ਪੰਜਾਬ ਦੇ ਇੱਕ ਜ਼ਿਲ੍ਹੇ ‘ਚ ਅੱਜ ਛੁੱਟੀ ਦਾ ਐਲਾਨ

ਪੰਜਾਬ ਦੇ ਇੱਕ ਜ਼ਿਲ੍ਹੇ ‘ਚ ਅੱਜ ਛੁੱਟੀ ਦਾ ਐਲਾਨ ਬਰਨਾਲਾ, 20 ਅਗਸਤ,ਬੋਲੇ ਪੰਜਾਬ ਬਿਊਰੋ ; ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ 20 ਅਗਸਤ ਨੂੰ ਬਰਨਾਲਾ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।ਹੁਕਮਾਂ ਅਨੁਸਾਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਉਨ੍ਹਾਂ ਦੀ ਬਰਸੀ ਮੌਕੇ ਸ਼ਰਧਾਂਜਲੀ ਭੇਟ ਕਰਨ ਲਈ ਨੈਗੋਸ਼ੀਏਬਲ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 648,

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 20-08-24 ,ਅੰਗ 648, Amrit wele da Hukamnama Sri Darbar Sahib, Sri Amritsar, Ang 648, 20-08-24 ਸਲੋਕੁ ਮ: ੩ ॥ ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥ ਮ: […]

Continue Reading

ਪੰਜਾਬ ਦੇ ਸਿਹਤ ਮੰਤਰੀ ਨੇ ਕੋਲਕਾਤਾ ਪੀੜਤ ਦੇ ਮਾਪਿਆਂ ਲਈ 10 ਕਰੋੜ ਰੁਪਏ ਐਕਸ-ਗ੍ਰੇਸ਼ੀਆ ਤੇ ਨਿਆਂ ਦੀ ਕੀਤੀ ਮੰਗ

ਡਾ. ਬਲਬੀਰ ਸਿੰਘ ਵੱਲੋਂ ਸਰਕਾਰੀ ਸਿਹਤ ਸੰਸਥਾਵਾਂ ਦਾ ਸੁਰੱਖਿਆ ਆਡਿਟ ਕਰਵਾਉਣ ਲਈ ਜ਼ਿਲ੍ਹਾ ਸਿਹਤ ਬੋਰਡਾਂ ਦੇ ਗਠਨ ਦੇ ਹੁਕਮ ਚੰਡੀਗੜ੍ਹ, 19 ਅਗਸਤ,ਬੋਲੇ ਪੰਜਾਬ ਬਿਊਰੋ ; ਕੋਲਕਾਤਾ ਵਿੱਚ ਜਬਰ-ਜਨਾਹ ਅਤੇ ਕਤਲ ਦੇ ਸ਼ਰਮਨਾਕ ਦੇ ਦਿਲ-ਦਹਿਲਾਊ ਮਾਮਲੇ ਵਿਰੁੱਧ ਅੰਦੋਲਨ ਕਰ ਰਹੇ ਡਾਕਟਰ ਭਾਈਚਾਰੇ ਦੇ ਹੱਕ ’ਚ ਆਵਾਜ਼ ਬੁਲੰਦ ਕਰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: […]

Continue Reading

ਮੋਹਾਲੀ ਦੇ ਵੀ.ਆਰ.ਮਾਲ ‘ਚ ਬੰਬ ਹੋਣ ਦੀ ਸੂਚਨਾ

ਸ਼ਾਪਿੰਗ ਮਾਲ ਕਰਵਾਇਆ ਖਾਲੀ, ਬੰਬ ਨਿਰੋਧਕ ਦਸਤੇ ਵੀ ਪਹੁੰਚੇ ਮੋਹਾਲੀ 19 ਅਗਸਤ,ਬੋਲੇ ਪੰਜਾਬ ਬਿਊਰੋ : ਅੱਜ ਸੋਮਵਾਰ ਸ਼ਾਮ ਪੰਜਾਬ ਦੇ ਮੋਹਾਲੀ ਸਥਿਤ ਵੀ.ਆਰ.ਮਾਲ ‘ਚ ਬੰਬ ਹੋਣ ਦੀ ਖਬਰ ਕਾਰਨ ਦਹਿਸ਼ਤ ਦਾ ਮਾਹੌਲ ਬਣ ਗਿਆ। ਸੂਚਨਾ ਮਿਲਦੇ ਹੀ ਪੰਜਾਬ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੂਰੇ ਮਾਲ ਨੂੰ ਖਾਲੀ ਕਰਵਾ ਲਿਆ ਗਿਆ ਅਤੇ ਕਰੀਬ ਚਾਰ ਘੰਟੇ ਤੱਕ […]

Continue Reading

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਖੇ ਚਾਰੋਂ ਗੁੰਬਦਾਂ ਦੇ ਉਪਰ ਸੋਨੇ ਦੇ ਕਲਸ਼ ਚੜਾਏ ਗਏ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਖੇ ਚਾਰੋਂ ਗੁੰਬਦਾਂ ਦੇ ਉਪਰ ਸੋਨੇ ਦੇ ਕਲਸ਼ ਚੜਾਏ ਗਏ ਐੱਸ ਏ ਐੱਸ ਨਗਰ (ਮੋਹਾਲੀ) 18 ਅਗਸਤ ,ਬੋਲੇ ਪੰਜਾਬ ਬਿਊਰੋ :  ਇਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਿਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸੱਚਖੰਡਵਾਸੀ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਆਸ਼ੀਰਵਾਦ ਸਦਕਾ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਚਾਰੋਂ ਗੁੰਬਦਾਂ […]

Continue Reading

ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਓਲੰਪਿਕਸ ਤਮਗ਼ਾ ਜੇਤੂ ਪੀ.ਸੀ.ਐਸ. ਅਫਸਰ ਹਾਕੀ ਖਿਡਾਰੀਆਂ ਨੂੰ ਦਿੱਤੀ ਮੁਬਾਰਕਬਾਦ

ਚੰਡੀਗੜ੍ਹ, 19 ਅਗਸਤ,ਬੋਲੇ ਪੰਜਾਬ ਬਿਊਰੋ : ਪੈਰਿਸ ਓਲੰਪਿਕਸ ’ਚ ਹਾਕੀ ਵਿੱਚ ਕਾਂਸੀ ਤਮਗ਼ਾ ਜੇਤੂ ਪੰਜਾਬ ਦੇ ਦੋ ਪੀ.ਸੀ.ਐਸ. ਅਫਸਰਾਂ ਹਾਰਦਿਕ ਸਿੰਘ ਤੇ ਗੁਰਜੰਟ ਸਿੰਘ ਵੱਲੋਂ ਅੱਜ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਟੋਕੀਓ ਓਲੰਪਿਕ ਖੇਡਾਂ ਦੇ ਕਾਂਸੀ ਤਮਗ਼ਾ ਜੇਤੂ ਪੰਜਾਬ ਦੇ ਦੋ ਪੀ.ਸੀ.ਐਸ. ਅਫਸਰ ਰੁਪਿੰਦਰ ਪਾਲ ਸਿੰਘ ਤੇ […]

Continue Reading

ਮੈਂ ਪੰਜਾਬ ਨੂੰ ਬੁਲੰਦੀਆਂ ‘ਤੇ ਵੇਖਣਾ ਚਾਹੁੰਦਾ ਹਾਂ- ਮੁੱਖ ਮੰਤਰੀ

ਬਾਬਾ ਬਕਾਲਾ ਦੇ ਗੁਰਦੁਆਰਾ ਨੌਵੀਂ ਪਾਤਸ਼ਾਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬੱਤ ਦਾ ਭਲਾ ਮੰਗਿਆ ਰੱਖੜ ਪੁੰਨਿਆ ਮੌਕੇ ਰਾਜ ਪੱਧਰੀ ਸਮਾਗਮ ਵਿੱਚ ਸ਼ਿਰਕਤ ਬਾਬਾ ਬਕਾਲਾ, 19 ਅਗਸਤ ,ਬੋਲੇ ਪੰਜਾਬ ਬਿਊਰੋ : ਪੰਜਾਬਪ੍ਰਸਤ ਹੋਣ ਦਾ ਦਾਅਵਾ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਉਤੇ ਤਿੱਖਾ ਨਿਸ਼ਾਨਾ ਸਾਧਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ […]

Continue Reading

ਦੇਸ਼ ਭਗਤ ਆਯੁਰਵੈਦਿਕ ਕਾਲਜ ਅਤੇ ਹਸਪਤਾਲ ਵੱਲੋਂ ਮੈਡੀਕਲ ਕੈਂਪ 20 ਤੋਂ

ਦੇਸ਼ ਭਗਤ ਆਯੁਰਵੈਦਿਕ ਕਾਲਜ ਅਤੇ ਹਸਪਤਾਲ ਵੱਲੋਂ ਮੈਡੀਕਲ ਕੈਂਪ 20 ਤੋਂ ਮੰਡੀ ਗੋਬਿੰਦਗੜ੍ਹ, 19 ਅਗਸਤ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਆਯੁਰਵੈਦਿਕ ਕਾਲਜ ਅਤੇ ਹਸਪਤਾਲ ਮੰਡੀ ਗੋਬਿੰਦਗੜ੍ਹ ਵੱਲੋਂ 20 ਅਗਸਤ ਤੋਂ 24 ਅਗਸਤ ਤੱਕ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ।ਮੈਡੀਕਲ ਸੁਪਰਡੈਂਟ ਦੇਸ਼ ਭਗਤ ਆਯੁਰਵੈਦਿਕ ਹਸਪਤਾਲ ਡਾ. ਜਯੋਤੀ ਐਚ ਧਾਮੀ ਅਨੁਸਾਰ ਕੈਂਪ ਵਿੱਚ ਫਿਜ਼ੀਓਥੈਰੇਪੀ, […]

Continue Reading

ਪੰਜਾਬ ਵਿੱਚ ਸੜਕ ਹਾਦਸਿਆਂ ਦੇ ਪੀੜਤਾਂ ਲਈ ਐਮਰਜੈਂਸੀ ਦੇਖਭਾਲ ਤੇ ਸਕੀਮਾਂ ਬਾਰੇ ਵਰਕਸ਼ਾਪ 20 ਅਗਸਤ ਨੂੰ

ਪੰਜਾਬ ਵਿੱਚ ਸੜਕ ਹਾਦਸਿਆਂ ਦੇ ਪੀੜਤਾਂ ਲਈ ਐਮਰਜੈਂਸੀ ਦੇਖਭਾਲ ਤੇ ਸਕੀਮਾਂ ਬਾਰੇ ਵਰਕਸ਼ਾਪ 20 ਅਗਸਤ ਨੂੰ ਚੰਡੀਗੜ੍ਹ, 19 ਅਗਸਤ,ਬੋਲੇ ਪੰਜਾਬ ਬਿਊਰੋ: ਸੂਬੇ ਵਿੱਚ ਸੜਕ ਹਾਦਸਿਆਂ ਦੇ ਪੀੜਤਾਂ ਲਈ ਐਮਰਜੈਂਸੀ ਦੇਖਭਾਲ ਅਤੇ ਮੁਆਵਜ਼ਾ ਸਕੀਮਾਂ ਨੂੰ ਹੋਰ ਸੁਚਾਰੂ ਢੰਗ ਨਾਲ ਲਾਗੂ ਕਰਨ ਅਤੇ ਇਨ੍ਹਾਂ ਸਬੰਧੀ ਸਮਝ ਹੋਰ ਪਕੇਰੀ ਕਰਨ ਦੇ ਮਕਸਦ ਨਾਲ ਪੰਜਾਬ ਸੜਕ ਸੁਰੱਖਿਆ ਕੌਂਸਲ ਵੱਲੋਂ […]

Continue Reading

ਪੰਜਾਬ ਰਾਜ ਮਹਿਲਾ ਕਮਿਸ਼ਨ ਔਰਤਾਂ ਨੂੰ ਦਰਪੇਸ਼ ਮੁਸਕਲਾਂ ਦੇ ਹੱਲ ਲਈ ਲੁਧਿਆਣਾ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰੇਗਾ

ਪੰਜਾਬ ਰਾਜ ਮਹਿਲਾ ਕਮਿਸ਼ਨ ਔਰਤਾਂ ਨੂੰ ਦਰਪੇਸ਼ ਮੁਸਕਲਾਂ ਦੇ ਹੱਲ ਲਈ ਲੁਧਿਆਣਾ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰੇਗਾ ਚੰਡੀਗੜ, ਅਗਸਤ 19 ,ਬੋਲੇ ਪੰਜਾਬ ਬਿਊਰੋ: ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਰਪਰਸਨ ਰਾਜ ਲਾਲੀ ਗਿੱਲ ਔਰਤਾਂ ਦੇ ਹੱਕਾਂ ਨੂੰ ਸੁਰੱਖਿਤ ਕਰਨ ਅਤੇ ਉਹਨਾਂ ਨੂੰ ਇਨਸਾਫ ਦਿਵਾਉਣ ਦੇ ਉਦੇਸ ਨਾਲ ਮੰਗਲਵਾਰ ਨੂੰ ਲੁਧਿਆਣਾ ਦੇ ਪੁਲਿਸ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ […]

Continue Reading