ਪੰਜਾਬ ‘ਚ 4 ਕਿਲੋ ਹੈਰੋਇਨ ਸਮੇਤ 4 ਨਸ਼ਾ ਤਸਕਰ ਕਾਬੂ
ਫ਼ਿਰੋਜ਼ਪੁਰ, 15 ਮਈ,ਬੋਲੇ ਪੰਜਾਬ ਬਿਓਰੋ:ਐਸ.ਟੀ.ਐਫ. ਫ਼ਿਰੋਜ਼ਪੁਰ ਰੇਂਜ ਨੇ 3 ਵੱਖ-ਵੱਖ ਮਾਮਲਿਆਂ ‘ਚ ਕਰੀਬ 4 ਕਿਲੋ ਹੈਰੋਇਨ ਸਮੇਤ 4 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ‘ਚ ਕੀਮਤ ਕਰੀਬ 20 ਕਰੋੜ ਰੁਪਏ ਹੈ।ਐਸ.ਟੀ.ਐਫ ਕੇ ਐਸ.ਪੀ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਕਾਰ ਸਵਾਰ ਚਰਨਜੀਤ ਸਿੰਘ ਉਰਫ ਚੰਨੀ ਪੁੱਤਰ ਮੱਖਣ ਸਿੰਘ ਵਾਸੀ ਪਿੰਡ ਗੱਟੀ ਮੱਟੜ […]
Continue Reading