ਗੁ: ਸਿੰਘ ਸ਼ਹੀਦਾਂ ਸੋਹਾਣਾ ਦੇ ਪਹਿਲੇ ਮੁੱਖ ਗ੍ਰੰਥੀ ਸੱਚ ਖੰਡ ਵਾਸੀ ਗਿਆਨੀ ਬਲਵੰਤ ਸਿੰਘ ਜੀ ਦੀ 39ਵੀਂ ਸਾਲਾਨਾ ਬਰਸੀ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਗਈ
ਐੱਸ ਏ. ਐੱਸ. ਨਗਰ,15 ਮਈ,ਬੋਲੇ ਪੰਜਾਬ ਬਿਓਰੋ: ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਗੁ: ਸਾਹਿਬ ਜੀ ਦੇ ਪਹਿਲੇ ਮੁੱਖ ਗ੍ਰੰਥੀ ਸੱਚ ਖੰਡ ਵਾਸੀ ਗਿਆਨੀ ਬਲਵੰਤ ਸਿੰਘ ਜੀ ਦੀ 39ਵੀਂ ਸਾਲਾਨਾ ਬਰਸੀ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਗਈ। ਬਰਸੀ ਦੇ ਸਬੰਧ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ […]
Continue Reading