ਬਰਨਾਲਾ ਦੇ ਫ਼ੌਜੀ ਜਵਾਨ ਦੀ ਡਿਊਟੀ ਦੌਰਾਨ ਸੱਪ ਦੇ ਡੰਗਣ ਕਾਰਨ ਮੌਤ
ਬਰਨਾਲਾ ਦੇ ਫ਼ੌਜੀ ਜਵਾਨ ਦੀ ਡਿਊਟੀ ਦੌਰਾਨ ਸੱਪ ਦੇ ਡੰਗਣ ਕਾਰਨ ਮੌਤ ਬਰਨਾਲਾ, 31 ਜੁਲਾਈ, ਬੋਲੇ ਪੰਜਾਬ ਬਿਊਰੋ : ਸ਼ਹਿਰ ਦੇ ਸੰਧੂ ਪੱਤੀ ਇਲਾਕੇ ਦਾ 24 ਸਾਲਾ ਸਿਮਰਨਦੀਪ ਸਿੰਘ 2018 ਵਿੱਚ ਫੌਜ ਵਿੱਚ ਸਿਪਾਹੀ ਵਜੋਂ ਭਰਤੀ ਹੋਇਆ ਸੀ। ਜਿਸ ਦੀ ਬੀਤੀ ਰਾਤ ਡਿਊਟੀ ਦੌਰਾਨ ਸੱਪ ਦੇ ਡੰਗਣ ਕਾਰਨ ਮੌਤ ਹੋ ਗਈ।ਮ੍ਰਿਤਕ ਫੌਜੀ ਜਵਾਨ ਜੰਮੂ-ਕਸ਼ਮੀਰ ਦੇ […]
Continue Reading