ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਦੇ ਮੱਦੇਨਜਰ ਕਿਸਾਨ ਆਗੂ ਘਰਾਂ ‘ਚ ਨਜ਼ਰਬੰਦ
ਦੀਨਾਨਗਰ, 24 ਮਈ, ਬੋਲੇ ਪੰਜਾਬ ਬਿਓਰੋ:ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਤਿਹ ਰੈਲੀ ਅੱਜ ਗੁਰਦਾਸਪੁਰ ਦੀਨਾਨਗਰ ਬਾਈਪਾਸ ‘ਤੇ ਹੋਣ ਜਾ ਰਹੀ ਹੈ। ਪ੍ਰਸ਼ਾਸਨ ਦੇ ਹੁਕਮਾਂ ਅਨੁਸਾਰ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਪੰਜਾਬ ਪੁਲਿਸ ਵੱਲੋਂ ਸਵੇਰ ਤੋਂ ਹੀ ਘਰਾਂ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਹੈਸੂਤਰਾਂ ਅਨੁਸਾਰ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੇ ਆਗੂ ਬਲਬੀਰ ਸਿੰਘ ਰੰਧਾਵਾ ਅਤੇ […]
Continue Reading