ਪੰਜਾਬ ਪੁਲਿਸ ਲਈ ਨਵੇਂ ਹੁਕਮ ਜਾਰੀ,ਅਫਸਰ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਦਫ਼ਤਰਾਂ ਵਿੱਚ ਬੈਠਣਗੇ
ਚੰਡੀਗੜ੍ਹ, 9 ਜੂਨ, ਬੋਲੇ ਪੰਜਾਬ ਬਿਓਰੋ:ਪੰਜਾਬ ਪੁਲਿਸ ਨੇ ਲੋਕਾਂ ਦੀ ਸਹੂਲਤ ਲਈ ਵੱਡਾ ਫੈਸਲਾ ਲਿਆ ਹੈ। ਜਾਣਕਾਰੀ ਅਨੁਸਾਰ ਹੁਣ ਸਾਰੇ ਪੁਲਿਸ ਅਧਿਕਾਰੀਆਂ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਆਪਣੇ ਦਫ਼ਤਰਾਂ ਵਿੱਚ ਬੈਠਣਾ ਹੋਵੇਗਾ ਤਾਂ ਜੋ ਉਹ ਲੋਕਾਂ ਦੀਆਂ ਸਮੱਸਿਆਵਾਂ ਸੁਣ ਸਕਣ। ਇਸ ਸਬੰਧੀ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਵੱਲੋਂ ਹੁਕਮ ਜਾਰੀ ਕੀਤੇ […]
Continue Reading