ਅੰਮ੍ਰਿਤਪਾਲ ਸਿੰਘ ਨੇ ਹਾਈ ਕੋਰਟ ਜ਼ਰੀਏ ਨਾਮਜ਼ਦਗੀ ਭਰਨ ਲਈ ਮੰਗੀ ਆਰਜ਼ੀ ਰਿਹਾਈ, ਸੁਣਵਾਈ ਅੱਜ
ਚੰਡੀਗੜ੍ਹ, 10 ਮਈ, ਬੋਲੇ ਪੰਜਾਬ ਬਿਉਰੋ: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਆਰਜ਼ੀ ਰਿਹਾਈ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁੱਖ ਕੀਤਾ ਹੈ। ਉਨ੍ਹਾਂ ਨੇ ਹਾਈ ਕੋਰਟ ਤੋਂ ਆਰਜ਼ੀ ਰਿਹਾਈ ਦੀ ਮੰਗ ਕੀਤੀ ਹੈ ਤਾਂ ਜੋ ਉਹ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਦਾਖ਼ਲ ਕਰ ਸਕਣ। ਅੰਮ੍ਰਿਤਪਾਲ ਸਿੰਘ […]
Continue Reading