ਪੰਜਾਬ ਵਿੱਚ ਨਾਮਜ਼ਦਗੀਆਂ ਦਾਖਲ ਕਰਨ ਦੇ ਤੀਸਰੇ ਦਿਨ 28 ਉਮੀਦਵਾਰਾਂ ਵੱਲੋਂ 31 ਨਾਮਜ਼ਦਗੀ ਪੱਤਰ ਦਾਖਲ: ਸਿਬਿਨ ਸੀ
ਚੰਡੀਗੜ੍ਹ 9 ਮਈ ,ਬਿੋਲੇ ਪੰਜਾਬ ਬਿਓਰੋ:: ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀਆਂ ਭਰਨ ਦੇ ਤੀਸਰੇ ਦਿਨ ਪੰਜਾਬ ਵਿੱਚ 13 ਲੋਕ ਸਭਾ ਸੀਟਾਂ ਲਈ 28 ਉਮੀਦਵਾਰਾਂ ਵੱਲੋਂ 31 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਅਤੇ ਹੁਸ਼ਿਆਰਪੁਰ ਤੋਂ ਇਕ-ਇਕ […]
Continue Reading