ਲੁਧਿਆਣਾ ‘ਚ ਜਵਾਈ ਨੇ ਸਿਰ ‘ਤੇ ਗੋਲੀ ਮਾਰਕੇ ਸੱਸ ਦਾ ਕੀਤਾ ਕਤਲ

ਲੁਧਿਆਣਾ 21 ਦਸੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਲੁਧਿਆਣਾ ਦੇ ਮੁੰਡੀਆਂ ਦੇ ਜੀਟੀਬੀ ਨਗਰ ਵਿੱਚ ਇੱਕ ਨੌਜਵਾਨ ਨੇ ਦਿਨ-ਦਿਹਾੜੇ ਆਪਣੀ ਸੱਸ ਦਾ ਕਤਲ ਕਰ ਦਿੱਤਾ। ਔਰਤ ਆਪਣੀ ਵਿਆਹੁਤਾ ਧੀ ਨਾਲ ਘਰ ਵਿੱਚ ਸੀ ਜਦੋਂ ਨੌਜਵਾਨ ਆਇਆ ਅਤੇ ਦੋਵਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਧੀ ਭੱਜਣ ਵਿੱਚ ਕਾਮਯਾਬ ਹੋ ਗਈ, ਪਰ ਔਰਤ ਦੇ ਸਿਰ ਵਿੱਚ ਗੋਲੀ ਲੱਗੀ। […]

Continue Reading

ਪੰਜਾਬ ਵਿੱਚ ਬੀਤੀ ਰਾਤ ਤੋਂ ਸੰਘਣੀ ਧੁੰਦ ਛਾਈ ਹੋਈ ਹੈ, ਚੰਡੀਗੜ੍ਹ ਹਵਾਈ ਅੱਡੇ ਤੋਂ 12 ਉਡਾਣਾਂ ਰੱਦ

ਮੋਹਾਲੀ 21 ਦਸੰਬਰ ,ਬੋਲੇ ਪੰਜਾਬ ਬਿਊਰੋ; ਬੀਤੀ ਰਾਤ ਤੋਂ ਹੀ ਸੂਬੇ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਸੰਘਣੀ ਧੁੰਦ ਛਾਈ ਹੋਈ ਹੈ, ਜਿਸ ਕਾਰਨ ਸੜਕੀ ਅਤੇ ਹਵਾਈ ਆਵਾਜਾਈ ਪ੍ਰਭਾਵਿਤ ਹੋਈ ਹੈ।ਇਸ ਦੌਰਾਨ, ਧੁੰਦ ਕਾਰਨ ਸ਼ਨੀਵਾਰ ਨੂੰ ਚੰਡੀਗੜ੍ਹ ਹਵਾਈ ਅੱਡੇ ‘ਤੇ 12 ਉਡਾਣਾਂ ਰੱਦ ਕਰ ਦਿੱਤੀਆਂ ਗਈਆਂ, ਜਿਨ੍ਹਾਂ ਵਿੱਚ ਪੰਜ ਆਉਣ ਵਾਲੀਆਂ ਅਤੇ ਸੱਤ ਜਾਣ ਵਾਲੀਆਂ ਉਡਾਣਾਂ ਸ਼ਾਮਲ […]

Continue Reading

ਸੈਲੂਨ ਤੋਂ ਘਰ ਪਰਤ ਰਹੀ ਕੁੜੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ, 21 ਦਸੰਬਰ,ਬੋਲੇ ਪੰਜਾਬ ਬਿਊਰੋ; ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ-54 ‘ਤੇ ਮੌਜੂਦ ਪਿੰਡ ਰਸੂਲਪੁਰ ਅੱਡੇ ਵਿਖੇ ਸ਼ਨੀਵਾਰ ਸ਼ਾਮ ਉਸ ਵੇਲੇ ਇਕ ਕੁੜੀ ਨੂੰ 2 ਵਿਅਕਤੀਆਂ ਵੱਲੋਂ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ, ਜਦੋਂ ਉਹ ਸੈਲੂਨ ਤੋਂ ਛੁੱਟੀ ਕਰ ਕੇ ਆਪਣੇ ਘਰ ਜਾਣ ਲਈ ਆਟੋ ਦਾ ਇੰਤਜ਼ਾਰ ਕਰ ਰਹੀ ਸੀ। ਇਸ ਘਟਨਾ ਦੀ ਸੂਚਨਾ ਮਿਲਣ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 709, 21-12-2025

ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ […]

Continue Reading

ਪੰਜਾਬ ਕੈਬਨਿਟ ਨੇ ਲਏ ਵੱਡੇ ਫੈਸਲੇ

ਚੰਡੀਗੜ੍ਹ, 20 ਦਸੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸੀਐਮ ਹਾਊਸ ਵਿਖੇ ਹੋਈ। ਮੀਟਿੰਗ ਵਿੱਚ ਕਈ ਵੱਡੇ ਫੈਸਲੇ ਲਏ ਗਏ ਹਨ। ਮੀਟਿੰਗ ਵਿੱਚ ਲਏ ਗਏ ਫ਼ੈਸਲਿਆਂ ਬਾਰੇ ਜਾਣਕਾਰੀ ਦਿੰਦਿਆ ਹੋਇਆ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਉਨ੍ਹਾਂ ਦੱਸਿਆ ਕਿ ਮੀਟਿੰਗ ‘ਚ 30 ਦਸੰਬਰ ਨੂੰ […]

Continue Reading

ਏਕ ਭਾਰਤ ਸ੍ਰੇਸ਼ਠ ਭਾਰਤ ਰਾਜ ‘ ਪੱਧਰ ਦੇ ਮੁਕਾਬਲੇ ਵਿੱਚ ਸਰਕਾਰੀ ਸਕੂਲ ਦਾਊਂ ਦੀ ਵਿਦਿਆਰਥਣ ਸੰਜਨਾਂ ਨੇ ਲੋਕ ਨਾਚ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ

ਮੋਹਾਲੀ 20 ਦਸੰਬਰ ,ਬੋਲੇ ਪੰਜਾਬ ਬਿਊਰੋ; ਸਮਗਰਾ ਸਿੱਖਿਆ ਅਧੀਨ ਭਾਰਤ ਵਿੱਚ ਵਿਦਿਆਰਥੀਆਂ ਨੂੰ ਦੂਜੇ ਪ੍ਰਦੇਸ਼ਾਂ ਦੇ ਸੱਭਿਆਚਾਰ,ਸੰਸਕ੍ਰਿਤੀ, ਵਿਰਸੇ ਨਾਲ ਜੋੜਨ ਦੇ ਮੰਤਵ ਨਾਲ ਇਸ ਸਾਲ ਭਾਰਤ ਸਰਕਾਰ ਵੱਲੋਂ 2025-26 ਵਿੱਚ ‘ ਏਕ ਭਾਰਤ ਸ੍ਰੇਸ਼ਠ ਭਾਰਤ ਰਾਜ ‘ ਪੱਧਰ ਦੇ ਮੁਕਾਬਲੇ ਕਰਵਾਏ ਗਏ,। ਹਿਸ ਸਬੰਧੀ ਜਾਣਕਾਰੀ ਦਿੰਦੇ ਹੋਏ  ਸਕੂਲ ਦੀ ਮੁੱਖ ਅਧਿਆਪਕਾ ਸ੍ਰੀਮਤੀ ਕਿਰਨ ਕੁਮਾਰੀ ਜੀ […]

Continue Reading

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਮੋਹਾਲੀ ਦੇ ਸੈਕਟਰ 90-91 ਵਿਖੇ ਹਫ਼ਤਾਵਾਰੀ ਸ਼ਹੀਦੀ ਸਮਾਗਮ 21 ਦਸੰਬਰ ਤੋਂ ਹੋਣਗੇ ਸ਼ੁਰੂ

ਮੋਹਾਲੀ, 20 ਦਸੰਬਰ ,ਬੋਲੇ ਪੰਜਾਬ ਬਿਊਰੋ;ਧੰਨ-ਧੰਨ ਮਾਤਾ ਗੁਜਰ ਕੌਰ ਜੀ, ਚਾਰੇ ਸਾਹਿਬਜ਼ਾਦਿਆਂ ਅਤੇ ਸਮੂਹ ਸ਼ਹੀਦਾਂ ਦੀ ਲਾਸਾਨੀ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ ਕਰਦਿਆਂ ਗੁਰਦੁਆਰਾ ਨਾਨਕ ਦਰਬਾਰ ਸਾਹਿਬ, ਸੈਕਟਰ 90-91 ਵਿਖੇ ਸਾਲਾਨਾ ‘ਸ਼ਹੀਦੀ ਸਮਾਗਮ’ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਉਲੀਕਿਆ ਗਿਆ ਹੈ। ਇਹ ਸਮਾਗਮ 21 ਦਸੰਬਰ ਤੋਂ ਸ਼ੁਰੂ ਹੋ ਕੇ 28 ਦਸੰਬਰ 2025 ਤੱਕ ਲਗਾਤਾਰ ਜਾਰੀ […]

Continue Reading

ਪਾਵਾ–ਦੇਸ਼ ਭਗਤ ਯੂਨੀਵਰਸਿਟੀ ਨੇ ਸੁਰੱਖਿਅਤ ਭੋਜਨ ਲਈ ਕੈਂਡਲ ਮਾਰਚ ਕੀਤਾ

ਮੰਡੀ ਗੋਬਿੰਦਗੜ੍ਹ, 20 ਦਸੰਬਰ,ਬੋਲੇ ਪੰਜਾਬ ਬਿਊਰੋ: ਪਬਲਿਕ ਅਗੇਂਸਟ ਅਡੁਲਟਰੇਸ਼ਨ ਵੈਲਫੇਅਰ ਐਸੋਸੀਏਸ਼ਨ (ਪਾਵਾ) ਨੇ ਦੇਸ਼ ਭਗਤ ਯੂਨੀਵਰਸਿਟੀ ਦੇ ਸਹਿਯੋਗ ਨਾਲ ਸੈਕਟਰ-17 ਪਲਾਜ਼ਾ, ਚੰਡੀਗੜ੍ਹ ਵਿਖੇ ‘ਕੈਂਡਲ ਮਾਰਚ ਫਾਰ ਸੇਫ ਫੂਡ’ ਦਾ ਸਫਲਤਾਪੂਰਵਕ ਆਯੋਜਨ ਕੀਤਾ। ਇਸ ਰੈਲੀ ਵਿੱਚ ਵਿਦਿਆਰਥੀ, ਸੀਨੀਅਰ ਨਾਗਰਿਕਾਂ, ਨੌਜਵਾਨ ਸਮੂਹਾਂ ਅਤੇ ਆਮ ਲੋਕਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ।ਕੈਂਡਲ ਮਾਰਚ ਦਾ ਉਦਘਾਟਨ ਜਸਟਿਸ ਜੋਰਾ ਸਿੰਘ, […]

Continue Reading

ਸੰਘਣੀ ਧੁੰਦ ਕਾਰਨ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ

ਬੁਢਲਾਡਾ 20 ਦਸੰਬਰ ,ਬੋਲੇ ਪੰਜਾਬ ਬਿਊਰੋ: ਕਲੀਪੁਰ ਰੋਡ ’ਤੇ ਸੰਘਣੀ ਧੁੰਦ ਕਾਰਨ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ। ਮ੍ਰਿਤਕ ਦੋਵੇਂ ਨੌਜਵਾਨ ਬੋਹਾ ਦੇ ਰਹਿਣ ਵਾਲੇ ਸਨ। ਉਹ ਸ਼ੁੱਕਰਵਾਰ ਦੇਰ ਰਾਤ ਬੁਢਲਾਡਾ ਤੋਂ ਕੱਪੜਿਆਂ ਦੀ ਸ਼ਾਪਿੰਗ ਕਰਕੇ ਮੋਟਰਸਾਈਕਲ ’ਤੇ ਆਪਣੇ ਪਿੰਡ ਪਰਤ ਰਹੇ ਸਨ ਕਿ ਪਿੰਡ ਕਲੀਪੁਰ ਦੇ ਨੇੜੇ […]

Continue Reading

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਉਣ ਵਾਲੇ ਸਾਲਾਂ ਵਿੱਚ ਪੰਜਾਬ ਦੇ ਹਵਾਬਾਜ਼ੀ ਉਦਯੋਗ ਦਾ ਕੇਂਦਰ ਬਣਨ ਦੀ ਪੇਸ਼ੀਨਗੋਈ;

ਪਟਿਆਲਾ ਫਲਾਇੰਗ ਕਲੱਬ ਵਿੱਚ ਏਅਰਕ੍ਰਾਫਟ ਇੰਜਨੀਅਰਾਂ ਨਾਲ ਕੀਤੀ ਗੱਲਬਾਤ ਪਟਿਆਲਾ, 20 ਦਸੰਬਰ ,ਬੋਲੇ ਪੰਜਾਬ ਬਿਊਰੋ;ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਹਵਾਬਾਜ਼ੀ ਖੇਤਰ ਵਿੱਚ ਪੰਜਾਬ ਧੁਰੇ ਵਜੋਂ ਉਭਰੇਗਾ ਕਿਉਂਕਿ ਸੂਬਾ ਸਰਕਾਰ ਹਵਾਬਾਜ਼ੀ ਉਦਯੋਗ ਦੀਆਂ ਜ਼ਰੂਰਤਾਂ ਅਨੁਸਾਰ ਨੌਜਵਾਨਾਂ ਨੂੰ ਕਿਫਾਇਤੀ ਅਤੇ ਵਿਸ਼ਵ ਪੱਧਰੀ ਸਿਖਲਾਈ ਦੇ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਉਡਾਣ ਦੇਣ […]

Continue Reading