ਤਨਮਨਜੀਤ ਸਿੰਘ ਢੇਸੀ ਤੀਜੀ ਵਾਰ ਐਮ.ਪੀ. ਬਣੇ
ਬਰਤਾਨੀਆ ਦੀਆਂ ਆਮ ਚੋਣਾਂ ਵਿਚ ਲੇਬਰ ਪਾਰਟੀ ਨੂੰ ਇਤਿਹਾਸਕ ਬਹੁਮਤ ਮਿਲਿਆ ਚੰਡੀਗੜ੍ਹ, 5 ਜੁਲਾਈ, ਬੋਲੇ ਪੰਜਾਬ ਬਿਊਰੋ : ਬਰਤਾਨੀਆ ਦੀਆਂ ਆਮ ਚੋਣਾਂ ਵਿਚ ਲੇਬਰ ਪਾਰਟੀ ਨੂੰ ਇਤਿਹਾਸਕ ਬਹੁਮਤ ਮਿਲਿਆ ਹੈ। ਉਥੇ ਵਸਦੇ ਪੰਜਾਬੀਆਂ ਦਾ ਵੀ ਲੇਬਰ ਪਾਰਟੀ ਦੀ ਜਿੱਤ ਵਿੱਚ ਅਹਿਮ ਯੋਗਦਾਨ ਹੈ। ਜਲੰਧਰ ਵਾਸੀ ਤਨਮਨਜੀਤ ਸਿੰਘ ਢੇਸੀ ਤੀਜੀ ਵਾਰ ਐਮ.ਪੀ ਬਣ ਗਏ ਹਨ। ਇੰਗਲੈਂਡ […]
Continue Reading