ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ
ਸ੍ਰੀ ਆਨੰਦਪੁਰ ਸਾਹਿਬ, 12 ਮਈ ,ਬੋਲੇ ਪੰਜਾਬ ਬਿਓਰੋ: ਲੋਕ ਸਭਾ ਹਲਕਾ ਆਨੰਦਪੁਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨ ਆਪਣੀ ਜਾਨ ਗੁਆ ਚੁੱਕੇ ਹਨ। ਕੇਂਦਰ ਸਰਕਾਰ ਨੇ ਹਮੇਸ਼ਾ ਹੀ ਕਿਸਾਨਾਂ ਨਾਲ ਧੋਖਾ ਕੀਤਾ ਹੈ, ਉਨ੍ਹਾਂ ਦੀਆਂ ਗਲਤ ਨੀਤੀਆਂ ਨੇ ਪੰਜਾਬ ਦੇ ਕਿਸਾਨਾਂ, […]
Continue Reading