ਪੰਜਾਬ ‘ਚ ਸ਼ਰਧਾਲੂਆਂ ਨਾਲ ਭਰੀ ਬੱਸ ਨਾਲ ਵਾਪਰਿਆ ਹਾਦਸਾ, ਦੋ ਔਰਤਾਂ ਦੀ ਮੌਤ, ਕਈ ਜ਼ਖਮੀ

ਸਮਰਾਲਾ, 22 ਮਈ,ਬੋਲੇ ਪੰਜਾਬ ਬਿਓਰੋ:ਅੱਜ ਤੜਕੇ 5 ਤੋਂ 5.30 ਵਜੇ ਦੇ ਦਰਮਿਆਨ ਇੰਦੌਰ ਤੋਂ ਅੰਮ੍ਰਿਤਸਰ ਜਾ ਰਹੀ ਸਵਾਰੀਆਂ ਨਾਲ ਭਰੀ ਬੱਸ ਸਮਰਾਲਾ ਨੇੜੇ ਪਿੰਡ ਚਹਿਲਾਂ ਦੇ ਨੈਸ਼ਨਲ ਹਾਈਵੇ ‘ਤੇ ਸੜਕ ਦੇ ਵਿਚਕਾਰ ਖੜ੍ਹੇ ਟਿੱਪਰ ਟਰਾਲੇ ਨਾਲ ਜਾ ਟਕਰਾਈ। ਉਕਤ ਹਾਦਸਾ ਇੰਨਾ ਭਿਆਨਕ ਸੀ ਕਿ ਬੱਸ ਪੂਰੀ ਤਰ੍ਹਾਂ ਨੁਕਸਾਨੀ ਗਈ ਅਤੇ ਬੱਸ ‘ਚ ਬੈਠੀਆਂ ਸਵਾਰੀਆਂ ‘ਚ […]

Continue Reading

ਪੰਜਾਬ ‘ਚ ਗਰਮੀ ਨੇ ਤੋੜਿਆ 10 ਸਾਲਾਂ ਦਾ ਰਿਕਾਰਡ

ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ: ਮੌਸਮ ਵਿਭਾਗ ਅਨੁਸਾਰ ਮਈ ਮਹੀਨੇ ਵਿੱਚ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਨੇ ਪਿਛਲੇ 10 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਪੰਜਾਬ ਦੇ ਬਠਿੰਡਾ, ਮਾਨਸਾ, ਫਾਜ਼ਿਲਕਾ, ਮੁਕਤਸਰ ਵਿੱਚ ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੂਬੇ ਦੇ 19 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਵੀ ਜਾਰੀ ਕੀਤਾ […]

Continue Reading

ਅਖਬਾਰਾਂ ਵਿੱਚ ਇਸ਼ਤਿਹਾਰ ਤੇ ਰੂਪ ਵਿੱਚ ਛਾਪੀਆਂ ਗਈਆਂ ਖਬਰਾਂ ਪੇਡ ਨਿਊਜ਼ ਦੀ ਸ਼੍ਰੇਣੀ ਵਿੱਚ ਹਨ ਆਉਂਦੀਆਂ-ਚੋਣ ਕਮਿਸ਼ਨ

ਚੰਡੀਗੜ੍ਹ, 21 ਮਈ , ਬੋਲੇ ਪੰਜਾਬ ਬਿਉਰੋਅਖਬਾਰਾਂ ਵਿੱਚ ਇਸ਼ਤਿਹਾਰ ਤੇ ਰੂਪ ਵਿੱਚ ਛਾਪੀਆਂ ਗਈਆਂ ਖਬਰਾਂ ਪੇਡ ਨਿਊਜ਼ ਦੀ ਸ਼੍ਰੇਣੀ ਵਿੱਚ ਆਉਂਦੀਆਂ ਹਨ ਜਿਸ ਦੀ ਪ੍ਰੈਸ ਕੌਂਸਲ ਆਫ ਇੰਡੀਆ ਵੱਲੋਂ ਕੀਤੀ ਗਈ ਵਿਆਖਿਆ ਨੂੰ ਮੰਨਦੇ ਹੋਏ ਚੋਣ ਕਮਿਸ਼ਨ ਨੇ ਇਸ ਦਾ ਖਰਚਾ ਉਮੀਦਵਾਰ ਦੇ ਖਾਤੇ ਵਿੱਚ ਪਾਉਣ ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ । ਇਹਨਾਂ ਗੱਲਾਂ […]

Continue Reading

ਗੁਰਦਾਸ ਮਾਨ ‘ਤੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਮਾਮਲਾ ਪਹੁੰਚਿਆ ਹਾਈਕੋਰਟ

ਚੰਡੀਗੜ, 21 ਮਈ, ਬੋਲੇ ਪੰਜਾਬ ਬਿਉਰੋ:ਪੰਜਾਬੀ ਗਾਇਕ ਗੁਰਦਾਸ ਮਾਨ ਖਿਲਾਫ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜਸਟੀਸ ਸੰਦੀਪ ਮੋਦਗਿਲ ਨੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਭੜਕਾਉਣ ਅਤੇ ਜਿਲਾ ਤੇ ਸੈਸ਼ਨ ਜੱਜ ਦੇ ਫੈਸਲੇ ਖਿਲਾਫ਼ ਪਟੀਸ਼ਨ ਸਵੀਕਾਰ ਕਰਦੇ ਹੋਏ ਸਬੰਧਤ ਵਿਅਕਤੀਆਂ ਨੂੰ ਨੋਟਿਸ ਜਾਰੀ ਕੀਤਾ ਹੈ।ਹਾਈਕੋਰਟ ਵਿਚ ਹਰਜਿੰਦਰ ਸਿੰਘ ਉਰਫ ਜਿੰਦਾ ਨੇ ਗੁਰਦਾਸ ਮਾਨ ਦੇ ਖਿਲਾਫ ਦਾਇਰ ਪਟੀਸ਼ਨ […]

Continue Reading

ਪੰਜਾਬ ‘ਚ ਗਰਮੀ ਕਾਰਨ ਬਜ਼ੁਰਗ ਦੀ ਮੌਤ

ਚੰਡੀਗੜ੍ਹ, 22 ਮਈ,ਬੋਲੇ ਪੰਜਾਬ ਬਿਓਰੋ:ਪੰਜਾਬ ਵਿਚ ਕਹਿਰ ਦੀ ਗਰਮੀ ਕਾਰਨ ਪਹਿਲੀ ਮੌਤ ਹੋਈ ਹੈ। ਅਬੋਹਰ ਤੋਂ ਇਹ ਘਟਨਾ ਸਾਹਮਣੇ ਆਈ ਹੈ।ਇਥੇ ਪੰਜਪੀਰ ਨਗਰ ਵਾਸੀ 72 ਸਾਲਾ ਵਿਅਕਤੀ ਸੂਬਾ ਸਿੰਘ ਦੀ ਗਰਮੀ ਕਾਰਨ ਮੌਤ ਹੋ ਗਈ ਹੈ।ਮੌਸਮ ਵਿਭਾਗ ਵੱਲੋਂ ਉੱਤਰ ਭਾਰਤ ਸਣੇ ਪੰਜਾਬ ਦੇ 10 ਜ਼ਿਲ੍ਹਿਆਂ ਵਿਚ ਰੈੱਡ ਅਲਰਟ ਤੇ ਬਾਕੀ ਜਿ਼ਲ੍ਹਿਆਂ ਵਿਚ ਯੈਲੋ ਅਲਰਟ ਜਾਰੀ […]

Continue Reading

ਪੰਜਾਬ ਪੁਲੀਸ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਛੁੱਟੀਆਂ 2 ਜੂਨ‌‌ ਤੱਕ ਬੰਦ

ਮਾਨਸਾ, 21 ਮਈ,ਬੋਲੇ ਪੰਜਾਬ ਬਿਓਰੋ:ਪੰਜਾਬ ਪੁਲੀਸ ਨੇ ਆਪਣੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਛੁੱਟੀਆਂ 2 ਜੂਨ‌‌ ਤੱਕ ਬੰਦ ਕਰ ਦਿੱਤੀਆਂ ਗਈਆਂ ਹਨ। ਇਹ ਫੈਸਲਾ ਰਾਜ‌ ਵਿਚ ਪਹਿਲੀ ਜੂਨ ਨੂੰ ਪੈ ਰਹੀਆਂ ਵੋਟਾਂ ਕਾਰਨ ਕੀਤਾ ਗਿਆ ਹੈ। ਉਚ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਹੁਕਮ ਜਾਰੀ ਕੀਤਾ ਹੈ। ਇਸ […]

Continue Reading

ਪੰਜਾਬ ਪੁਲੀਸ ਅਤੇ ਬੀਐਸਐਫ ਨੂੰ ਮਿਲੀ ਵੱਡੀ ਸਫਲਤਾ,3 ਕਿਲੋ ਹੈਰੋਇਨ,1 ਪਿਸਤੌਲ,5 ਮੈਗਜ਼ੀਨ ਅਤੇ 3 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਤਰਨਤਾਰਨ, 22 ਮਈ,ਬੋਲੇ ਪੰਜਾਬ ਬਿਓਰੋ:ਤਰਨਤਾਰਨ ਪੁਲੀਸ ਅਤੇ ਬੀਐਸਐਫ ਦੇ ਸਾਂਝੇ ਅਪਰੇਸ਼ਨ ਦੌਰਾਨ ਵੱਡੀ ਸਫ਼ਲਤਾ ਹਾਸਲ ਹੋਈ ਹੈ। ਇਸ ਦੌਰਾਨ ਨਜਾਇਜ਼ ਹਥਿਆਰਾਂ ਸਮੇਤ ਨਸ਼ਾ ਤਸਕਰੀ ਕਰਨ ਵਾਲੇ ਇੱਕ ਗਰੋਹ ਦਾ ਪਰਦਾਫਾਸ਼ ਕਰਕੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਸਰਹੱਦ ਪਾਰੋਂ ਫੜੇ ਗਏ ਵਿਅਕਤੀ ਕੋਲੋਂ 3.124 ਕਿਲੋ ਹੈਰੋਇਨ, 1 ਪਿਸਤੌਲ, 5 ਮੈਗਜ਼ੀਨ, 111 ਰੌਂਦ, 2 […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 709

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 22-05-2024 ਅੰਗ 709 Amrit Wele da Hukamnama Sachkhand Sri Harmandir Sahib, Amritsar: 22-05-2024 Ang 709 ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ […]

Continue Reading

ਵਿਸ਼ਾਲ ਕਾਨਫਰੰਸਾਂ ਚ ਹੋਏ ਐਲਾਨ, ਬੇਗਮਪੁਰਾ ਹਲੀਮੀ ਰਾਜ ਦਾ ਸੰਕਲਪ ਪੂਰਾ ਕਰੇਗੀ ਬਸਪਾ – ਜਸਵੀਰ ਸਿੰਘ ਗੜੀ

ਬੰਗਾ 21ਮਈ ,ਬੋਲੇ ਪੰਜਾਬ ਬਿਓਰੋ:ਬਹੁਜਨ ਸਮਾਜ ਪਾਰਟੀ ਤੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਨੇ ਬੰਗਾ ਵਿਧਾਨ ਸਭਾ ਵਿੱਚ ਤੂਫਾਨੀ ਦੌਰਾ ਕੀਤਾ। ਜਿਸ ਤਹਿਤ ਮੂਸਾਪੁਰ, ਮੁਕੰਦਪੁਰ, ਮੱਲੂਪੋਤਾ ਜਸੋਮਜਾਰਾ, ਲਧਾਣਾ ਉੱਚਾ ਅਤੇ ਬੰਗਾ ਸ਼ਹਿਰ ਵਿੱਚ ਵੱਡੀਆਂ ਵੱਡੀਆਂ ਚੋਣ ਕਾਨਫਰੰਸਾਂ ਕੀਤੀਆਂ। ਇਸ ਮੌਕੇ ਬਹੁਜਨ ਸਮਾਜ ਪਾਰਟੀ ਦੇ ਵਰਕਰਾਂ ਤੇ ਸਮਰਥਕਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਹੋਇਆ ਸਰਦਾਰ […]

Continue Reading

ਭਾਜਪਾ ਦੇ ਸਾਬਕਾ ਵਿਧਾਇਕ ਸੁਖਪਾਲ ਨੰਨੂ ਅਤੇ ਅਕਾਲੀ ਦਲ ਦੇ ਸਾਬਕਾ ਵਿਧਾਇਕ ਦਰਸ਼ਨ ਕੋਟਫੱਤਾ ਹੋਏ ‘ਆਪ’ ‘ਚ ਸ਼ਾਮਲ

ਚੰਡੀਗੜ੍ਹ, 21 ਮਈ 2024 ,ਬੋਲੇ ਪੰਜਾਬ ਬਿਓਰੋ: ਆਮ ਆਦਮੀ ਪਾਰਟੀ (ਆਪ) ਨੇ ਬਠਿੰਡਾ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਫ਼ਿਰੋਜ਼ਪੁਰ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਵੱਡਾ ਝਟਕਾ ਦਿੱਤਾ ਹੈ।ਅੱਜ ਮੰਗਲਵਾਰ ਨੂੰ ਭਾਜਪਾ ਦੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂ ‘ਆਪ’ ‘ਚ ਸ਼ਾਮਲ ਹੋ ਗਏ। ਉਨ੍ਹਾਂ ਦਾ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਫ਼ਿਰੋਜ਼ਪੁਰ ਲੋਕ ਸਭਾ ਹਲਕੇ ‘ਚ ਪਾਰਟੀ […]

Continue Reading