ਪੰਜਾਬ ‘ਚ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲੇ 8 ਕਾਬੂ
ਅੰਮ੍ਰਿਤਸਰ,10 ਜੁਲਾਈ ,ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ‘ਚ ਪੁਲਿਸ ਨੇ ਜਾਅਲੀ ਅਸਲਾ ਲਾਇਸੈਂਸ ਬਣਾ ਕੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲੇ 8 ਲੋਕਾਂ ਦੇ ਗਿਰੋਹ ਨੂੰ ਕਾਬੂ ਕੀਤਾ ਹੈ। ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੁਝ ਵਿਅਕਤੀ ਜਾਅਲੀ ਅਸਲਾ ਲਾਇਸੈਂਸ ਬਣਾ ਕੇ ਸ਼ਹਿਰ ਵਿੱਚ ਹਥਿਆਰ ਰੱਖ ਰਹੇ ਹਨ। ਪੁਲਿਸ ਨੇ ਛਾਪਾ ਮਾਰ ਕੇ 8 […]
Continue Reading