ਪੰਜਾਬ ਦੇ ਵੋਟਰ ਪੋਲਿੰਗ ਬੂਥਾਂ ਉੱਤੇ ਲੱਗੀ ਕਤਾਰ ਦੀ ਜਾਣਕਾਰੀ ਘਰ ਬੈਠੇ ਹੀ ਜਾਣ ਸਕਣਗੇ : ਸਿਬਿਨ ਸੀ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵੋਟਰਾਂ ਦੀ ਸਹੂਲਤ ਲਈ ‘ਵੋਟਰ ਕਿਊ ਇਨਫੋਰਮੇਸ਼ਨ ਸਿਸਟਮ’ ਦੀ ਸ਼ੁਰੂਆਤ ਚੰਡੀਗੜ੍ਹ, 25 ਮਈ ,ਬੋਲੇ ਪੰਜਾਬ ਬਿਓਰੋ: ਪੰਜਾਬ ਦੇ ਵੋਟਰ ਵੋਟਾਂ ਵਾਲੇ ਦਿਨ 1 ਜੂਨ ਨੂੰ ਆਪਣੇ ਪੋਲਿੰਗ ਬੂਥ ਉੱਤੇ ਜਾਣ ਤੋਂ ਪਹਿਲਾਂ ਇਹ ਜਾਣ ਸਕਣਗੇ ਕਿ ਉਨ੍ਹਾਂ ਦੇ ਬੂਥ ਉੱਤੇ ਕਿੰਨੇ ਕੁ ਲੋਕ ਵੋਟ ਦੇਣ ਲਈ ਕਤਾਰ ਵਿੱਚ ਖੜ੍ਹੇ ਹਨ […]
Continue Reading