ਪੰਜਾਬ ‘ਚ ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ, ਗੰਨੇ ਦੇ ਖੇਤ ‘ਚੋਂ ਮਿਲੀ ਲਾਸ਼

ਪੰਜਾਬ ‘ਚ ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ, ਗੰਨੇ ਦੇ ਖੇਤ ‘ਚੋਂ ਮਿਲੀ ਲਾਸ਼ ਜਲੰਧਰ, 19 ਅਗਸਤ,ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਦਿਹਾਤੀ ਪੁਲਿਸ ਦੇ ਪਤਾਰਾ ਥਾਣੇ ਅਧੀਨ ਪੈਂਦੇ ਪਿੰਡ ਪੂਰਨਪੁਰ ਵਿਧਾਨ ਸਭਾ ਹਲਕਾ ਆਦਮਪੁਰ ਵਿੱਚ ਇੱਕ ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਵਿਅਕਤੀ ਦੀ ਲਾਸ਼ ਗੰਨੇ ਦੇ ਖੇਤਾਂ […]

Continue Reading

ਦਸੂਹਾ-ਹੁਸ਼ਿਆਰਪੁਰ ਰੋਡ ’ਤੇ ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ

ਦਸੂਹਾ-ਹੁਸ਼ਿਆਰਪੁਰ ਰੋਡ ’ਤੇ ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਹੁਸ਼ਿਆਰਪੁਰ, 19 ਅਗਸਤ,ਬੋਲੇ ਪੰਜਾਬ ਬਿਊਰੋ : ਦਸੂਹਾ-ਹੁਸ਼ਿਆਰਪੁਰ ਰੋਡ ’ਤੇ ਅੱਜ ਸਵੇਰੇ ਕਰੀਬ 6 ਵਜੇ ਸ਼ੂਗਰ ਮਿੱਲ ਰੰਧਾਵਾ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਦੀਪ ਸਿੰਘ ਪੁੱਤਰ ਅਮਰ ਸਿੰਘ ਵਾਸੀ ਪਲਿਆਰਾ (ਬੱਸੀ […]

Continue Reading

ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫਰੰਟ ਵੱਲੋਂ ਵਿਸ਼ਾਲ ਰੈਲੀ ਤੇ ਰੋਸ ਮੁਜ਼ਾਹਰਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੀਟਿੰਗਾਂ ਦਾ ਸਮਾਂ ਦੇ ਕੇ ਮੁੱਕਰਨ ਦਾ ਰਿਕਾਰਡ ਬਣਾਇਆ: ਸਾਂਝਾ ਫਰੰਟ ਬਰਨਾਲਾ, 19, ਅਗਸਤ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ ): ਆਮ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣ-ਭੱਤਾ ਵਰਕਰਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੇ ਜਾਣ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਮੀਟਿੰਗਾਂ ਦਾ ਸਮਾਂ […]

Continue Reading

ਜ਼ੇਲ੍ਹ ‘ਚ ਬੰਦ ਭਰਾਵਾਂ ਨੂੰ ਅੱਜ ਪੂਰਾ ਦਿਨ ਰੱਖੜੀ ਬੰਨ੍ਹ ਸਕਣਗੀਆਂ ਭੈਣਾਂ

ਜ਼ੇਲ੍ਹ ‘ਚ ਬੰਦ ਭਰਾਵਾਂ ਨੂੰ ਅੱਜ ਪੂਰਾ ਦਿਨ ਰੱਖੜੀ ਬੰਨ੍ਹ ਸਕਣਗੀਆਂ ਭੈਣਾਂ ਲੁਧਿਆਣਾ, 19 ਅਗਸਤ, ਬੋਲੇ ਪੰਜਾਬ ਬਿਊਰੋ: ਰੱਖੜੀ ਦੇ ਦਿਨ ਭਾਵ ਅੱਜ 19 ਅਗਸਤ ਨੂੰ ਭੈਣਾਂ ਸਲਾਖਾਂ ਪਿੱਛੇ ਬੰਦ ਆਪਣੇ ਭਰਾਵਾਂ ਦੇ ਗੁੱਟ ‘ਤੇ ਰੱਖੜੀ ਬੰਨ੍ਹਣ ਲਈ ਤਾਜਪੁਰ ਰੋਡ ‘ਤੇ ਸਥਿਤ ਸੈਂਟਰਲ ਜੇਲ੍ਹ ਪਹੁੰਚਣਗੀਆਂ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜੇਲ੍ਹ ਸੁਪਰਡੈਂਟ ਸ਼ਿਵਰਤ ਸਿੰਘ ਨੰਦਗੜ੍ਹ ਨੇ ਜੇਲ੍ਹ […]

Continue Reading

ਮੁਕਤਸਰ ਸਾਹਿਬ ਵਿਖੇ ਜਗਰਾਤੇ ਦੌਰਾਨ ਮਸ਼ਹੂਰ ਭਜਨ ਗਾਇਕ ਦੀ ਮੌਤ

ਮੁਕਤਸਰ ਸਾਹਿਬ ਵਿਖੇ ਜਗਰਾਤੇ ਦੌਰਾਨ ਮਸ਼ਹੂਰ ਭਜਨ ਗਾਇਕ ਦੀ ਮੌਤ ਸ੍ਰੀ ਮੁਕਤਸਰ ਸਾਹਿਬ, 19 ਅਗਸਤ,ਬੋਲੇ ਪੰਜਾਬ ਬਿਊਰੋ: ਸ੍ਰੀ ਮੁਕਤਸਰ ਸਾਹਿਬ ਸ਼ਹਿਰ ਨਾਲ ਸਬੰਧਤ ਭਜਨ ਗਾਇਕ ਨੀਟਾ ਗਗਨੇਜਾ (38) ਦੀ ਬੈਂਕ ਰੋਡ ਵਿਖੇ ਸ੍ਰੀ ਬਾਲਾਜੀ ਮਹਾਰਾਜ ਦੇ ਜਗਰਾਤੇ ਦੌਰਾਨ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਘਟਨਾ ਨੇ ਸ਼ਹਿਰ ਵਾਸੀਆਂ ਨੂੰ ਡੂੰਘਾ ਸਦਮਾ […]

Continue Reading

ਇੱਕ ਸਾਬਕਾ ਮੁੱਖ ਮੰਤਰੀ ਅੱਜ ਤਿੰਨ ਵਿਧਾਇਕਾਂ ਸਮੇਤ ਫੜੇਗਾ ਕਮਲ ਦਾ ਫੁੱਲ

ਇੱਕ ਸਾਬਕਾ ਮੁੱਖ ਮੰਤਰੀ ਅੱਜ ਤਿੰਨ ਵਿਧਾਇਕਾਂ ਸਮੇਤ ਫੜੇਗਾ ਕਮਲ ਦਾ ਫੁੱਲ ਨਵੀਂ ਦਿੱਲੀ, 19 ਅਗਸਤ,ਬੋਲੇ ਪੰਜਾਬ ਬਿਊਰੋ : ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਰਾਜ ਦੀ ਰਾਜਨੀਤੀ ਦੇ ਧੁਰੇ ਸੋਰੇਨ ਪਰਿਵਾਰ ਦੇ ਕਰੀਬੀ ਚੰਪਾਈ ਸੋਰੇਨ ਅੱਜ ਸੋਮਵਾਰ ਨੂੰ ਭਾਜਪਾ ਵਿੱਚ ਸ਼ਾਮਲ ਹੋ ਜਾਣਗੇ। ਉਨ੍ਹਾਂ ਦੇ ਨਾਲ ਘੱਟੋ-ਘੱਟ ਤਿੰਨ ਵਿਧਾਇਕ ਵੀ ਭਾਜਪਾ ‘ਚ ਸ਼ਾਮਲ ਹੋ […]

Continue Reading

ਪੰਜਾਬ ‘ਚ ਅੱਜ ਰੱਖੜੀ ਦੇ ਤਿਉਹਾਰ ਮੌਕੇ ਲੇਟ ਖੁੱਲ੍ਹਣਗੇ ਸਰਕਾਰੀ ਦਫ਼ਤਰ

ਪੰਜਾਬ ‘ਚ ਅੱਜ ਰੱਖੜੀ ਦੇ ਤਿਉਹਾਰ ਮੌਕੇ ਲੇਟ ਖੁੱਲ੍ਹਣਗੇ ਸਰਕਾਰੀ ਦਫ਼ਤਰ ਚੰਡੀਗੜ੍ਹ, 19 ਅਗਸਤ,ਬੋਲੇ ਪੰਜਾਬ ਬਿਊਰੋ ; ਰੱਖੜੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰ 19 ਅਗਸਤ ਯਾਨੀ ਸੋਮਵਾਰ ਨੂੰ ਦੋ ਘੰਟੇ ਦੇਰੀ ਨਾਲ ਯਾਨੀ ਸਵੇਰੇ 11 ਵਜੇ ਖੁੱਲ੍ਹਣਗੇ। ਇਸ ਸਬੰਧੀ […]

Continue Reading

ਨਾਕਾ ਪਾਰਟੀ ਨਾਲ ਬਦਤਮੀਜ਼ੀ ਕਰਨ ਵਾਲਾ ਪੰਜਾਬ ਪੁਲਿਸ ਦਾ ਕਾਂਸਟੇਬਲ ਸਸਪੈਂਡ

ਨਾਕਾ ਪਾਰਟੀ ਨਾਲ ਬਦਤਮੀਜ਼ੀ ਕਰਨ ਵਾਲਾ ਪੰਜਾਬ ਪੁਲਿਸ ਦਾ ਕਾਂਸਟੇਬਲ ਸਸਪੈਂਡ ਅੰਮ੍ਰਿਤਸਰ, 19 ਅਗਸਤ,ਬੋਲੇ ਪੰਜਾਬ ਬਿਊਰੋ: ਥਾਰ ਗੱਡੀ ’ਤੇ ਕਾਲੀ ਫਿਲਮ ਤੇ ਜਾਲੀ ਲਗਾਉਣ ਵਾਲੇ ਦਿਹਾਤੀ ਪੁਲੀਸ ਵਿੱਚ ਤਾਇਨਾਤ ਕਾਂਸਟੇਬਲ ਨੂੰ ਐਸ.ਐਸ.ਪੀ. ਦੇਹਾਤੀ ਨੇ ਮੁਅੱਤਲ ਕਰ ਦਿੱਤਾ। ਉਸਨੇ ਬਲੈਕ ਫਿਲਮ ਅਤੇ ਜਾਲੀ ਹਟਾ ਰਹੀ ਸਵੈਟ ਟੀਮ ਨਾਲ ਬਹਿਸ ਕੀਤੀ ਸੀ, ਜਿਸਦਾ ਵੀਡੀਓ ਵਾਇਰਲ ਹੋ ਰਿਹਾ […]

Continue Reading

ਚੀਤੇ ਵਰਗਾ ਜਾਨਵਰ ਦਿਸਣ ਕਾਰਨ ਪਿੰਡਾਂ ‘ਚ ਦਹਿਸ਼ਤ ਦਾ ਮਾਹੌਲ

ਚੀਤੇ ਵਰਗਾ ਜਾਨਵਰ ਦਿਸਣ ਕਾਰਨ ਪਿੰਡਾਂ ‘ਚ ਦਹਿਸ਼ਤ ਦਾ ਮਾਹੌਲ ਭਵਾਨੀਗੜ੍ਹ, 19 ਅਗਸਤ,ਬੋਲੇ ਪੰਜਾਬ ਬਿਊਰੋ ; ਨੇੜਲੇ ਪਿੰਡ ਘੜੈਚ ਵਿੱਚ ਅੱਜ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਪਿੰਡ ਘੜੈਚ ਦੇ ਇੱਕ ਕਿਸਾਨ ਨੇ ਆਪਣੇ ਖੇਤ ਵਿੱਚ ਜਾਂਦਿਆਂ ਪਿੰਡ ਬਲਵਾੜ ਕੋਲ ਸੰਗਰੂਰ ਨੂੰ ਜਾਂਦੀ ਸੜਕ ’ਤੇ ਸਰਹਿੰਦ ਚੋਅ ’ਤੇ ਇੱਕ ਚੀਤੇ ਵਰਗੇ ਜਾਨਵਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 661

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 19-08-2024,ਅੰਗ 661 AMRIT VELE DA HUKAMNAMA SRI DARBAR SAHIB, AMRITSAR ANG 661, 19-08-2024 ਧਨਾਸਰੀ ਮਹਲਾ ੧ ॥ ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥੧॥ ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ […]

Continue Reading