ਪੰਜਾਬ ਦੇ ਇੱਕ ਸਰਕਾਰੀ ਸਕੂਲ ‘ਚ ਬੱਚਿਆਂ ਨੂੰ ਕੁਟਾਪਾ ਚਾੜ੍ਹਨ ‘ਤੇ ਮਾਪਿਆਂ ਨੇ ਕੀਤਾ ਰੋਡ ਜਾਮ
ਕਿਹਾ ਅਧਿਆਪਕਾ ‘ਚ ਵੀਰਵਾਰ ਨੂੰ ਆਉਂਦੈ ਭੂਤ ਲੁਧਿਆਣਾ, 9 ਅਗਸਤ, ਬੋਲੇ ਪੰਜਾਬ ਬਿਊਰੋ : ਲੁਧਿਆਣਾ ਦੇ ਜਮਾਲਪੁਰ ਸਥਿਤ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿੱਚ ਅੱਜ ਸ਼ੁੱਕਰਵਾਰ ਨੂੰ ਹੰਗਾਮਾ ਹੋ ਗਿਆ। ਮਾਪਿਆਂ ਨੇ ਬੱਚਿਆਂ ਦੀ ਕੁੱਟਮਾਰ ਕਰਨ ਦਾ ਦੋਸ਼ ਲਾਇਆ ਤੇ ਮੈਡਮ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਸਕੂਲ ਪਹੁੰਚੇ। ਮਾਪਿਆਂ ਦਾ ਦੋਸ਼ ਹੈ ਕਿ ਇੱਥੇ […]
Continue Reading