ਤਨਖ਼ਾਹਾਂ ਵਿੱਚ 14,46,550 ਰੁਪਏ ਦਾ ਗਬਨ ਕਰਨ ਦੇ ਦੋਸ਼ ਹੇਠ ਸੇਵਾਮੁਕਤ ਐਸ.ਐਮ.ਓ. ਅਤੇ ਉਸਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ, 31 ਜੁਲਾਈ, ਬੋਲੇ ਪੰਜਾਬ ਬਿਊਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਢਲੇ ਸਿਹਤ ਕੇਂਦਰ (ਪੀ.ਐਚ.ਸੀ.), ਢਿੱਲਵਾਂ, ਜ਼ਿਲ੍ਹਾ ਕਪੂਰਥਲਾ ਵਿੱਚ ਤਾਇਨਾਤ ਕਰਮਚਾਰੀਆਂ ਦੀਆਂ ਤਨਖ਼ਾਹਾਂ ਦੀ ਵੰਡ ਵਿੱਚ ਹੋਏ ਘਪਲੇ ਦੀ ਜਾਂਚ ਉਪਰੰਤ ਮੁਲਜ਼ਮ ਐਸ.ਐਮ.ਓ. ਡਾ. ਲਖਵਿੰਦਰ ਸਿੰਘ ਚਾਹਲ (ਸੇਵਾਮੁਕਤ) ਅਤੇ ਪੀ.ਐਚ.ਸੀ., ਢਿੱਲਵਾਂ ਵਿਖੇ ਤਾਇਨਾਤ ਸੀਨੀਅਰ ਸਹਾਇਕ ਰਣਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ […]
Continue Reading