ਸਿੱਖਿਆ ਵਿਭਾਗ ਸਟੇਸ਼ਨ ਚੋਣ ਲਈ 13 ਅਪ੍ਰੈਲ ਤੋਂ ਖੋਲ੍ਹੇਗਾ ਆਨਲਾਈਨ ਪੋਰਟਲ,ਅਧਿਆਪਕਾਂ ਲਈ ਹਦਾਇਤਾਂ ਜਾਰੀ

ਐਸ.ਏ.ਐਸ. ਨਗਰ (ਮੋਹਾਲੀ), 12 ਅਪ੍ਰੈਲ ,ਬੋਲੇ ਪੰਜਾਬ ਬਿਉਰੋ; ਪੰਜਾਬ ਦੇ ਸਕੂਲ ਸਿੱਖਿਆ ਵਿਭਾਗ (ਐਲੀਮੈਂਟਰੀ) ਵੱਲੋਂ ਬਾਰਡਰ ਏਰੀਏ ਦੇ ਪ੍ਰਾਇਮਰੀ ਸਕੂਲਾਂ ਵਿੱਚ 2364 ਈ.ਟੀ.ਟੀ. ਅਸਾਮੀਆਂ ਦੀ ਭਰਤੀ ਪ੍ਰਕਿਰਿਆ ਨੂੰ ਤੇਜ਼ ਕਰਦਿਆਂ ਯੋਗ ਉਮੀਦਵਾਰਾਂ ਨੂੰ ਸਟੇਸ਼ਨ ਚੋਣ ਕਰਨ ਦਾ ਮੌਕਾ ਦਿੱਤਾ ਗਿਆ ਹੈ।ਸਿੱਖਿਆ ਭਰਤੀ ਡਾਇਰੈਕਟੋਰੇਟ ਵੱਲੋਂ 18 ਮਾਰਚ 2026 ਨੂੰ ਜਾਰੀ ਕੀਤੀ ਗਈ ਪ੍ਰੋਵੀਜ਼ਨਲ ਸਿਲੈਕਸ਼ਨ ਸੂਚੀ ਵਿੱਚ […]

Continue Reading

ਭਿਆਨਕ ਸੜਕ ਹਾਦਸੇ ‘ਚ 10 ਲੋਕਾਂ ਦੀ ਮੌਤ, 25 ਜ਼ਖ਼ਮੀ- ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਆ ਰਹੇ ਸੀ ਵਾਪਸ

ਕਟੀਹਾਰ, 12 ਅਪ੍ਰੈਲ,ਬੋਲੇ ਪੰਜਾਬ ਬਿਊਰੋ; ਬਿਹਾਰ ਦੇ ਕਟੀਹਾਰ ਜ਼ਿਲ੍ਹੇ ਵਿੱਚ ਸ਼ਨੀਵਾਰ ਸ਼ਾਮ ਇੱਕ ਦਿਲ ਦਹਿਲਾ ਦੇਣ ਵਾਲਾ ਵੱਡਾ ਹਾਦਸਾ ਵਾਪਰਿਆ। ਕੋਢਾ ਥਾਣਾ ਖੇਤਰ ਦੇ ਨੈਸ਼ਨਲ ਹਾਈਵੇਅ 31 ‘ਤੇ ਬਸਗਾੜਾ ਚੌਕ ਨੇੜੇ ਇੱਕ ਤੇਜ਼ ਰਫ਼ਤਾਰ ਬੱਸ, ਟਰੱਕ ਅਤੇ ਪਿਕਅੱਪ ਵੈਨ ਵਿਚਾਲੇ ਜ਼ੋਰਦਾਰ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਪਿਕਅੱਪ ਵੈਨ ਦੇ ਪਰਖੱਚੇ ਉੱਡ ਗਏ […]

Continue Reading

ਐਕਟ ਬਾਰੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦਾ ਬਿਆਨ ਦੁਬਿਧਾ ਵਾਲਾ- ਐਡਵੋਕੇਟ ਧਾਮੀ

ਅੰਮ੍ਰਿਤਸਰ, 12 ਅਪ੍ਰੈਲ ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਕੈਬਨਿਟ ਵੱਲੋਂ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ 2026” ਨੂੰ ਪ੍ਰਵਾਨ ਕੀਤੇ ਜਾਣ ‘ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਇਸ ਸਬੰਧੀ ਮੀਡੀਆ ਨੂੰ ਦਿੱਤੀ ਜਾਣਕਾਰੀ ਅਸਪਸ਼ਟਤਾ ਵਾਲੀ ਹੈ। ਜਾਰੀ ਬਿਆਨ ਵਿਚ […]

Continue Reading

ਦਿੱਗਜ ਗਾਇਕਾ ਆਸ਼ਾ ਭੋਸਲੇ ICU ‘ਚ ਭਰਤੀ

ਮੁੰਬਈ, 12 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਬਾਲੀਵੁੱਡ ਦੀ ਦਿੱਗਜ ਗਾਇਕਾ ਆਸ਼ਾ ਭੋਸਲੇ ਨੂੰ ਦਿਲ ਦਾ ਦੌਰਾ ਪਿਆ ਹੈ। ਉਨ੍ਹਾਂ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਦੇ ICU ਵਿੱਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ। ਫਿਲਹਾਲ ਡਾਕਟਰਾਂ ਦੀ ਟੀਮ ਉਨ੍ਹਾਂ ਦੀ ਨਿਗਰਾਨੀ ਕਰ ਰਹੀ ਹੈ, ਪਰ ਉਨ੍ਹਾਂ ਦੀ ਹਾਲਤ ਨੂੰ ਲੈ ਕੇ […]

Continue Reading

ਈਰਾਨ-ਅਮਰੀਕਾ ਵਿਚਾਲੇ 21 ਘੰਟੇ ਹੋਈ ਗੱਲਬਾਤ, ਪਰ ਨਤੀਜਾ ਜੀਰੋ

ਨਵੀਂ ਦਿੱਲੀ, 12 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਵਿੱਚ ਪਹਿਲੇ ਦਿਨ ਈਰਾਨ ਅਤੇ ਅਮਰੀਕਾ ਵਿਚਕਾਰ ਸ਼ਾਂਤੀ ਗੱਲਬਾਤ ਦੋ ਦੌਰਾਂ ਵਿੱਚ 21 ਘੰਟਿਆਂ ਤੋਂ ਵੱਧ ਸਮੇਂ ਤੱਕ ਚੱਲੀ, ਪਰ ਕੋਈ ਨਤੀਜਾ ਨਹੀਂ ਨਿਕਲਿਆ। ਅਮਰੀਕੀ ਉਪ-ਰਾਸ਼ਟਰਪਤੀ ਜੇ.ਡੀ. ਵੈਂਸ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਈਰਾਨ ਨਾਲ ਲੰਬੀ ਗੱਲਬਾਤ ਦੇ ਬਾਵਜੂਦ ਕੋਈ ਸਮਝੌਤਾ ਨਹੀਂ […]

Continue Reading

ਨੀਲ ਗਾਂ ਕਾਰਨ ਵਾਪਰੇ ਹਾਦਸੇ ਵਿਚ ਦੁਨੀਆਂ ਤੋਂ ਰੁਖ਼ਸਤ ਹੋ ਕੇ ਵੀ 6 ਲੋਕਾਂ ਨੂੰ ਦਿੱਤੀ ਨਵੀਂ ਜ਼ਿੰਦਗੀ

ਅਹਿਮਦਾਬਾਦ 12 ਅਪ੍ਰੈਲ ,ਬੋਲੇ ਪੰਜਾਬ ਬਿਊਰੋ: ਕ੍ਰਿਸ਼ ਅਕਬਾਰੀ ਸਾਇੰਸ ਸਿਟੀ ਇਲਾਕੇ ਦਾ ਰਹਿਣ ਵਾਲਾ ਸੀ ਅਤੇ ਕਲਾਸ 12 ਦਾ ਵਿਦਿਆਰਥੀ ਸੀ, 31 ਮਾਰਚ ਨੂੰ ਨੀਲਗਾਂ ਕਾਰਨ ਵਾਪਰੇ ਹਾਦਸੇ ਵਿਚ ਅਪਣੀ ਜਾਨ ਗੁਆ ਬੈਠਾ। ਇਸ ਟੱਕਰ ਨਾਲ ਉਸ ਦੇ ਸਿਰ ਅਤੇ ਚਿਹਰੇ ਉਤੇ ਗੰਭੀਰ ਸੱਟਾਂ ਲੱਗੀਆਂ। ਉਸ ਨੂੰ ਤੁਰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਦੀ […]

Continue Reading

ਪੰਜਾਬੀ ਵਿਅਕਤੀ ਦੀ ਅਰਮੀਨੀਆ ‘ਚ ਮੌਤ 

ਦੋਰਾਹਾ 12 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਚੰਗੇ ਭਵਿਖ ਦੇ ਸੁਪਨੇ ਸੰਜੋਅ ਕੇ ਅਰਮੀਨੀਆ ਗਏ ਇੱਛਰ ਕੁਮਾਰ (31) ਪੁੱਤਰ ਮਲਕੀਤ ਸਿੰਘ ਵਾਸੀ ਦੋਰਾਹਾ ਕੁੱਝ ਸਮਾਂ ਕੰਮ ਕਰਨ ਉਪਰੰਤ 27 ਮਾਰਚ 2026 ਨੂੰ ਬਿਮਾਰ ਹੋ ਗਿਆ, ਜਿਸ ਤੋਂ ਬਾਅਦ ਉਸ ਨੂੰ ਮਾਸਟਰ ਮੈਡ ਹਸਪਤਾਲ ਸ਼ਹਿਰ ਇਜਮੀਤਨ (ਯੇਰੇਵਨ) ਵਿਚ ਦਾਖ਼ਲ ਕਰਵਾਇਆ ਗਿਆ। ਜਿਥੇ 28 ਮਾਰਚ ਨੂੰ ਡਾਕਟਰਾਂ ਨੇ […]

Continue Reading

ਪੀਪੀਸੀਬੀ ਨੇ ਘਰ ਖਰੀਦਣ ਵਾਲਿਆਂ ਨੂੰ ਦਿੱਤੀ ਰਾਹਤ, ਵਿਕਰੀ ਡੀਡ ਅਤੇ ਬਿਜਲੀ ਕੁਨੈਕਸ਼ਨ ਜਾਰੀ ਕਰਨ ਲਈ ਦਿੱਤੀ ਇਜਾਜ਼ਤ, ਡਿਫਾਲਟ ਬਿਲਡਰਾਂ ਵਿਰੁੱਧ ਸਖ਼ਤ ਕਾਰਵਾਈ ਬਣਾਈ ਯਕੀਨੀ

ਚੰਡੀਗੜ੍ਹ 12 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ (ਪੀ.ਪੀ.ਸੀ.ਬੀ.) ਨੇ ਉਹਨਾਂ ਆਮ ਨਾਗਰਿਕਾਂ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਚਿੰਤਾਵਾਂ ਦਾ ਨਿਵਾਰਣ ਕੀਤਾ ਹੈ ਜੋ ਕੁਝ ਹਾਊਸਿੰਗ, ਰਿਹਾਇਸ਼ੀ ਅਤੇ ਵਪਾਰਕ ਪ੍ਰੋਜੈਕਟਾਂ ਵਿੱਚ ਪ੍ਰਾਜੈਕਟ ਪ੍ਰਮੋਟਰਾਂ ਵੱਲੋਂ ਕੀਤੀਆਂ ਗਈਆਂ ਵਾਤਾਵਰਣ ਸਬੰਧੀ ਉਲੰਘਣਾਵਾਂ ਕਾਰਨ ਸੇਲ ਡੀਡ ਅਤੇ ਬਿਜਲੀ ਕਨੈਕਸ਼ਨਾਂ ‘ਤੇ ਲੱਗੀਆਂ ਪਾਬੰਦੀਆਂ ਨਾਲ ਪ੍ਰਭਾਵਿਤ ਹੋ ਰਹੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 666, 12-04-2026

ਧਨਾਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥ ਜਨਮ ਜਨਮ ਕੇ […]

Continue Reading

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਅਤੇ ਸਜ਼ਾਵਾਂ ਹੋਰ ਸਖ਼ਤ ਬਣਾਉਣ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਤਰਮੀਮ ਕਰਨ ਦੀ ਮਨਜ਼ੂਰੀ

ਚੰਡੀਗੜ੍ਹ, 11 ਅਪ੍ਰੈਲ ,ਬੋਲੇ ਪੰਜਾਬ ਬਿਊਰੋ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ-2026 ਵਿੱਚ ਸਖ਼ਤ ਸੋਧਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਸੋਧਾਂ ਵਿੱਚ ਸ੍ਰੀ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਅਤੇ ਪਵਿੱਤਰਤਾ ਕਾਇਮ ਰੱਖਣ ਅਤੇ ਬੇਅਦਬੀ ਲਈ ਜ਼ਿੰਮੇਵਾਰ ਲੋਕਾਂ ਨੂੰ […]

Continue Reading