ਸ਼੍ਰੋਮਣੀ ਅਕਾਲੀ ਦਲ ਨੇ ਬਾਗੀ ਆਗੂਆਂ ਨੂੰ ਦਿਖਾਇਆ ਬਾਹਰ ਦਾ ਰਸਤਾ, 7 ਹਲਕਿਆਂ ਦੇ ਇੰਚਾਰਜ ਵੀ ਬਦਲੇ
ਚੰਡੀਗੜ੍ਹ, 31 ਜੁਲਾਈ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੀ ਅਹਿਮ ਮੀਟਿੰਗ ਮੰਗਲਵਾਰ ਨੂੰ ਹੋਈ। ਮੀਟਿੰਗ ਵਿੱਚ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ 8 ਆਗੂਆਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਗਿਆ ਹੈ। ਪਾਰਟੀ ਵਿੱਚੋਂ ਕੱਢੇ ਗਏ ਇਨ੍ਹਾਂ ਆਗੂਆਂ ਵਿੱਚ ਗੁਰਪ੍ਰਤਾਪ ਸਿੰਘ ਵਡਾਲਾ, ਬੀਬੀ ਜਗੀਰ ਕੌਰ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਪਰਮਿੰਦਰ […]
Continue Reading