ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੰਮ੍ਰਿਤਸਰ ਹੈਰੀਟੇਜ ਸਟਰੀਟ ਦੇ ਨਵੀਨੀਕਰਨ ਦੀ ਲੋੜ ‘ਤੇ ਜ਼ੋਰ ਦਿੱਤਾ
ਸ਼ਰਧਾਲੂਆਂ ਦੀ ਸਹੂਲਤ ਲਈ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ‘ਤੇ ਸਥਾਪਿਤ ਕੀਤੇ ਜਾਣਗੇ ਸੂਚਨਾ ਕੇਂਦਰ ਚੰਡੀਗੜ੍ਹ, 13 ਜੂਨ,ਬੋਲੇ ਪੰਜਾਬ ਬਿਓਰੋ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਇਥੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਅੰਮ੍ਰਿਤਸਰ ਹੈਰੀਟੇਜ ਸਟਰੀਟ ਦੇ ਨਵੀਨੀਕਰਨ ਸਬੰਧੀ ਵੱਖ-ਵੱਖ ਕਾਰਜਾਂ ਨੂੰ ਜਲਦ ਸ਼ੁਰੂ ਕਰਨ ਲਈ ਕਿਹਾ ਹੈ। ਦੱਸਣਯੋਗ ਹੈ ਕਿ ਇਸ […]
Continue Reading