ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ
ਸ੍ਰੀ ਆਨੰਦਪੁਰ ਸਾਹਿਬ ਵਿੱਚ ਟੂਰਿਸਮ ਸਰਕਟ ਬਣਾਇਆ ਜਾਵੇਗਾ: ਡਾ. ਸੁਭਾਸ਼ ਸ਼ਰਮਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ 16 ਮਈ,ਬੋਲੇ ਪੰਜਾਬ ਬਿਓਰੋ : ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਦੇ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਅੱਜ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਸਨਾਤਨ ਧਰਮ ਦਾ ਦੁਸ਼ਮਣ ਦੱਸਦਿਆਂ ਕਿਹਾ ਕਿ ਇਨ੍ਹਾਂ ਦੋਵਾਂ ਨੇ ਹਮੇਸ਼ਾ ਹੀ ਸਨਾਤਨ ਧਰਮ ਦਾ ਵਿਰੋਧ ਕੀਤਾ ਹੈ, […]
Continue Reading