ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਨਸ਼ੇ ਦੀ ਵੱਡੀ ਖੇਪ ਤੇ ਛੇ ਲੱਖ ਡਰੱਗ ਮਨੀ ਸਣੇ ਦੋ ਤਸਕਰ ਕਾਬੂ
ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਨਸ਼ੇ ਦੀ ਵੱਡੀ ਖੇਪ ਤੇ ਛੇ ਲੱਖ ਡਰੱਗ ਮਨੀ ਸਣੇ ਦੋ ਤਸਕਰ ਕਾਬੂ ਫ਼ਿਰੋਜ਼ਪੁਰ, 8 ਅਗਸਤ, ਬੋਲੇ ਪੰਜਾਬ ਬਿਊਰੋ : ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਦੇ ਨੈੱਟਵਰਕ ਖ਼ਿਲਾਫ਼ ਵੱਡੀ ਸਫ਼ਲਤਾ ਹਾਸਲ ਕਰਦਿਆਂ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ 2 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ 6.655 ਕਿਲੋ ਹੈਰੋਇਨ ਅਤੇ 6 […]
Continue Reading