ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋ ਕੇ, ਜੱਥੇਦਾਰ ਨੂੰ ਸੌਂਪਿਆ ਸ਼ਪਸ਼ਟੀਕਰਨ
ਅਮ੍ਰਿਤਸਰ 24 ਜੁਲਾਈ ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਬੁੱਧਵਾਰ (24 ਜੁਲਾਈ) ਨੂੰ ਹਰਿਮੰਦਰ ਸਾਹਿਬ ਦੀ ਹਦੂਦ ਅੰਦਰ ਸਥਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ। ਇੱਥੇ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਲਾਏ ਦੋਸ਼ਾਂ ਬਾਰੇ […]
Continue Reading