ਦੁਆਬਾ ਗਰੁੱਪ ਆਫ਼ ਕਾਲਜਿਜ਼ ਵਿਖੇ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਫਰੈਸ਼ਰ ਪਾਰਟੀ ਨਾਲ ਸਵਾਗਤ

ਖਰੜ / ਮੋਹਾਲੀ 18 ਅਕਤੂਬਰ ,ਬੋਲੇ ਪੰਜਾਬ ਬਿਊਰੋ: ਦੁਆਬਾ ਗਰੁੱਪ ਆਫ਼ ਕਾਲਜਿਜ਼ ਵੱਲੋਂ ਨਵੇਂ ਦਾਖ਼ਲ ਹੋਏ ਵਿਦਿਆਰਥੀਆਂ ਦੇ ਸਵਾਗਤ ਲਈ 16 ਅਕਤੂਬਰ ਨੂੰ ਸ਼ਾਨਦਾਰ ਫਰੈਸ਼ਰ ਪਾਰਟੀ ‘ਫਰੈਸ਼ਰਜ਼ ਡੇਅ’ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦਾ ਮੁੱਖ ਉਦੇਸ਼ ਨਵੇਂ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਅਤੇ ਅਧਿਆਪਕਾਂ ਤੇ ਸਾਥੀ ਵਿਦਿਆਰਥੀਆਂ […]

Continue Reading

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਬੜੀ ਉਤਸ਼ਾਹ ਪੁਰਵਮ ਮਨਾਇਆ ਗਿਆ

ਮੋਹਾਲੀ 18 ਅਕਤੂਬਰ ,ਬੋਲੇ ਪੰਜਾਬ ਬਿਊਰੋ; ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਸ਼ਹੀਦੀ ਅਸਥਾਨ  ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸਿੱਖ ਪੰਥ ਦੀ ਮਹਾਨ ਸਖਸ਼ੀਅਤ ਅਤੇ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਹਿਲੇ ਮੁੱਖ ਗ੍ਰੰਥੀ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਪੂਰਵਕ ਮਨਾਇਆ ਗਿਆ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ […]

Continue Reading

‘‘ਨਿਊਯਾਰਕ ’ਚ ਗੂੰਜਿਆ ਝੋਟਾ’ ਦੀ ਸ਼ਹਾਦਤ ’ਤੇ ਪੰਜਾਬ ਦਾ ਦਰਦ, ਨਸ਼ਿਆਂ ਵਿਰੁੱਧ ਸੰਘਰਸ਼ ਹੋਰ ਤੇਜ਼ ਕਰਨ ਦਾ ਐਲਾਨ

ਨਵੀਂ ਦਿੱਲੀ 18 ਅਕਤੂਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕੇ ਜਾਣ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਆਪਣੀ ਜਾਨ ਗਵਾਉਣ ਵਾਲੇ ਭਾਈ ਪਰਵਿੰਦਰ ਸਿੰਘ ਖਾਲਸਾ ‘ਝੋਟਾ’ ਦੀ ਯਾਦ ਵਿੱਚ ਨਿਊਯਾਰਕ ਦੇ ਰਿਚਮੰਡ ਹਿੱਲ ਵਿਖੇ ਕੈਂਡਲ ਲਾਈਟ ਵਿਜਿਲ ਅਤੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਸਰਦਾਰ ਹਿੰਮਤ ਸਿੰਘ ਵਲੋਂ ਭੇਜੀ ਰਿਪੋਰਟ ਮੁਤਾਬਿਕ […]

Continue Reading

ਲਹਿਰਾਗਾਗਾ ਨੇੜੇ ਸੜਕ ਹਾਦਸਾ, 5 ਔਰਤਾਂ ਦੀ ਮੌਤ, 4 ਗੰਭੀਰ ਜ਼ਖ਼ਮੀ

ਲਹਿਰਾਗਾਗਾ 18 ਅਕਤੂਬਰ ,ਬੋਲੇ ਪੰਜਾਬ ਬਿਊਰੋ; ਲਹਿਰਾਗਾਗਾ-ਜਾਖਲ ਮੁੱਖ ਮਾਰਗ ’ਤੇ ਪਿੰਡ ਅਲੀਸ਼ੇਰ ਨੇੜੇ ਐਤਵਾਰ ਨੂੰ ਵਾਪਰੇ ਹਾਦਸੇ ਵਿੱਚ ਮਨਰੇਗਾ ਤਹਿਤ ਕੰਮ ਕਰਦੀਆਂ ਪੰਜ ਔਰਤਾਂ ਦੀ ਮੌਤ ਹੋ ਗਈ, ਜਦਕਿ ਚਾਰ ਹੋਰ ਔਰਤਾਂ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ। ਘਟਨਾ ਤੋਂ ਬਾਅਦ ਇਕੱਠੇ […]

Continue Reading

ਕਾਲਕਾ ਅਤੇ ਕਾਹਲੋਂ ਕੋਲ ਦਿੱਲੀ ਕਮੇਟੀ ਦੀਆਂ ਚੋਣਾਂ ਕਰਵਾਉਣ ਦੀ ਹਿੰਮਤ ਨਹੀਂ, ਉਹ ਐਸਜੀਪੀਸੀ ਦੀਆਂ ਚੋਣਾਂ ਕਰਵਾਉਣ ਦੇ ਨਾਟਕ ਨਾ ਕਰਨ: ਪਰਮਜੀਤ ਸਿੰਘ ਵੀਰਜੀ

ਜਿਨ੍ਹਾਂ ਦਾ ਆਪਣਾ ਘਰ ਖਿਲਰਿਆ, ਉਹ ਐਸਜੀਪੀਸੀ ਦੇ ਠੇਕੇਦਾਰ ਬਣਨ ਦੇ ਸੁਫ਼ਨੇ ਨਾ ਦੇਖਣ ਨਵੀਂ ਦਿੱਲੀ 18 ਅਕਤੂਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਗੁਰਦੁਆਰਾ ਕਮੇਟੀ ‘ਤੇ ਕਬਜ਼ਾ ਬਰਕਰਾਰ ਰੱਖਣ ਲਈ ਹਰਮੀਤ ਸਿੰਘ ਕਾਲਕਾ ਅਤੇ ਜਗਦੀਪ ਸਿੰਘ ਕਾਹਲੋਂ ਵੱਲੋਂ ਖੇਡੀ ਜਾ ਰਹੀ ਸ਼ਤਰੰਜ ਦੀ ਖੇਡ ਦਾ ਪਰਦਾਫਾਸ਼ ਕਰਦਿਆਂ ਪੰਥਕ ਆਗੂ ਸਰਦਾਰ ਪਰਮਜੀਤ ਸਿੰਘ ਵੀਰਜੀ ਨੇ […]

Continue Reading

ਕਾਲਕਾ-ਕਾਹਲੋਂ ਪਹਿਲਾਂ ਦਿੱਲੀ ਕਮੇਟੀ ਦੀਆਂ ਚੋਣਾਂ ਕਰਵਾਉਣ, ਫਿਰ ਸ਼੍ਰੋਮਣੀ ਕਮੇਟੀ ਦੀ ਗੱਲ ਕਰਨ: ਸੰਤ ਮੀਤ ਸਿੰਘ

ਨਵੀਂ ਦਿੱਲੀ, 18 ਅਕਤੂਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਵੱਲੋਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਜਲਦ ਕਰਵਾਉਣ ਲਈ ਕੇਂਦਰ ਸਰਕਾਰ ’ਤੇ ਦਬਾਅ ਬਣਾਉਣ ਦੇ ਬਿਆਨ ’ਤੇ ਸਰਦਾਰ ਸੰਤ ਮੀਤ ਸਿੰਘ ਨੇ ਤਿੱਖਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਦੂਜਿਆਂ ਦੇ ਘਰ ਦੀ […]

Continue Reading

“ਪੰਜਾਬ ਸੜ ਰਿਹਾ ਹੈ, ਸਰਕਾਰ ਦਿਖਾਵੇ ਦੀ ਰਾਜਨੀਤੀ ’ਚ ਰੁੱਝੀ”: ਨਗਿੰਦਰ ਬੈਨੀਪਾਲ

ਨਸ਼ਿਆਂ ਤੋਂ ਲੈ ਕੇ ਫਿਰੌਤੀਆਂ ਤੱਕ ਪੰਜਾਬ ਬੇਕਾਬੂ, ਸਰਕਾਰ ਸਿਰਫ਼ ਇਸ਼ਤਿਹਾਰਾਂ ਤੇ ਦਿਖਾਵੇ ’ਚ ਰੁੱਝੀ ਨਵੀਂ ਦਿੱਲੀ 18 ਅਕਤੂਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਬੁਲਾਰੇ ਨਗਿੰਦਰ ਬੈਨੀਪਾਲ ਨੇ ਪੰਜਾਬ ਦੀ ਵਿਗੜਦੀ ਕਾਨੂੰਨ-ਵਿਵਸਥਾ, ਨਸ਼ਿਆਂ, ਗੈਂਗਸਟਰਵਾਦ, ਫਿਰੌਤੀ ਅਤੇ ਸਰਕਾਰੀ ਤੰਤਰ ’ਤੇ ਲੱਗ ਰਹੇ ਗੰਭੀਰ ਦੋਸ਼ਾਂ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਨੂੰ […]

Continue Reading

 ਪਰਵਿੰਦਰ ਸਿੰਘ ਝੋਟੇ ਕੇਸ ‘ਚ ਜਥੇਬੰਦੀਆਂ ਵੱਲੋਂ ‘ਆਪ’ ਵਿਧਾਇਕਾਂ ਨੂੰ ਦਿੱਤੇ ਜਾਣਗੇ ‘ਲਾਹਣਤ ਪੱਤਰ

ਮਾਨਸਾ 18 ਅਕਤੂਬਰ ,ਬੋਲੇ ਪੰਜਾਬ ਬਿਉਰੋ; ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟੇ ਦੇ ਬੇਰਹਿਮੀ ਨਾਲ ਹੋਏ ਕਤਲ ‘ਤੇ ਰੋਸ ਜ਼ਾਹਰ ਕਰਦਿਆਂ ਵੱਖ-ਵੱਖ ਜਥੇਬੰਦੀਆਂ ਦੀ ਬਣੀ ਐਕਸ਼ਨ ਕਮੇਟੀ ਨੇ ਸੋਮਵਾਰ ਨੂੰ ਆਮ ਆਦਮੀ ਪਾਰਟੀ ਦੇ ਮੰਤਰੀਆਂ, ਵਿਧਾਇਕਾਂ ਅਤੇ ਆਗੂਆਂ ਨੂੰ ‘ਲਾਹਣਤ ਪੱਤਰ’ ਸੌਂਪਣ ਦਾ ਐਲਾਨ ਕੀਤਾ ਹੈ। ਇਸ ਦੌਰਾਨ ਨਕੋਦਰ ਤੋਂ ‘ਆਪ’ ਵਿਧਾਇਕਾ ਇੰਦਰਜੀਤ […]

Continue Reading

“ਸਰਕਾਰ ਝੂਠੇ ਵਾਅਦਿਆਂ ਅਤੇ ਮਜ਼ਾਕ ‘ਤੇ ਬਣੀ ,ਪੰਜਾਬ ਦੇ ਨੌਜਵਾਨ ਨਸ਼ਿਆਂ ਦੀ ਦਲਦਲ ਵਿੱਚ ਫਸੇ -ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਜਲੰਧਰ 18 ਅਕਤੂਬਰ ,ਬੋਲੇ ਪੰਜਾਬ ਬਿਊਰੋ; ਹਰਿਆਣਾ ਦੇ ਮੁੱਖ ਮੰਤਰੀ ਨੇ ਸਰਕਾਰ ‘ਤੇ ਹਮਲਾ ਬੋਲਿਆ: ਕਿਹਾ, “ਸਰਕਾਰ ਝੂਠੇ ਵਾਅਦਿਆਂ ਅਤੇ ਮਜ਼ਾਕ ‘ਤੇ ਬਣੀ ਸੀ। ਪੰਜਾਬ ਦੇ ਨੌਜਵਾਨ ਨਸ਼ਿਆਂ ਦੇ ਆਦੀ ਨਹੀਂ ਹਨ, ਸਗੋਂ ਨਸ਼ਿਆਂ ਦੀ ਦਲਦਲ ਵਿੱਚ ਫਸੇ ਹੋਏ ਹਨ।” ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਭਗਵਾਨ ਵਾਲਮੀਕਿ ਜੀ ਦੇ ਜਨਮ ਦਿਵਸ ਮੌਕੇ ਪੰਜਾਬ […]

Continue Reading

ਕਾਂਸਟੇਬਲ ਨੇ ਟਾਵਰ ਨੇੜੇ 50 ਕਰੋੜ ਰੁਪਏ ਦੀ 10 ਕਿਲੋ ਹੈਰੋਇਨ ਲੁਕਾਈ, ਪੁੱਛਗਿੱਛ ਦੌਰਾਨ ਖੁਲਾਸਾ

ਤਰਨਤਾਰਨ 18 ਅਕਤੂਬਰ ,ਬੋਲੇ ਪੰਜਾਬ ਬਿਊਰੋ; ਤਰਨਤਾਰਨ ਵਿੱਚ ਚਾਰ ਦਿਨ ਪਹਿਲਾਂ ਗ੍ਰਿਫ਼ਤਾਰ ਕੀਤੇ ਗਏ ਇੱਕ ਪੁਲਿਸ ਕਾਂਸਟੇਬਲ ਤੋਂ ਪੁੱਛਗਿੱਛ ਦੌਰਾਨ 10 ਕਿਲੋ ਹੈਰੋਇਨ ਹੋਰ ਬਰਾਮਦ ਕੀਤੀ ਗਈ। ਚਾਰ ਦਿਨ ਪਹਿਲਾਂ, ਉਸ ਤੋਂ 15 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਸੀ। ਹੁਣ ਤੱਕ ਕੁੱਲ 25 ਕਿਲੋ ਹੈਰੋਇਨ ਜ਼ਬਤ ਕੀਤੀ ਗਈ ਹੈ, ਜਿਸਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਲਗਭਗ […]

Continue Reading