2 ਮਕੈਨੀਕਲ ਮਸ਼ੀਨਾਂ ਨਾਲ ਸ਼ਹਿਰ ਦੀਆਂ ‘ਏ’ ਕੈਟਾਗਰੀ ਦੀਆਂ ਸੜਕਾਂ ਦੀ ਸਫ਼ਾਈ ਦੇ ਕੰਮ ਦੀ ਸ਼ੁਰੂਆਤ
ਵਿਧਾਇਕ ਕੁਲਵੰਤ ਸਿੰਘ ਵੱਲੋਂ ਦਿੱਤੀ ਹਰੀ ਝੰਡੀ ਮੋਹਾਲੀ 8 ਅਗਸਤ,ਬੋਲੇ ਪੰਜਾਬ ਬਿਊਰੋ : ਐਸ.ਏ.ਐਸ. ਨਗਰ ਸ਼ਹਿਰ ਵਿੱਖੇ ਪਿਛਲੇ ਲੱਗਭੱਗ 2 ਸਾਲਾਂ ਤੋਂ ਵੱਧ ਸਮੇਂ ਤੋਂ ਮੁੱਖ ਸੜਕਾਂ ਦੀ ਸਫ਼ਾਈ ਮਕੈਨੀਕਲ ਮਸ਼ੀਨਾਂ ਨਾਲ ਨਾ ਹੋਣ ਕਾਰਨ ਸ਼ਹਿਰ ਵਿੱਚ ਸਾਫ਼-ਸਫ਼ਾਈ ਦੇ ਕੰਮ ਵਿੱਚ ਲਗਾਤਾਰ ਆ ਰਹੀ ਗਿਰਾਵਟ ਦੇ ਮੱਦੇਨਜ਼ਰ ਕੁਲਵੰਤ ਸਿੰਘ, ਹਲਕਾ ਵਿਧਾਇਕ ਐਸ.ਏ.ਐਸ. ਨਗਰ ਵੱਲੋਂ ਸ਼ਹਿਰ […]
Continue Reading