ਕੜਕਦੀ ਧੁੱਪ ਅਤੇ ਗਰਮੀ ਕਾਰਨ ਸੁਖਨਾ ਝੀਲ ‘ਚ ਪਾਣੀ ਦਾ ਪੱਧਰ ਘਟਿਆ
ਚੰਡੀਗੜ੍ਹ, 19 ਜੂਨ, ਬੋਲੇ ਪੰਜਾਬ ਬਿਓਰੋ:ਚੰਡੀਗੜ੍ਹ ਵਿੱਚ ਕੜਕਦੀ ਧੁੱਪ ਅਤੇ ਗਰਮੀ ਦਾ ਕਹਿਰ ਜਾਰੀ ਹੈ। ਤੇਜ਼ ਗਰਮੀ ਕਾਰਨ ਸੁਖਨਾ ਝੀਲ ਦੇ ਪਾਣੀ ਦਾ ਪੱਧਰ ਵੀ ਘੱਟ ਰਿਹਾ ਹੈ।ਦੱਸਣਯੋਗ ਹੈ ਕਿ ਝੀਲ ਵਿੱਚ ਪਾਣੀ ਦਾ ਪੱਧਰ ਵਧਣ ਦੇ ਖਤਰੇ ਨੂੰ ਦੇਖਦੇ ਹੋਏ ਅਕਸਰ ਬਰਸਾਤਾਂ ਦੌਰਾਨ ਡੈਮ ਖੋਲ੍ਹ ਦਿੱਤਾ ਜਾਂਦਾ ਹੈ ਪਰ ਗਰਮੀਆਂ ਦੌਰਾਨ ਨਜ਼ਾਰਾ ਹੀ ਬਦਲ […]
Continue Reading