ਸ਼ੱਕੀ ਵਿਅਕਤੀ ਦਿਖਣ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਪਿੰਡ ਸੀਲ
ਸ਼ੱਕੀ ਵਿਅਕਤੀ ਦਿਖਣ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਪਿੰਡ ਸੀਲ ਪਠਾਨਕੋਟ, 28 ਜੂਨ, ਬੋਲੇ ਪੰਜਾਬ ਬਿਊਰੋ : ਜੰਮੂ-ਕਸ਼ਮੀਰ-ਪਠਾਨਕੋਟ ਸਰਹੱਦ ‘ਤੇ ਪਿੰਡ ਕੀੜੀ ਗੰਡਿਆਲ ‘ਚ ਇਕ ਵਾਰ ਫਿਰ ਤੋਂ ਸ਼ੱਕੀ ਵਿਅਕਤੀ ਦੇਖੇ ਗਏ ਹਨ, ਜਿਸ ਦੀ ਸੂਚਨਾ ਮਿਲਣ ‘ਤੇ ਸੁਰੱਖਿਆ ਬਲਾਂ ਨੇ ਪਿੰਡ ਨੂੰ ਪੂਰੀ ਤਰ੍ਹਾਂ ਨਾਲ ਸੀਲ ਕਰਕੇ ਚਾਰੇ ਪਾਸਿਓਂ ਘੇਰਾਬੰਦੀ ਕਰ ਦਿੱਤੀ ਹੈ। ਸੂਚਨਾ […]
Continue Reading