ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਜਲਦੀ ਹੀ ਕੀਤੀ ਜਾਵੇਗੀ ਮੁੱਖ ਮੰਤਰੀ ਨਾਲ ਮੁਲਾਕਾਤ: ਕੁਲਵੰਤ ਸਿੰਘ
ਮੋਹਾਲੀ 23 ਜੁਲਾਈ ,ਬੋਲੇ ਪੰਜਾਬ ਬਿਊਰੋ : ਲੋਕਾਂ ਦੀ ਸਰਕਾਰ ਲੋਕਾਂ ਦੇ ਦੁਆਰ ਪ੍ਰੋਗਰਾਮ ਦੇ ਤਹਿਤ ਅੱਜ ਮੋਹਾਲੀ ਵਿਧਾਨ ਸਭਾ ਹਲਕੇ ਅਧੀਨ ਪੈਂਦੇ ਪਿੰਡ ਕੰਬਾਲੀ ਵਿਖੇ ਇਲਾਕੇ ਦੇ ਲੋਕਾਂ ਦੇ ਰੋਜ਼ -ਮਰਾ ਦੇ ਕੰਮਾਂ ਨੂੰ ਅਤੇ ਉਹਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੇ ਲਈ ਸੁਵਿਧਾ ਕੈਂਪ ਲਗਾਇਆ ਗਿਆ, ਜਿਸ ਵਿੱਚ 5 ਤੋਂ 6 ਪਿੰਡਾਂ ਦੇ […]
Continue Reading