂ ਵਿਰੁੱਧ ਹੋ ਰਹੇ ਅਪਰਾਧਾਂ ਨੂੰ ਰੋਕਣ ਲਈ ਪੌਕਸੋ ਐਕਟ ਸਬੰਧੀ ਸੈਮੀਨਾਰ ਐੱਸ.ਏ.ਐੱਸ. ਨਗਰ, 21 ਅਗਸਤ, ਬੋਲੇ ਪੰਜਾਬ ਬਿਊਰੋ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜਾਰੀ ਹਦਾਇਤਾਂ ਅਤੇ ਸ੍ਰੀ ਅਤੁਲ ਕਸਾਨਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਦੀ ਅਗਵਾਈ ਅਧੀਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ […]
Continue Reading