ਪੰਜਾਬ ਪੁਲਿਸ ਵੱਲੋਂ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਤਿੰਨ ਸਾਥੀ ਗ੍ਰਿਫ਼ਤਾਰ
ਵਰਨਾ ਕਾਰ ਅਤੇ ਗੋਲੀ-ਸਿੱਕੇ ਸਮੇਤ ਤਿੰਨ ਪਿਸਤੌਲ ਵੀ ਬਰਾਮਦ ਚੰਡੀਗੜ੍ਹ, 27 ਜੂਨ , ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਬਠਿੰਡਾ ਦੀ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਨੇ ਜ਼ਿਲ੍ਹਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਨਾਲ ਸਬੰਧਤ […]
Continue Reading