ਕੁਵੈਤ ‘ਚ 6 ਮੰਜ਼ਿਲਾ ਇਮਾਰਤ ਨੂੰ ਅੱਗ ਲੱਗਣ ਕਾਰਨ 41 ਵਿਅਕਤੀਆਂ ਦੀ ਮੌਤ, ਮਰਨ ਵਾਲਿਆਂ ਵਿੱਚ ਕਈ ਭਾਰਤੀ ਸ਼ਾਮਲ

ਦੁਬਈ, 12 ਜੂਨ,
ਬੋਲੇ ਪੰਜਾਬ ਬਿਓਰੋ: ਕੁਵੈਤ ਵਿੱਚ 6 ਮੰਜ਼ਿਲਾ ਇਮਾਰਤ ਨੂੰ ਭਿਆਨਕ ਅੱਗ ਲੱਗਣ ਕਾਰਨ 41 ਵਿਅਕਤੀਆਂ ਦੀ ਮੌਤ ਹੋ ਗਈ ਤੇ ਇਨ੍ਹਾਂ ਵਿੱਚ ਕਈ ਭਾਰਤੀ ਸ਼ਾਮਲ ਹਨ। ਅਧਿਕਾਰੀਆਂ ਨੇ ਦੱਸਿਆ ਕਿ ਬੁੱਧਵਾਰ ਤੜਕੇ ਕੁਵੈਤ ਦੇ ਦੱਖਣੀ ਅਹਿਮਦੀ ਗਵਰਨੋਰੇਟ ਦੇ ਮੰਗਾਫ ਖੇਤਰ ਵਿੱਚ ਛੇ ਮੰਜ਼ਿਲਾ ਇਮਾਰਤ ਦੀ ਰਸੋਈ ਵਿੱਚ ਅੱਗ ਲੱਗ ਗਈ। ਇਸ ਤੋਂ ਬਾਅਦ […]

Continue Reading

ਤਰਨਤਾਰਨ: ਜ਼ਮੀਨ ਦੇ ਰਸਤੇ ਦੇ ਝਗੜੇ ਕਾਰਨ ਚੱਲੀ ਗੋਲੀ, 5 ਜ਼ਖਮੀ

ਤਰਨਤਾਰਨ, 12 ਜੂਨ ,ਬੋਲੇ ਪੰਜਾਬ ਬਿਓਰੋ: ਤਰਨ ਤਾਰਨ ਹਲਕਾ ਖੇਮਕਰਨ ਦੇ ਪਿੰਡ ਭੈਣੀ ਮੱਸਾ ਸਿੰਘ ਵਿਖੇ ਜ਼ਮੀਨੀ ਰਸਤੇ ਨੂੰ ਲੈ ਕੇ ਹੋਏ ਝਗੜੇ ਵਿਚ ਚੱਲੀ ਗੋਲੀ ਦੌਰਾਨ 5 ਲੋਕ ਜ਼ਖਮੀ ਹੋਏ ਹਨ। ਜਖਮੀਆਂ ਨੂੰ ਹਸਪਤਾਲ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਜਾਣਕਾਰੀ ਦਿੰਦੇ ਚਮਕੌਰ ਸਿੰਘ ਨੇ ਦੱਸਿਆ ਕਿ ਜ਼ਮੀਨੀ ਰਸਤੇ ਵਿੱਚ ਜਾਂਦੀ […]

Continue Reading

ਪੰਜਾਬ ਸਰਕਾਰ ਦਿਵਿਆਂਗਜਨਾਂ ਦੇ ਬੈਕਲਾਗ ਦੀਆਂ ਅਸਾਮੀਆਂ ਨੂੰ ਭਰਨ ਲਈ ਸ਼ੁਰੂ ਕਰੇਗੀ ਵਿਸ਼ੇਸ਼ ਮੁਹਿੰਮ

ਸਿੱਧੀ ਭਰਤੀ ਅਤੇ ਤਰੱਕੀ ਵਿੱਚ ਦਿਵਿਆਂਗ ਵਿਅਕਤੀਆਂ ਲਈ 4 ਫੀਸਦੀ ਰਾਖਵਾਂਕਰਨ ਯਕੀਨੀ ਬਣਾਇਆ ਜਾਵੇਗਾ: ਡਾ.ਬਲਜੀਤ ਕੌਰ ਕਿਹਾ, ਪੀ.ਡਬਲਿਯੂ.ਡੀ ਅਸਾਮੀਆਂ ਨੂੰ ਤੁਰੰਤ ਭਰਨ ਲਈ ਕਾਰਵਾਈ ਵਿੱਚ ਲਿਆਂਦੀ ਜਾਵੇ ਤੇਜ਼ੀ ਚੰਡੀਗੜ੍ਹ, 12 ਜੂਨ ,ਬੋਲੇ ਪੰਜਾਬ ਬਿਓਰੋ: ਸੂਬੇ ਵਿੱਚ ਸਾਰਿਆਂ ਲਈ ਬਰਾਬਰ ਮੌਕੇ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਵਜੋਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ […]

Continue Reading

ਗੁਰਦਾਸਪੁਰ : ਜ਼ਮੀਨੀ ਵਿਵਾਦ ਕਾਰਨ ਵਿਦੇਸ਼ੋ ਪਰਤੇ ਚਚੇਰੇ ਭਰਾ ਦਾ ਕਤਲ, 5 ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ

ਗੁਰਦਾਸਪੁਰ, 12 ਜੂਨ ,ਬੋਲੇ ਪੰਜਾਬ ਬਿਓਰੋ: ਗੁਰਦਾਸਪੁਰ ਵਿੱਚ ਬੀਤੀ ਰਾਤ ਪਾਣੀ ਦੇ ਖਾਲ ਨੂੰ ਲੈ ਕੇ ਹੋਏ ਝਗੜੇ ਤੋਂ ਬਾਅਦ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਗੁਰਜੀਤ ਸਿੰਘ (34) ਵਜੋਂ ਹੋਈ ਹੈ। ਗੁਰਜੀਤ ਵਿਦੇਸ਼ ਵਿੱਚ ਰਹਿੰਦਾ ਸੀ ਅਤੇ ਇੱਕ ਮਹੀਨਾ ਪਹਿਲਾਂ ਹੀ ਵਿਦੇਸ਼ ਤੋਂ ਵਾਪਸ ਆਇਆ […]

Continue Reading

ਜ਼ੀਰਕਪੁਰ ਗੱਡੀਆਂ ਉੱਤੇ ਯੂਨੀਪੋਲ ਡਿੱਗਣ ਦੇ ਸੰਬੰਧ ‘ਚ, ਬਿਲਡਰ ਖ਼ਿਲਾਫ਼ ਕੇਸ ਦਰਜ

ਮੋਹਾਲੀ, 12 ਜੂਨ, ਬੋਲੇ ਪੰਜਾਬ ਬਿਓਰੋ:ਪਿਛਲੇ ਦਿਨੀਂ ਮੁਹਾਲੀ ਜ਼ਿਲ੍ਹੇ ਦੇ ਜ਼ੀਰਕਪੁਰ ਸ਼ਹਿਰ ਵਿੱਚ ਤੂਫਾਨ ਕਾਰਨ ਯੂਨੀਪੋਲ ਡਿੱਗਣ ਕਾਰਨ ਬਿਲਡਰ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਹ ਯੂਨੀਪੋਲ 5 ਜੂਨ ਨੂੰ ਤੂਫਾਨ ਦੌਰਾਨ ਵਾਹਨਾਂ ‘ਤੇ ਡਿੱਗ ਗਿਆ ਸੀ। ਜਿਸ ਕਾਰਨ ਵਾਹਨ ਪੂਰੀ ਤਰ੍ਹਾਂ ਨੁਕਸਾਨੇ ਗਏ ਸਨ।ਲੋਕਾਂ ਵੱਲੋਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਸੀ। ਪੁਲਸ ਨੇ ਜਾਂਚ […]

Continue Reading

ਪੰਜਾਬ ਸਿੱਖਿਆ ਵਿਭਾਗ ਨੇ ਵੱਡੇ ਪੱਧਰ ‘ਤੇ ਅਧਿਆਪਕ ਕੀਤੇ ਪਦਉੱਨਤ

ਚੰਡੀਗੜ੍ਹ, 12 ਜੂਨ,ਬੋਲੇ ਪੰਜਾਬ ਬਿਓਰੋ:ਸਿੱਖਿਆ ਵਿਭਾਗ ਪੰਜਾਬ ਵਲੋਂ ਵੱਡੇ ਪੱਧਰ ਤੇ ਅਧਿਆਪਕਾਂ ਨੂੰ ਪਦ ਉੱਨਤ ਕੀਤਾ ਗਿਆ ਹੈ।ਇਹ ਪਦ ਉੱਨਤੀਆਂ ਮਾਨਯੋਗ ਹਾਈ ਕੋਰਟ ਪੰਜਾਬ ਅਤੇ ਹਰਿਆਣਾ ਦੇ ਹੁਕਮਾਂ ‘ਤੇ ਕੀਤੀਆਂ ਗਈਆਂ ਹਨ।ਮਾਨਯੋਗ ਹਾਈ ਕੋਰਟ ਪੰਜਾਬ ਅਤੇ ਹਰਿਆਣਾ ਚੰਡੀਗੜ੍ਹ ਵੱਲੋਂ ਵੱਖ ਵੱਖ ਰਿੱਟ ਪਟੀਸ਼ਨਾਂ ਵਿੱਚ ਦਿੱਤੇ ਗਏ ਹੁਕਮਾਂ/ ਫੈਸਲਿਆਂ ਅਤੇ ਵਿਭਾਗ/ ਸਰਕਾਰ ਵੱਲੋਂ ਇਹਨਾਂ ਫੈਸਲਿਆਂ ਤੇ […]

Continue Reading

ਸੁਪਰੀਮ ਕੋਰਟ ਨੇ ਕੌਮੀ ਰਾਜਧਾਨੀ ‘ਚ ਪਾਣੀ ਦੇ ਮੌਜੂਦਾ ਸੰਕਟ ‘ਤੇ ਦਿੱਲੀ ਸਰਕਾਰ ਨੂੰ ਸਖਤ ਫਟਕਾਰ ਲਗਾਈ

ਨਵੀਂ ਦਿੱਲੀ, 12 ਜੂਨ, ਬੋਲੇ ਪੰਜਾਬ ਬਿਓਰੋ:ਸੁਪਰੀਮ ਕੋਰਟ ਨੇ ਰਾਸ਼ਟਰੀ ਰਾਜਧਾਨੀ ‘ਚ ਪਾਣੀ ਦੇ ਮੌਜੂਦਾ ਸੰਕਟ ‘ਤੇ ਦਿੱਲੀ ਸਰਕਾਰ ਨੂੰ ਸਖਤ ਫਟਕਾਰ ਲਗਾਈ। ਅਦਾਲਤ ਨੇ ਪੁੱਛਿਆ ਕਿ ਸ਼ਹਿਰ ਵਿੱਚ ਟੈਂਕਰ ਮਾਫ਼ੀਆ ਖ਼ਿਲਾਫ਼ ਕੀ ਕਦਮ ਚੁੱਕੇ ਹਨ। ਸੁਪਰੀਮ ਕੋਰਟ ਨੇ ਕਿਹਾ ਕਿ ਲੋਕ ਚਿੰਤਤ ਹਨ। ਅਸੀਂ ਹਰ ਨਿਊਜ਼ ਚੈਨਲ ‘ਤੇ ਇਸ ਦੀਆਂ ਤਸਵੀਰਾਂ ਦੇਖ ਰਹੇ ਹਾਂ। […]

Continue Reading

ਚੰਦਰਬਾਬੂ ਨਾਇਡੂ ਨੇ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

ਅਮਰਾਵਤੀ, 12 ਜੂਨ, ਬੋਲੇ ਪੰਜਾਬ ਬਿਓਰੋ:ਚੰਦਰਬਾਬੂ ਨਾਇਡੂ ਨੇ ਬੁੱਧਵਾਰ ਨੂੰ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਮੁੱਖ ਮੰਤਰੀ ਵਜੋਂ ਨਾਇਡੂ ਦੀ ਇਹ ਚੌਥੀ ਪਾਰੀ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਸਿਹਤ ਮੰਤਰੀ ਜੇਪੀ ਨੱਡਾ ਸਮੇਤ ਕਈ ਦਿੱਗਜ ਆਗੂ ਮੌਜੂਦ ਸਨ। ਨਾਇਡੂ ਸਰਕਾਰ ਵਿੱਚ ਟੀਡੀਪੀ ਦੇ 20, ਜਨਸੇਨਾ ਦੇ ਦੋ […]

Continue Reading

ਚੰਡੀਗੜ੍ਹ ਦੇ ਇੱਕ ਹਸਪਤਾਲ ਨੂੰ ਦਿੱਤੀ ਬੰਬ ਨਾਲ ਉਡਾਉਣ ਦੀ ਧਮਕੀ, ਦਹਿਸ਼ਤ ਦਾ ਮਾਹੌਲ

ਚੰਡੀਗੜ੍ਹ, 12 ਜੂਨ, ਬੋਲੇ ਪੰਜਾਬ ਬਿਓਰੋ:ਚੰਡੀਗੜ੍ਹ ਦੇ ਸੈਕਟਰ-32 ਦੇ ਹਸਪਤਾਲ ਅਤੇ ਮੈਡੀਕਲ ਕਾਲਜ ਦੇ ਮੈਂਟਲ ਹੈਲਥ ਇੰਸਟੀਚਿਊਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਧਮਕੀ ਤੋਂ ਬਾਅਦ ਹਸਪਤਾਲ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਹੁਣ ਇਲਾਕੇ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ। ਇਹ ਧਮਕੀ ਮੇਲ ਦੇ ਜ਼ਰੀਏ ਦਿੱਤੀ ਗਈ ਹੈ। ਚੰਡੀਗੜ੍ਹ ਪੁਲੀਸ ਅਤੇ […]

Continue Reading

ਪੰਜਾਬ ‘ਚ ਆਪ ਆਗੂ ਦੇ ਗੋਦਾਮ ‘ਚੋਂ ਭਾਰੀ ਮਾਤਰਾ ‘ਚ ਨਸ਼ੀਲੇ ਕੈਪਸੂਲ ਤੇ ਗੋਲੀਆਂ ਬਰਾਮਦ

ਮਖੂ, 11 ਜੂਨ, ਬੋਲੇ ਪੰਜਾਬ ਬਿਓਰੋ:ਆਪ ਆਗੂ ਦੇ ਗੋਦਾਮ ‘ਚੋਂ ਭਾਰੀ ਮਾਤਰਾ ‘ਚ ਨਸ਼ੀਲੇ ਕੈਪਸੂਲ ਤੇ ਗੋਲੀਆਂ ਬਰਾਮਦ ਹੋਈਆਂ ਹਨ।ਮਿਲੀ ਜਾਣਕਾਰੀ ਅਨੁਸਾਰ ਐਸ.ਟੀ.ਐਫ. ਫ਼ਿਰੋਜ਼ਪੁਰ ਦੇ ਏ.ਆਈ.ਜੀ. ਗੁਰਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਸ.ਟੀ.ਐਫ. ਫ਼ਿਰੋਜ਼ਪੁਰ ਦੇ ਡੀ.ਐਸ.ਪੀ. ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਤੇ ਫ਼ਿਰੋਜ਼ਪੁਰ ਦੇ ਡਰੱਗ ਇੰਸਪੈਕਟਰ ਸੋਨੀਆ ਗੁਪਤਾ ਦੀ ਹਾਜ਼ਰੀ ਵਿਚ ਇਹ ਬਰਾਮਦਗੀ ਅਮਲ ‘ਚ […]

Continue Reading