ਪੰਜਾਬ ਪੁਲਿਸ ਤੇ ਬੀ.ਐਸ.ਐਫ. ਵੱਲੋਂ ਬਾਰਡਰ ਨੇੜਿਓਂ ਡਰੋਨ ਤੇ ਹੈਰੋਇਨ ਬਰਾਮਦ
ਤਰਨਤਾਰਨ, 10 ਜੂਨ, ਬੋਲੇ ਪੰਜਾਬ ਬਿਓਰੋ:ਭਾਰਤ-ਪਾਕਿ ਸਰਹੱਦ ਤੋਂ ਡਰੋਨ ਅਤੇ ਹੈਰੋਇਨ ਦੀ ਬਰਾਮਦਗੀ ਦਾ ਸਿਲਸਿਲਾ ਜਾਰੀ ਹੈ। ਤਲਾਸ਼ੀ ਮੁਹਿੰਮ ਦੌਰਾਨ ਬੀ.ਐਸ.ਐਫ. ਨੇ ਬਾਰਡਰ ਤੋਂ ਇੱਕ ਡਰੋਨ ਬਰਾਮਦ ਕੀਤਾ ਹੈ। ਇਸ ਬਰਾਮਦਗੀ ’ਤੇ ਕਾਰਵਾਈ ਕਰਦਿਆਂ ਪੁਲੀਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।ਜਾਣਕਾਰੀ ਮੁਤਾਬਕ ਭਾਰਤ-ਪਾਕਿਸਤਾਨ ਸਰਹੱਦ ‘ਤੇ ਤਾਇਨਾਤ ਬੀ.ਐੱਸ.ਐੱਫ. ਦੇ ਜਵਾਨ ਆਪਣੀ ਡਿਊਟੀ ਕਰ […]
Continue Reading