ਸੌੜੀ ਸਿਆਸਤ ਛੱਡ ਕੇ ਨਿਤਿਨ ਗਡਕਰੀ ਦੀ ਚਿੱਠੀ ਵੱਲ ਧਿਆਨ ਦੇਣ ਮੁੱਖ ਮੰਤਰੀ : ਡਾ. ਸੁਭਾਸ਼ ਸ਼ਰਮਾ
ਕਿਹਾ, ਹਾਈਵੇ ਪ੍ਰਾਜੈਕਟਾਂ ਨੂੰ ਰੱਦ ਕਰਨਾ ਪੰਜਾਬ ਦੇ ਵਿਕਾਸ ਲਈ ਡੂੰਘੀ ਸੱਟ ਚੰਡੀਗੜ੍ਹ 11 ਅਗਸਤ ,ਬੋਲੇ ਪੰਜਾਬ ਬਿਊਰੋ : ਕੇਂਦਰੀ ਮੰਤਰੀ ਨਿਤਿਨ ਗਡਕਰੀ ਵੱਲੋਂ ਪੰਜਾਬ ਵਿੱਚ ਬੰਦ ਹੋਣ ਕਿਨਾਰੇ ਚੱਲ ਰਹੇ ਨੈਸ਼ਨਲ ਹਾਈਵੇਅ ਪ੍ਰਾਜੈਕਟਾਂ ਬਾਰੇ ਮੁੱਖ ਮੰਤਰੀ ਭਗਵਤ ਮਾਨ ਨੂੰ ਲਿਖੇ ਪੱਤਰ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ […]
Continue Reading