ਪੁਲਿਸ ਵਲੋਂ ਅੰਤਰਰਾਜੀ ਨਸ਼ਾ ਗਰੋਹ ਦਾ ਪਰਦਾਫਾਸ਼, 6 ਤਸਕਰ ਕਾਬੂ

ਫ਼ਤਹਿਗੜ੍ਹ ਸਾਹਿਬ, 8 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਨਾਲ ਸਬੰਧਤ 6 ਨਸ਼ਾ ਤਸਕਰਾਂ ਨੂੰ ਕਾਬੁ ਕਰ ਕੇ ਉਨ੍ਹਾਂ ਪਾਸੋਂ 2,56,846 ਨਸ਼ੀਲੀਆਂ ਗੋਲੀਆਂ/ਕੈਪਸੂਲਾਂ, 21,364 ਨਸ਼ੀਲੇ ਟੀਕਿਆਂ ਅਤੇ 738 ਸ਼ੀਸ਼ੀਆਂ/ਵਾਇਲਜ਼ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਅਨੁਸਾਰ ਮੁਲਜ਼ਮਾਂ ਪਾਸੋਂ 1 ਮੋਟਰਸਾਈਕਲ, 1 ਸਕੂਟਰੀ ਅਤੇ 1 ਬਲੈਨੋ ਕਾਰ ਵੀ ਬਰਾਮਦ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 672

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 08-02-2025,ਅੰਗ 672 Sachkhand Sri Harmandir Sahib Amritsar Vikhe Hoyea Amrit Wele Da Mukhwak Ang: 672 ,08-02-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ਨਿੱਚਰਵਾਰ, ੨੬ ਮਾਘ (ਸੰਮਤ ੫੫੬ ਨਾਨਕਸ਼ਾਹੀ)08-02-2025 ਧਨਾਸਰੀ ਮਹਲਾ ੫ ॥ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ […]

Continue Reading

ਸਟਰੀਟ ਕ੍ਰਾਈਮ ਨਾਲ ਨਜਿੱਠਣ ਲਈ ਵਿਸ਼ੇਸ਼ ਯੋਜਨਾ ਤਿਆਰ ਕੀਤੀ ਗਈ : ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ

ਮੋਹਾਲੀ ਵਿੱਚ ਅਪਰਾਧ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ ਬਾਰੇ ਮੀਡੀਆ ਨੂੰ ਜਾਣਕਾਰੀ ਦਿੱਤੀ ਐਸ.ਏ.ਐਸ.ਨਗਰ, 07 ਫਰਵਰੀ, ਬੋਲੇ ਪੰਜਾਬ ਬਿਊਰੋ ; ਵਿਸ਼ੇਸ਼ ਡੀ.ਜੀ.ਪੀ., ਕਾਨੂੰਨ ਅਤੇ ਵਿਵਸਥਾ, ਸ਼੍ਰੀ ਅਰਪਿਤ ਸ਼ੁਕਲਾ ਨੇ ਅੱਜ ਸ਼ਾਮ ਇੱਥੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡੀਜੀਪੀ ਪੰਜਾਬ ਸ਼੍ਰੀ ਗੌਰਵ ਯਾਦਵ ਦੀ ਅਗਵਾਈ ਹੇਠ , […]

Continue Reading

ਮੁੱਖ ਮੰਤਰੀ ਦੀ ਯੋਗਸ਼ਾਲਾ ਦਾ ਲੋਕਾਂ ’ਚ ਦਿਨ ਪ੍ਰਤੀ ਦਿਨ ਵੱਧ ਰਿਹਾ ਹੈ ਉਤਸ਼ਾਹ-ਐਸ.ਡੀ.ਐਮ ਦਮਨਦੀਪ ਕੌਰ

ਲੋਕਾਂ ਨੂੰ ਨਰੋਆ ਜੀਵਨ ਪਾਉਣ ਲਈ ‘ਸੀ ਐਮ ਯੋਗਸ਼ਾਲਾ’ ਤਹਿਤ ਮੁਫ਼ਤ ਕਲਾਸਾਂ ਲਾਉਣ ਦੀ ਅਪੀਲ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 07 ਫਰਵਰੀ, ਬੋਲੇ ਪੰਜਾਬ ਬਿਊਰੋ : ਮਨੁੱਖ ਦੀ ਜ਼ਿੰਦਗੀ ਵਿੱਚ ਅੱਜ ਦੇ ਭੱਜ-ਦੌੜ ਅਤੇ ਤਣਾਅ ਪੂਰਨ ਮਾਹੌਲ ਵਿੱਚ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਵੀ ਉਨ੍ਹਾਂ ਹੀ ਮਹੱਤਵ ਰੱਖਦੀ ਹੈ, ਜਿੰਨਾਂ ਕਿ ਇੱਕ ਮਨੁੱਖ ਲਈ ਜੀਵਤ ਰਹਿਣ ਲਈ […]

Continue Reading

ਐਸ.ਐਮ.ਓ. ਨੇ ਟੀ.ਬੀ. ਦੇ 15 ਮਰੀਜ਼ਾਂ ਨੂੰ ਖਾਣ-ਪੀਣ ਦਾ ਸਮਾਨ ਵੰਡਿਆ

‘ਨਿਕਸ਼ੇ ਮਿੱਤਰਾ’ ਪ੍ਰੋਗਰਾਮ ਤਹਿਤ ਟੀ.ਬੀ. ਦੇ ਮਰੀਜ਼ਾਂ ਦੀ ਮਦਦ ਕਰਨ ਦੀ ਅਪੀਲ ਸਾਹਿਬਜ਼ਾਦਾ ਅਜੀਤ ਸਿੰਘ ਨਗਰ/ਬੂਥਗੜ੍ਹ, 7 ਫ਼ਰਵਰੀ ,ਬੋਲੇ ਪੰਜਾਬ ਬਿਊਰੋ: ਮੁੱਢਲਾ ਸਿਹਤ ਕੇਂਦਰ ਬੂਥਗੜ੍ਹ ਵਲੋਂ ਤਪਦਿਕ ਦੇ ਮਰੀਜ਼ਾਂ ਦੀ ਮਦਦ ਕਰਦਿਆਂ 15 ਮਰੀਜ਼ਾਂ ਨੂੰ ਖਾਣ-ਪੀਣ ਦੇ ਸਮਾਨ ਦੇ 15 ਪੈਕੇਟ ਦਿਤੇ ਗਏ। ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ ਦਸਿਆ ਕਿ ਸਿਵਲ ਸਰਜਨ ਡਾ. […]

Continue Reading

ਪੰਜਾਬ ਵੱਲੋਂ 1 ਅਤੇ 2 ਮਾਰਚ ਨੂੰ ਐਸ.ਏ.ਐਸ.ਨਗਰ ਵਿਖੇ ਦੋ ਰੋਜ਼ਾ ਘੋੜਸਵਾਰੀ ਉਤਸਵ ਦਾ ਆਯੋਜਨ ਕੀਤਾ ਜਾਵੇਗਾ

ਡੀ ਸੀ ਆਸ਼ਿਕਾ ਜੈਨ ਨੇ ਉਤਸਵ ਅਤੇ ਘੋੜ ਸਵਾਰੀ ਮੁਕਾਬਲਿਆਂ ਦੇ ਸੁਚੱਜੇ ਪ੍ਰਬੰਧਾਂ ਲਈ ਅਧਿਕਾਰੀਆਂ ਨਾਲ ਕੀਤੀ ਤਿਆਰੀ ਮੀਟਿੰਗ ਐਸ.ਏ.ਐਸ.ਨਗਰ, 07 ਫਰਵਰੀ ਬੋਲੇ ਪੰਜਾਬ ਬਿਊਰੋ :ਪੰਜਾਬ ਦਾ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ 1 ਅਤੇ 2 ਮਾਰਚ, 2025 ਨੂੰ ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਪਿੰਡ ਕਰੋਰਾਂ ਵਿਖੇ ਫੋਰੈਸਟ ਹਿੱਲਜ਼ ਵਿਖੇ ਸੂਬੇ ਦਾ ਪਹਿਲਾ ਘੋੜਸਵਾਰ ਉਤਸਵ ਆਯੋਜਿਤ ਕਰੇਗਾ।      ਇਸ […]

Continue Reading

ਬਨੂੜ ਕੈਨਾਲ ਡੈਮ ਵਿਖੇ ਗੈਰ-ਕਾਨੂੰਨੀ ਮਾਈਨਿੰਗ ਦੇ ਦੋਸ਼ ਬੇਬੁਨਿਆਦ

ਜ਼ਿਲ੍ਹਾ ਪ੍ਰਸ਼ਾਸਨ ਨੇ ਦੋਸ਼ਾਂ ਨੂੰ ਗੁੰਮਰਾਹਕੁੰਨ ਅਤੇ ਸੱਚਾਈ ਤੋਂ ਕੋਹਾਂ ਦੂਰ ਦੱਸਦਿਆਂ ਸਪੱਸ਼ਟ ਤੌਰ ‘ਤੇ ਗੈਰ ਕਾਨੂੰਨੀ ਖਣਨ ਤੋਂ ਇਨਕਾਰ ਕੀਤਾ ਕਿਸੇ ਨੂੰ ਵੀ ਗੈਰ-ਕਾਨੂੰਨੀ ਮਾਈਨਿੰਗ ਗਤੀਵਿਧੀ ਨਹੀਂ ਕਰਨ ਦਿੱਤੀ ਜਾਵੇਗੀ ਐਸ.ਡੀ.ਐਮਜ਼ ਨੂੰ ਡੀਸਿਲਟਿੰਗ ਅਤੇ ਮਾਈਨਿੰਗ ਨਾਲ ਸਬੰਧਤ ਹੋਰ ਗਤੀਵਿਧੀਆਂ ‘ਤੇ ਤਿੱਖੀ ਨਜ਼ਰ ਰੱਖਣ ਲਈ ਕਿਹਾ ਐਸ.ਏ.ਐਸ.ਨਗਰ, 07 ਫਰਵਰੀ,ਬੋਲੇ ਪੰਜਾਬ ਬਿਊਰੋ : ਐਸ.ਏ.ਐਸ.ਨਗਰ ਜ਼ਿਲ੍ਹੇ ਵਿੱਚ […]

Continue Reading

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਪੋਰਟਸ ਕੰਪਲੈਕਸ ਮੋਹਾਲੀ ਵਿਖੇ ਪੀ ਐਨ ਬੀ ਹੋਮ ਲੋਨ ਅਤੇ ਸੂਰਿਆ ਹੋਮ ਲੋਨ ਐਕਸਪੋ ਦਾ ਉਦਘਾਟਨ ਕੀਤਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 07 ਫਰਵਰੀ,ਬੋਲੇ ਪੰਜਾਬ ਬਿਊਰੋ ;ਪੰਜਾਬ ਨੈਸ਼ਨਲ ਬੈਂਕ ਵੱਲੋਂ ਮੋਹਾਲੀ ਦੇ ਸੈਕਟਰ 78 ਸਥਿਤ ਸਪੋਰਟਸ ਕੰਪਲੈਕਸ ਵਿੱਚ ਦੋ ਦਿਨਾਂ “ਪੀ ਐਨ ਬੀ ਹੋਮ ਲੋਨ ਅਤੇ ਸੂਰਿਆ ਹੋਮ ਲੋਨ ਐਕਸਪੋ 2025” ਆਯੋਜਿਤ ਕੀਤਾ ਗਿਆ।ਇਸ ਐਕਸਪੋ ਦਾ ਉਦਘਾਟਨ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕੀਤਾ। ਉਨ੍ਹਾਂ ਨੇ ਕਿਹਾ ਕਿ ਇਹ ਐਕਸਪੋ ਉਨ੍ਹਾਂ ਗਾਹਕਾਂ ਨੂੰ ਵਿਸ਼ੇਸ਼ […]

Continue Reading

ਦਿਲਜੀਤ ਦੁਸਾਂਝ ਦਾ ਨਵਾਂ ਗੀਤ ‘ਟੈਂਸ਼ਨ’,ਨੇ ਕੁਝ ਹੀ ਘੰਟਿਆਂ ਵਿੱਚ  ਇੱਕ ਮਿਲੀਅਨ ਵਿਊਜ਼ ਦਾ ਅੰਕੜਾ ਕੀਤਾ ਪਾਰ

ਚੰਡੀਗੜ੍ਹ 7 ਫਰਵਰੀ,ਬੋਲੇ ਪੰਜਾਬ ਬਿਊਰੋ :

Continue Reading

ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ

ਐਸ ਏ ਐਸ ਨਗਰ 7 ਫਰਵਰੀ ,ਬੋਲੇ ਪੰਜਾਬ ਬਿਊਰੋ :  ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ […]

Continue Reading