ਪੰਜਾਬ ਵੱਲੋਂ ਸ਼ਹਿਰੀ ਵਿਕਾਸ ਨੂੰ ਹੁਲਾਰਾ ਦੇਣ ਲਈ 16ਵੇਂ ਵਿੱਤ ਕਮਿਸ਼ਨ ਤੋਂ 9,426.49 ਕਰੋੜ ਰੁਪਏ ਦੀ ਮੰਗ
ਚੰਡੀਗੜ੍ਹ, 22 ਜੁਲਾਈ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਨੇ 16ਵੇਂ ਵਿੱਤ ਕਮਿਸ਼ਨ ਨੂੰ ਵਿਆਪਕ ਪ੍ਰਸਤਾਵ ਪੇਸ਼ ਕਰਦਿਆਂ ਸ਼ਹਿਰੀ ਖੇਤਰਾਂ ਵਿੱਚ ਨਾਗਰਿਕ ਸਹੂਲਤਾਂ ਦੀ ਬਿਹਤਰੀ ਲਈ 9,426.49 ਕਰੋੜ ਰੁਪਏ ਦੀ ਮੰਗ ਕੀਤੀ ਗਈ ਹੈ।ਵਿਭਾਗ ਨੇ ਅੱਗ ਬੁਝਾਓ ਸੇਵਾਵਾਂ (1,626 ਕਰੋੜ ਰੁਪਏ), ਮੀਂਹ ਦੇ ਪਾਣੀ ਦੇ ਨਿਪਟਾਰੇ ਸਬੰਧੀ ਪ੍ਰਣਾਲੀ ਲਈ (4,067.49 ਕਰੋੜ ਰੁਪਏ), […]
Continue Reading