ਰਿਸ਼ਵਤ ਮੰਗ ਰਹੇ ਨਕਲੀ ਇੰਸਪੈਕਟਰ ਨੂੰ ਕੀਤਾ ਗ੍ਰਿਫ਼ਤਾਰ
ਲੁਧਿਆਣਾ, ਬੋਲੇ ਪੰਜਾਬ ਬਿਉਰੋ:ਲੁਧਿਆਣਾ ਪੁਲਿਸ ਨੇ ਸਪਾ ਸੈਂਟਰ ਵਾਲੇ ਕੋਲੋਂ ਖੁਦ ਨੂੰ ਇੰਸਪੈਕਟਰ ਦੱਸ ਕੇ ਪੈਸੇ ਮੰਗ ਰਹੇ ਇੱਕ ਸਖ਼ਸ ਨੂੰ ਗ੍ਰਿਫ਼ਤਾਰ ਕੀਤਾ ਹੈ। ਲੁਧਿਆਣਾ ਦੇ ਬੱਸ ਸਟੈਂਡ ਚੌਂਕੀ ਵਾਲਿਆਂ ਨੇ ਗੁਪਤ ਸੂਚਨਾ ਦੇ ਆਧਾਰ ਉਤੇ ਕਾਬੂ ਨਕਲੀ ਇੰਸਪੈਕਟਰ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ।ਚੌਂਕੀ ਇੰਚਾਰਜ ਅਮਰਜੀਤ ਸਿੰਘ ਨੇ ਦੱਸਿਆ ਕਿ ਇਹ ਨੌਜਵਾਨ ਬੱਸ […]
Continue Reading