ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਤੋਂ ਪਹਿਲਾਂ ਲਿਖੇ ਗਏ ਖਾਲਿਸਤਾਨੀ ਨਾਅਰੇ
ਪਟਿਆਲ਼ਾ, 22 ਮਈ,ਬੋਲੇ ਪੰਜਾਬ ਬਿਓਰੋ:ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਤੋਂ ਪਹਿਲਾਂ ਸੁਰੱਖਿਆ ਵਿਵਸਥਾ ਸਖਤ ਕੀਤੀ ਗਈ ਹੈ।ਬਾਵਜੂਦ ਇਸਦੇ ਪਟਿਆਲਾ ਫੇਰੀ ਤੋਂ ਪਹਿਲਾਂ ਸ਼ਹਿਰ ਵਿੱਚ ਖਾਲਿਸਤਾਨ ਪੱਖੀ ਨਾਅਰੇ ਲਿਖੇ ਮਿਲੇ ਹਨ। ਇਹ ਨਾਅਰੇ ਲਿਖਣ ਦੀ ਜ਼ਿੰਮੇਵਾਰੀ ਗੁਰਪਤਵੰਤ ਸਿੰਘ ਪੰਨੂ ਨੇ ਲਈ ਹੈ। ਇਹ ਨਾਅਰੇ ਇੱਥੇ ਦੇ ਪੁਰਾਣੇ ਬੱਸ ਅੱਡੇ ਕੋਲ ਓਵਰ ਬ੍ਰਿਜ ‘ਤੇ ਲਿਖੇ […]
Continue Reading