ਕੇਜਰੀਵਾਲ ਆਏ ਜ਼ੇਲ੍ਹ ‘ਚੋਂ ਬਾਹਰ, ਆਪ ਵਰਕਰਾਂ ‘ਚ ਜਸ਼ਨ ਦਾ ਮਾਹੌਲ

ਨਵੀਂ ਦਿੱਲੀ 10 ਮਈ ,ਬੋਲੇ ਪੰਜਾਬ ਬਿਓਰੋ:- ਸੁਪਰੀਮ ਕੋਰਟ ਤੋਂ ਅੰਤਰਿਮ ਜ਼ਮਾਨਤ ਮਿਲਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਤਿਹਾੜ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ। ਕੇਜਰੀਵਾਲ ਜੇਲ੍ਹ ਨੰਬਰ 2 ਤੋਂ ਰਿਹਾਅ ਹੋ ਕੇ ਤਿਹਾੜ ਜੇਲ੍ਹ ਦੇ ਗਰੁੱਪ ਨੰਬਰ 4 ਤੋਂ ਬਾਹਰ ਆਏਅੱਜ ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਵੱਡੀ ਰਾਹਤ ਦਿੰਦਿਆਂ […]

Continue Reading

ਗੁਰਭਜਨ ਗਿੱਲ ਦੀਆਂ ਚੋਣਵੀਆਂ ਗ਼ਜ਼ਲਾਂ ਦਾ ਸੰਗ੍ਰਹਿ “ ਇਤਫ਼ਾਕ” ਲੋਕ ਅਰਪਣ

ਲੁਧਿਆਣਾ 10 ਮਈ,ਬੋਲੇ ਪੰਜਾਬ ਬਿਓਰੋ:- ਪੰਜਾਬ ਖੇਤੀ ਯੂਨੀਵਰਸਿਟੀ ਲੁਧਿਆਣਾ ਦੇ ਡਾ. ਮਨਮੋਹਨ ਸਿੰਘ ਆਡੀਟੋਰੀਅਮ ਵਿਖੇ ਨਾਟਕ “ ਮੈ ਜੱਲ੍ਹਿਆਂ ਵਾਲਾ ਬਾਗ ਬੋਲਦਾਂ” ਦੀ ਪੇਸ਼ਕਾਰੀ ਉਪਰੰਤ ਯੂਨੀਵਰਸਿਟੀ ਦੇ ਸੰਚਾਰ ਕੇਂਦਰ ਵਿੱਚੋਂ ਸੇਵਾ ਮੁਕਤ ਅਧਿਆਪਕ ਤੇ ਚੰਗੀ ਖੇਤੀ ਮਾਸਿਕ ਪੱਤਰ ਦੇ ਸੀਨੀਅਰ ਸੰਪਾਦਕ ਪ੍ਰੋ. ਗੁਰਭਜਨ ਸਿੰਘ ਗਿੱਲ ਦੀਆਂ ਚੋਣਵੀਆਂ ਗ਼ਜ਼ਲਾਂ ਦਾ ਸੰਗ੍ਰਹਿ “ ਇਤਫ਼ਾਕ” ਯੂਨੀਵਰਸਿਟੀ ਦੇ ਵਾਈਸ […]

Continue Reading

ਸਾਬਕਾ ਸੰਸਦ ਮੈਂਬਰਾਂ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਸੰਭਾਲ ਨਹੀਂ ਕੀਤੀ, ਲੋਕ ਮੋਦੀ ਨੂੰ ਮੌਕਾ ਦੇਣ : ਡਾ. ਸੁਭਾਸ਼ ਸ਼ਰਮਾ

ਕਿਹਾ, ਕੇਜਰੀਵਾਲ ਨੂੰ ਜ਼ਮਾਨਤ ਮਿਲਣ ‘ਤੇ ‘ਆਪ’ ਆਗੂ ਖੁਸ਼ ਨਾ ਹੋਣ , ਉਹ ਹਲੇ ਵੀ ਆਰੋਪੀ ਹੈ ਬੰਗਾ ਦੇ ਪਿੰਡ ਰਕਾਸਣ ਵਿੱਚ ਭਗਵਾਨ ਪਰਸ਼ੂਰਾਮ ਦੇ ਤਪੱਸਿਆ ਸਥਾਨ ’ਤੇ ਟੇਕਿਆ ਮੱਥਾ ਮੋਹਾਲੀ 10 ਮਿਈ,ਬੋਲੇ ਪੰਜਾਬ ਬਿਓਰੋ : ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਦੇ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਸ਼ੁੱਕਰਵਾਰ ਨੂੰ ਭਗਵਾਨ ਪਰਸ਼ੂਰਾਮ ਜੈਅੰਤੀ ਮੌਕੇ ਵੱਖ-ਵੱਖ ਮੰਦਰਾਂ […]

Continue Reading

ਫੀਲਡ ਕਾਮੇ ਡਿਪਟੀ ਡਾਇਰੈਕਟਰ ਤੇ ਚੀਫ ਇੰਜੀਨੀਅਰਾਂ ਖਿਲਾਫ 15 ਨੂੰ ਦੇਣਗੇ ਰੋਸ ਧਰਨਾ

ਚੰਡੀਗੜ੍ਹ 10 ਮਈ,ਬੋਲੇ ਪੰਜਾਬ ਬਿਓਰੋ:ਮੁਲਾਜ਼ਮ ਜਥੇਬੰਦੀ ਪੀ ਡਬਲਿਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਹੈਡ ਆਫਿਸ 1406/22 ਬੀ ਚੰਡੀਗੜ੍ਹ ਦੇ ਸੂਬਾ ਪ੍ਰਧਾਨ ਮੱਖਣ ਸਿੰਘ ਵਾਹਿਦਪੁਰੀ ਜਨਰਲ ਸਕੱਤਰ ਅਨਿਲ ਕੁਮਾਰ ਬਰਨਾਲਾ ਨੇ ਕਿਹਾ ਕਿ ਜਲ ਸਪਲਾਈ ਵਿਭਾਗ ਵੱਲੋਂ ਪਿਛਲੇ ਸਾਲਾਂ ਦੌਰਾਨ 5337 ਯੋਜਨਾਵਾਂ ਨੂੰ ਪੰਚਾਇਤਾਂ ਨੂੰ ਦਿੱਤਾ ਗਿਆ ਸੀ , ਜਿਨਾਂ ਵਿੱਚੋਂ ਜਿਆਦਾ ਦੀ ਹਾਲਤ ਬਦ […]

Continue Reading

ਸਵਾਈਨ ਫਲੂ ਕਾਰਨ ਬੱਚੀ ਦੀ ਮੌਤ

ਦਿੱਲੀ, 10 ਮਈ,ਬੋਲੇ ਪੰਜਾਬ ਬਿਓਰੋ:ਦੇਸ਼ ਦੇ ਦੋ ਰਾਜਾਂ ਆਸਾਮ ਅਤੇ ਰਾਜਸਥਾਨ ਵਿੱਚ ਸਵਾਈਨ ਫਲੂ ਦੇ ਮਾਮਲੇ ਸਾਹਮਣੇ ਆਏ ਹਨ। ਮਿਲੀ ਜਾਣਕਾਰੀ ਅਨੁਸਾਰ ਆਸਾਮ ਦੇ ਹੈਲਾਕਾਂਡੀ ਜ਼ਿਲ੍ਹੇ ਵਿੱਚ, 15 ਮਹੀਨਿਆਂ ਦੀ ਬੱਚੀ ਸਵਾਈਨ ਫਲੂ ਨਾਲ ਸੰਕਰਮਿਤ ਹੋਈ ਅਤੇ ਉਸ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਆਸਾਮ ਦੀ ਬਰਾਕ ਘਾਟੀ ਵਿੱਚ ਸਵਾਈਨ ਫਲੂ ਦੇ ਮਾਮਲੇ ਲਗਾਤਾਰ […]

Continue Reading

ਫਿਰੋਜਪੁਰ ‘ਚ ਪੁੱਤ ਨੇ ਸਿਰ ‘ਚ ਇੱਟ ਮਾਰ ਕੇ ਕੀਤਾ ਮਾਂ ਦਾ ਕਤਲ

ਫ਼ਿਰੋਜ਼ਪੁਰ, 10 ਮਈ,ਬੋਲੇ ਪੰਜਾਬ ਬਿਓਰੋ: ਫਿਰੋਜ਼ਪੁਰ ‘ਚ ਇੱਕ ਪੁੱਤ ਨੇ ਆਪਣੀ ਮਾਂ ਦੇ ਸਿਰ ਵਿੱਚ ਇੱਟ ਮਾਰ ਕੇ ਕਤਲ ਕਰ ਦਿੱਤਾ। ਮਾਂ ਦਾ ਕਸੂਰ ਇਹ ਸੀ ਕਿ ਉਸਨੇ ਬਿਨਾਂ ਪੁੱਛੇ ਘਰ ‘ਚ ਇਨਵਰਟਰ ਲਗਾ ਦਿੱਤਾ ਸੀ, ਜਿਸ ਕਾਰਨ ਪੁੱਤ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਪੁਲਿਸ ਨੇ ਮੁਲਜ਼ਮ ਦੇ ਭਰਾ ਦੀ ਸ਼ਿਕਾਇਤ ’ਤੇ ਕੇਸ ਦਰਜ […]

Continue Reading

ਟਰਾਂਸਫਾਰਮਰ ‘ਚੋਂ ਕਰੰਟ ਲੱਗਣ ਕਾਰਨ ਕਿਸਾਨ ਦੀ ਮੌਤ

ਮੁਕਤਸਰ, 10 ਮਈ,ਬੋਲੇ ਪੰਜਾਬ ਬਿਓਰੋ:ਪਿੰਡ ਦੋਦਾ ਵਿਚ ਟਰਾਂਸਫਾਰਮਰ ਵਿੱਚੋਂ ਕਰੰਟ ਲੱਗ ਜਾਣ ਕਾਰਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਮੀਤ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੀ ਪਤਨੀ ਗਗਨਦੀਪ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਖੇਤ ਪਾਣੀ ਲਾ ਰਿਹਾ ਸੀ ਕਿ ਉਦੋਂ ਅਚਾਨਕ ਖੇਤ ਵਿਚ ਚੱਲ ਰਹੀ ਪਾਣੀ ਦੀ ਮੋਟਰ ਟਰਾਂਸਫਾਰਮ ਦੇ […]

Continue Reading

ਉੱਘੇ ਗਜ਼ਲਗੋ ਅਜਮੇਰ ਸਾਗਰ ਦੀ ਦਰਦਨਾਕ ਹਾਦਸੇ ਵਿੱਚ ਮੌਤ

ਖਰੜ 10 ਮਈ ,ਬੋਲੇ ਪੰਜਾਬ ਬਿਓਰੋ:ਖਰੜ ਏਅਰਪੋਰਟ ਰੋਡ ‘ਤੇ ਸੰਨੀ ਐਨਕਲੇਵ ਵਿਖੇ ਲੰਘੀ ਰਾਤ ਹੋਏ ਭਿਆਨਕ ਹਾਦਸੇ ਵਿੱਚ ਖਰੜ ਨਿਵਾਸੀ ਉੱਘੇ ਗਜ਼ਲਗੋ ਅਜਮੇਰ ਸਾਗਰ ਦੀ ਮੌਤ ਹੋ ਗਈ ਹੈ। ਸੁਰ ਸਾਂਝ ਕਲਾ ਮੰਚ ਦੇ ਪ੍ਰਧਾਨ ਸੁਰਜੀਤ ਸੁਮਨ, ਇੰਦਰਜੀਤ ਪ੍ਰੇਮੀ, ਪੰਜਾਬ ਸਕੱਤਰੇਤ ਸਾਹਿਤ ਸਭਾ ਦੇ ਪ੍ਰਧਾਨ ਮਲਕੀਤ ਸਿੰਘ ਔਜਲਾ, ਸਾਹਿਤਕ ਮੰਚ ਖਰੜ ਦੇ ਪ੍ਰਧਾਨ ਤਰਸੇਮ ਬਸ਼ਰ, […]

Continue Reading

ਕੇਜਰੀਵਾਲ ਨੂੰ ਮਿਲੀ ਅੰਤਰਿਮ ਜ਼ਮਾਨਤ

ਨਵੀਂ ਦਿੱਲੀ, 10 ਮਈਲੋਕ ਸਭਾ ਚੋਣਾਂ ਦੇ ਦਰਮਿਆਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਈ ਚੰਗੀ ਖ਼ਬਰ ਹੈ। ਸੁਪਰੀਮ ਕੋਰਟ ਨੇ ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਈਡੀ ਦੀ ਜਾਂਚ ਦਾ ਸਾਹਮਣਾ ਕਰ ਰਹੇ ਕੇਜਰੀਵਾਲ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ।ਜਸਟਿਸ ਸੰਜੀਵ ਖੰਨਾ ਦੀ ਅਗਵਾਈ ਵਾਲੇ ਬੈਂਚ ਨੇ […]

Continue Reading

ਅੰਮ੍ਰਿਤਪਾਲ ਸਿੰਘ ਜੇਲ੍ਹ ਤੋਂ ਹੀ ਭਰਨਗੇ ਨਾਮਜ਼ਦਗੀ ਪੱਤਰ,ਹਾਈਕੋਰਟ ਨੇ ਸੁਣਾਇਆ ਹੁਕਮ

ਚੰਡੀਗੜ੍ਹ, 10 ਮਈ, ਬੋਲੇ ਪੰਜਾਬ ਬਿਓਰੋ:‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਆਰਜ਼ੀ ਰਿਹਾਈ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਅੰਮ੍ਰਿਤਪਾਲ ਨੇ ਹਾਈ ਕੋਰਟ ਤੋਂ 7 ਦਿਨਾਂ ਦੀ ਆਰਜ਼ੀ ਰਿਹਾਈ ਦੀ ਮੰਗ ਕੀਤੀ ਸੀ, ਤਾਂ ਜੋ ਉਹ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ […]

Continue Reading