ਚੰਡੀਗੜ੍ਹ ਸਮੇਤ ਕਈ ਰੇਲਵੇ ਸਟੇਸ਼ਨਾਂ ਤੇ ਮੰਦਰਾਂ ਨੂੰ ਬੰਬ ਉਡਾਉਣ ਦੀ ਧਮਕੀ
ਚੰਡੀਗੜ੍ਹ, 14 ਜੂਨ, ਬੋਲੇ ਪੰਜਾਬ ਬਿਓਰੋ:ਧਮਕੀ ਭਰਿਆ ਪੱਤਰ ਮਿਲਣ ਤੋਂ ਬਾਅਦ ਚੰਡੀਗੜ੍ਹ ਵਿੱਚ ਹੜਕੰਪ ਮਚ ਗਿਆ। ਇਸ ਵਾਰ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਵੱਲੋਂ ਚੰਡੀਗੜ੍ਹ ਸਮੇਤ ਕਈ ਰੇਲਵੇ ਸਟੇਸ਼ਨਾਂ ਅਤੇ ਮੰਦਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਚਿੱਠੀ ਮਿਲੀ ਹੈ। ਚੰਡੀਗੜ੍ਹ ਰੇਲਵੇ ਸਟੇਸ਼ਨ ਦੇ ਸੁਪਰਡੈਂਟ ਦੇ ਨਾਂ ਇਕ ਪੱਤਰ ਮਿਲਿਆ।ਪੱਤਰ ‘ਚ ਲਿਖਿਆ ਗਿਆ ਸੀ ਕਿ ਜੰਮੂ-ਕਸ਼ਮੀਰ […]
Continue Reading