ਜੁਲਾਈ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 14 ਕੇਸਾਂ ‘ਚ 15 ਮੁਲਾਜ਼ਮ ਤੇ 5 ਹੋਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਜੁਲਾਈ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 14 ਕੇਸਾਂ ‘ਚ 15 ਮੁਲਾਜ਼ਮ ਤੇ 5 ਹੋਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ, 19 ਅਗਸਤ, ਬੋਲੇ ਪੰਜਾਬ ਬਿਊਰੋ ; ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਜੁਲਾਈ ਮਹੀਨੇ ਦੌਰਾਨ 14 ਵੱਖ-ਵੱਖ ਮੁਕੱਦਮਿਆਂ ਵਿੱਚ 15 ਮੁਲਾਜ਼ਮਾਂ ਅਤੇ 5 ਹੋਰ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ […]

Continue Reading

ਡਾ. ਸਤਿੰਦਰ ਕੌਰ ਕਾਹਲੋਂ ਤੇ ਗੁਰਬੀਰ ਸਿੰਘ ਸਰੌਦ ਨੂੰ ਮਿਲੇ ਅੰਮ੍ਰਿਤਾ ਪ੍ਰੀਤਮ ਤੇ ਡਾ. ਸੁਰਜੀਤ ਪਾਤਰ ਯਾਦਗਾਰੀ ਪੁਰਸਕਾਰ

ਦੋ ਰੋਜ਼ਾ ਕੈਨੇਡੀਅਨ ਸਾਊਥ ਏਸ਼ੀਅਨ ਲਿਟਰੇਰੀ ਫੈਸਟੀਵਲ ਸੰਪਨ ਹੋਇਆ ਟੋਰਾਂਟੋ, 19 ਅਗਸਤ,ਬੋਲੇ ਪੰਜਾਬ ਬਿਊਰੋ,(ਹਰਦੇਵ ਚੌਹਾਨ ): ਟੈਗ ਟੀਵੀ ਤੇ ਤਾਹਿਰ ਅਸਲਮ ਗੋਰਾ ਦਾ ਦੋ ਰੋਜ਼ਾ ਸਾਊਥ ਏਸ਼ੀਅਨ ਲਿਟਰੇਰੀ ਫੈਸਟੀਵਲ ਇਥੇ ਆਰਟ ਗੈਲਰੀ ਬਰਲਿੰਗਟਨ, ਉਨਟਾਰੀਓ, ਕੇਨੇਡਾ ਵਿਖੇ ਸੰਪਨ ਹੋਇਆ। ਇਸ ਮੌਕੇ ਜਗਤ ਪੰਜਾਬੀ ਸਭਾ, ਕੈਨੇਡਾ ਦੇ ਚੇਅਰਮੈਨ ਸਰਦਾਰ ਅਜੈਬ ਸਿੰਘ ਚੱਠਾ ਡਾਕਟਰ ਸੰਤੋਖ ਸਿੰਘ ਸੰਧੂ, ਪ੍ਰਧਾਨ […]

Continue Reading

ਪੰਜਾਬ ਸਰਕਾਰ ਵੱਲੋਂ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਮਾਣਭੱਤਾ ਦੇਣ ਲਈ 68.95 ਕਰੋੜ ਰੁਪਏ ਦੀ ਗਰਾਂਟ ਕੀਤੀ ਜਾਰੀ

3000 ਆਂਗਣਵਾੜੀ ਵਰਕਰਾਂ ਦੀਆਂ ਅਸਾਮੀਆਂ ਜਲਦ ਹੀ ਭਰੀਆਂ ਜਾਣਗੀਆਂ ਚੰਡੀਗੜ੍ਹ, 19 ਅਗਸਤ,ਬੋਲੇ ਪੰਜਾਬ ਬਿਊਰੋ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਈ.ਸੀ.ਡੀ.ਸੀ.ਐਸ. ਸਕੀਮ ਅਧੀਨ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਮਾਣਭੱਤੇ ਦੀ ਅਦਾਇਗੀ ਲਈ 68.95 ਕਰੋੜ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ […]

Continue Reading

ਕਲਕੱਤਾ ਵਿਖੇ ਹੋਈ ਦਰਦਨਾਕ ਘਟਨਾ ਨਾਲ ਮਨ ਵਲੋਂਦਰਿਆ ਗਿਆ- ਡਾ. ਬਲਜੀਤ ਕੌਰ

ਕਲਕੱਤਾ ਵਿਖੇ ਹੋਈ ਦਰਦਨਾਕ ਘਟਨਾ ਨਾਲ ਮਨ ਵਲੋਂਦਰਿਆ ਗਿਆ- ਡਾ. ਬਲਜੀਤ ਕੌਰ ਫ਼ਰੀਦਕੋਟ 19 ਅਗਸਤ, ਬੋਲੇ ਪੰਜਾਬ ਬਿਊਰੋ: ਕਲਕੱਤਾ ਵਿਖੇ ਹੋਈ ਦਰਦਨਾਕ ਘਟਨਾ ਨਾਲ ਸਮੁੱਚੀ ਮਾਨਵਤਾ ਦਾ ਮਨ ਵਲੋਂਦਰਿਆ ਗਿਆ ਹੈ ਅਤੇ ਅਜਿਹੀ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਲੋਕਾਂ ਦੀ ਕੇਵਲ ਤਿੱਖੇ ਸ਼ਬਦਾਂ ਵਿੱਚ ਨਿਖੇਧੀ ਹੀ ਨਹੀਂ ਕਰਨੀ ਚਾਹੀਦੀ ਬਲਕਿ ਅਜਿਹੇ ਖੂਨੀ ਦਰਿੰਦਿਆਂ ਨੂੰ ਮੌਤ […]

Continue Reading

ਪੰਜਾਬ ਪੁਲਿਸ ਵੱਲੋਂ ਵੱਡੀ ਮਾਤਰਾ ‘ਚ ਹੈਰੋਇਨ, ਅਫੀਮ,ਹਥਿਆਰ ਤੇ 12 ਲੱਖ 90 ਹਜ਼ਾਰ ਡਰੱਗ ਮਨੀ ਸਮੇਤ ਚਾਰ ਤਸਕਰ ਕਾਬੂ

ਪੰਜਾਬ ਪੁਲਿਸ ਵੱਲੋਂ ਵੱਡੀ ਮਾਤਰਾ ‘ਚ ਹੈਰੋਇਨ, ਅਫੀਮ,ਹਥਿਆਰ ਤੇ 12 ਲੱਖ 90 ਹਜ਼ਾਰ ਡਰੱਗ ਮਨੀ ਸਮੇਤ ਚਾਰ ਤਸਕਰ ਕਾਬੂ ਫਿਰੋਜਪੁਰ, 19 ਅਗਸਤ,ਬੋਲੇ ਪੰਜਾਬ ਬਿਊਰੋ : ਫ਼ਿਰੋਜ਼ਪੁਰ ਸੀ.ਆਈ.ਏ ਸਟਾਫ਼ ਨੇ ਦਾਣਾ ਮੰਡੀ (ਫ਼ਿਰੋਜ਼ਪੁਰ ਛਾਉਣੀ-ਤਲਵੰਡੀ ਭਾਈ) ਨੇੜਿਓਂ ਚਾਰ ਤਸਕਰਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਵਿੱਚੋਂ ਦੋ ਸਕੇ ਭਰਾ ਹਨ। ਤਲਾਸ਼ੀ ਦੌਰਾਨ ਇਕ ਕਿਲੋ ਹੈਰੋਇਨ, ਇਕ ਕਿਲੋ […]

Continue Reading

ਪੰਜਾਬ ‘ਚ 10 ਰੁਪਏ ਪਿੱਛੇ ਨੌਜਵਾਨ ਦਾ ਕਤਲ

ਪੰਜਾਬ ‘ਚ 10 ਰੁਪਏ ਪਿੱਛੇ ਨੌਜਵਾਨ ਦਾ ਕਤਲ ਲੁਧਿਆਣਾ, 19 ਅਗਸਤ,ਬੋਲੇ ਪੰਜਾਬ ਬਿਊਰੋ : ਲੁਧਿਆਣਾ ਦੇ ਸਲੇਮ ਟਾਬਰੀ ਥਾਣੇ ਅਧੀਨ ਪੈਂਦੇ ਪਿੰਡ ਬਹਾਦਰਪੁਰ ‘ਚ 10 ਰੁਪਏ ਉਧਾਰ ਨਾ ਦੇਣ ‘ਤੇ ਦੁਕਾਨਦਾਰ ਨੇ ਨੌਜਵਾਨ ਦੀ ਕੁੱਟਮਾਰ ਕੀਤੀ। ਪਹਿਲਾਂ ਦੁਕਾਨਦਾਰ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਦੁਕਾਨ ਦੇ ਅੰਦਰ 18 ਸਾਲਾ ਨੌਜਵਾਨ ਮੋਹਿਤ ਕੁਮਾਰ ਦੀ ਕੁੱਟਮਾਰ ਕੀਤੀ। […]

Continue Reading

ਹਿਮਾਚਲ ਗਏ ਪੰਜਾਬੀ ਪਰਿਵਾਰ ਦੀ ਕਾਰ ਹੋਈ ਹਾਦਸਾਗ੍ਰਸਤ, ਇੱਕ ਦੀ ਮੌਤ ਕਈ ਜ਼ਖਮੀ

ਹਿਮਾਚਲ ਗਏ ਪੰਜਾਬੀ ਪਰਿਵਾਰ ਦੀ ਕਾਰ ਹੋਈ ਹਾਦਸਾਗ੍ਰਸਤ, ਇੱਕ ਦੀ ਮੌਤ ਕਈ ਜ਼ਖਮੀ ਜਲੰਧਰ, 19 ਅਗਸਤ, ਬੋਲੇ ਪੰਜਾਬ ਬਿਊਰੋ : ਕਾਂਗੜਾ ਜ਼ਿਲ੍ਹੇ ਦੇ ਖਨਿਆਰਾ-ਖਡੋਟਾ ਰੋਡ ‘ਤੇ ਇੱਕ ਕਾਰ ਨਾਲ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਕਾਰ ਚਾਲਕ ਦੀ ਮੌਤ ਹੋ ਗਈ।ਕਾਰ ਵਿੱਚ ਸਵਾਰ ਹੋਰ ਲੋਕਾਂ ਨੂੰ ਵੀ ਸੱਟਾਂ ਲੱਗੀਆਂ ਹਨ। ਮ੍ਰਿਤਕ ਦੀ ਪਛਾਣ ਅਰੁਣ ਕੁਮਾਰ […]

Continue Reading

ਪੰਜਾਬ ਸਰਕਾਰ ਨੇ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ ਗਰੁੱਪ ਡੀ ਦੀਆਂ ਅਸਾਮੀਆਂ ਲਈ ਅਰਜ਼ੀਆਂ ਮੰਗੀਆਂ

ਪੰਜਾਬ ਸਰਕਾਰ ਨੇ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ ਗਰੁੱਪ ਡੀ ਦੀਆਂ ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਚੰਡੀਗੜ੍ਹ, 19 ਅਗਸਤ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ ਗਰੁੱਪ ਡੀ ਦੀਆਂ ਅਸਾਮੀਆਂ ਕੱਢੀਆਂ ਹਨ। ਇਨ੍ਹਾਂ ਅਸਾਮੀਆਂ ਲਈ ਯੋਗ ਉਮੀਦਵਾਰ 26 ਅਗਸਤ  2024 ਤੋਂ 24 ਸਤੰਬਰ 2024 ਤੱਕ ਆਨਲਾਈਨ ਅਪਲਾਈ ਕਰ ਸਕਣਗੇ।

Continue Reading

ਵਿਸ਼ਵ ਪੰਜਾਬੀ ਸਭਾ ਦੀ ਤੀਜੀ ਅੰਤਰਰਾਸ਼ਟਰੀ ਕਾਨਫ਼ਰੰਸ ਬਰੈਂਪਟਨ ’ਚ ਸ਼ੁਰੂ

ਵਿਸ਼ਵ ਪੰਜਾਬੀ ਸਭਾ ਦੀ ਤੀਜੀ ਅੰਤਰਰਾਸ਼ਟਰੀ ਕਾਨਫ਼ਰੰਸ ਬਰੈਂਪਟਨ ’ਚ ਸ਼ੁਰੂ ਸੰਸਾਰ ਭਰ ਤੋਂ ਆਏ ਮਾਹਰਾਂ ਨੇ 6 ਖੋਜ ਪੱਤਰ ਕੀਤੇ ਪੇਸ਼ ਬਰੈਂਪਟਨ 19 ਅਗਸਤ ,ਬੋਲੇ ਪੰਜਾਬ ਬਿਊਰੋ: ਵਿਸ਼ਵ ਪੰਜਾਬੀ ਸਭਾ ਕੈਨੇਡਾ ਦੀ ਤਿੰਨ ਰੋਜ਼ਾ, ਤੀਸਰੀ ਸੰਸਾਰ ਵਿਆਪੀ ਕਾਨਫ਼ਰੰਸ ਬਰੈਂਪਟਨ ਵਿਖੇ 16 ਅਗੱਸਤ ਨੂੰ ਸ਼ੁਰੂ ਹੋ ਗਈ ਹੈ। ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪਸਾਰ ਲਈ ਵੱਡੇ […]

Continue Reading

ਪੰਜਾਬ ਦੇ ਇੱਕ ਜ਼ਿਲ੍ਹੇ ‘ਚ ਭਲਕੇ ਸਕੂਲ, ਕਾਲਜ ਤੇ ਹੋਰ ਅਦਾਰੇ ਬੰਦ ਰਹਿਣਗੇ

ਪੰਜਾਬ ਦੇ ਇੱਕ ਜ਼ਿਲ੍ਹੇ ‘ਚ ਭਲਕੇ ਸਕੂਲ, ਕਾਲਜ ਤੇ ਹੋਰ ਅਦਾਰੇ ਬੰਦ ਰਹਿਣਗੇ ਸੰਗਰੂਰ, 19 ਅਗਸਤ,ਬੋਲੇ ਪੰਜਾਬ ਬਿਊਰੋ : ਸੰਗਰੂਰ ਜ਼ਿਲ੍ਹੇ ਵਿੱਚ ਭਲਕੇ 20 ਅਗਸਤ ਨੂੰ ਛੁੱਟੀ ਰਹੇਗੀ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ 20 ਅਗਸਤ ਨੂੰ ਜ਼ਿਲ੍ਹਾ ਸੰਗਰੂਰ ਵਿੱਚ ਛੁੱਟੀ ਐਲਾਨੀ ਗਈ ਹੈ। ਇਸ ਛੁੱਟੀ ਕਾਰਨ ਸੰਗਰੂਰ […]

Continue Reading