ਆਂਗਨਵਾੜੀ ਯੂਨੀਅਨ ਆਗੂ ਹਰਗੋਬਿੰਦ ਕੌਰ ਦੀਆਂ ਸੇਵਾਵਾਂ ਖ਼ਤਮ ਕਰਨ ਦੀ ਜੋਰਦਾਰ ਸ਼ਬਦਾਂ ‘ਚ ਨਿਖੇਧੀ
ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਹਰਗੋਬਿੰਦ ਕੌਰ ਦੇ ਨਾਲ ਚਟਾਨ ਵਾਂਗ ਖੜੀਆਂ ਹਨ ,ਸਰਕਾਰ ਨੂੰ ਦਿੱਤਾ ਜਾਵੇਗਾ ਮੂੰਹ ਤੋੜਵਾਂ ਜਵਾਬ ਗੁਰਦਾਸਪੁਰ 20 ਜੂਨ ,ਬੋਲੇ ਪੰਜਾਬ ਬਿਓਰੋ: ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨਾਲ ਸਬੰਧਿਤ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀਆਂ ਮਹਿਕਮੇ ਵਿਚੋਂ ਸੇਵਾਵਾਂ ਖ਼ਤਮ ਕਰਨ ਦੀ ਜੋਰਦਾਰ ਸ਼ਬਦਾਂ ਵਿੱਚ ਨਿਖੇਧੀ ਕੀਤੀ […]
Continue Reading