ਅੱਜ ਖੁੱਲ੍ਹੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ
ਚੰਡੀਗੜ੍ਹ, 25 ਮਈ,ਬੋਲੇ ਪੰਜਾਬ ਬਿਓਰੋ:ਦੁਨੀਆ ਦੇ ਸਭ ਤੋਂ ਉੱਚੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੀਆਂ ਸੰਗਤਾਂ ਲਈ ਖੁਸ਼ਖਬਰੀ ਹੈ। ਦਰਅਸਲ, ਹੇਮਕੁੰਟ ਸਾਹਿਬ ਦੇ ਕਿਵਾੜ ਅੱਜ 25 ਮਈ ਨੂੰ ਖੁੱਲ੍ਹ ਰਹੇ ਹਨ। ਯਾਤਰਾ ਦਾ ਪਹਿਲਾ ਜੱਥਾ ਸ਼ੁੱਕਰਵਾਰ ਨੂੰ ਘਾਘਰਿਆਂ ਲਈ ਰਵਾਨਾ ਹੋਇਆ।ਜਥੇ ਵਿੱਚ 3200 ਦੇ ਕਰੀਬ ਸਿੱਖ ਸ਼ਰਧਾਲੂ ਸ਼ਾਮਲ ਸਨ। ਇਹ ਪਹਿਲੀ ਵਾਰ […]
Continue Reading